Punjab

ਅਕਾਲੀ ਦਲ ਨੇ ਦੱਸਿਆ SIT ਦਾ ਅਸਲ ਉਦੇਸ਼ ਕੀ ਹੈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਬੇਅਦਬੀ ਮਾਮਲੇ ‘ਤੇ ਬਣੀ ਨਵੀਂ ਐੱਸਆਈਟੀ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ‘ਅਸੀਂ ਚਾਹੁੰਦੇ ਹਾਂ ਕਿ ਬੇਅਦਬੀ ਦਾ ਇਨਸਾਫ ਮਿਲੇ। ਹਾਈਕੋਰਟ ਦੀ ਝਾੜ ਤੋਂ ਬਾਅਦ ਇਹ ਜੋ ਐੱਸਆਈਟੀ ਬਣੀ ਹੈ, ਇਸਦਾ ਅਸੀਂ ਹਰ ਪੱਖ ਤੋਂ ਸਹਿਯੋਗ ਦਿੱਤਾ ਹੈ। ਪਰ

Read More
Punjab

ਬਿਜਲੀ ਸੰਕਟ ‘ਚ ਰੋਪੜ ਵੀ ਆਇਆ ਅੱਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਵੀ ਹੁਣ ਬੰਦ ਹੋ ਗਿਆ ਹੈ। ਅੱਜ ਸਵੇਰੇ ਹੀ ਇੱਕ ਯੂਨਿਟ ਨੇ ਕਿਸੇ ਤਕਨੀਕੀ ਖਰਾਬੀ ਦੇ ਕਾਰਨ ਕੰਮ ਕਰਨਾ ਬੰਦ ਕਰ ਦਿੱਤਾ

Read More
Punjab

ਬਰਗਾੜੀ ਮੋਰਚਾ ਮੁੜ ਹੋਇਆ ਸ਼ੁਰੂ, ਗ੍ਰਿਫਤਾਰੀਆਂ ਦੇਣ ਪਹੁੰਚੇ ਸਿੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 2015 ਨੂੰ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦੇ ਸਬੰਧਿਤ ਬਰਗਾੜੀ ਮੋਰਚੇ ਦਾ ਦੂਜਾ ਪੜਾਅ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪੰਜ ਸਿੰਘਾਂ

Read More
India Punjab

ਕਿਸਾਨਾਂ ਨੇ 22 ਜੁਲਾਈ ਤੋਂ ਸੰਸਦ ਘੇਰਨ ਦਾ ਕੀਤਾ ਐਲਾਨ, ਪੜ੍ਹੋ ਹੋਰ ਅਹਿਮ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਅੰਦੋਲਨ ਨੂੰ ਤੇਜ਼ ਕਰਨ ਲਈ ਅੱਜ ਕਈ ਅਹਿਮ ਫੈਸਲੇ ਲਏ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ‘17 ਜੁਲਾਈ ਨੂੰ ਰਾਜਨੀਤਿਕ ਪਾਰਟੀਆਂ, ਵਿਰੋਧੀ ਪਾਰਟੀਆਂ ਦੇ ਘਰਾਂ ਵਿੱਚ ਜਾ ਕੇ ਇੱਕ ਚਿਤਾਵਨੀ ਪੱਤਰ ਦਿੱਤਾ ਜਾਵੇਗਾ ਕਿ ਜਾਂ ਤਾਂ ਸੰਸਦ ਵਿੱਚ ਚੁੱਪ ਤੋੜੋ ਤੇ ਜਾਂ ਫਿਰ ਕੁਰਸੀ ਛੱਡੋ। ਕਿਸਾਨ

Read More
Punjab

ਸੰਗਰੂਰ ਦੇ ਇਸ ਪਿੰਡ ਦਾ ਸਿਆਸੀ ਲੀਡਰਾਂ ਖਿਲਾਫ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਦੇ ਪਿੰਡ ਭੁੱਲਰਹੇੜੀ ਨੇ ਸਿਆਸੀ ਲੀਡਰਾਂ ਦੇ ਖਿਲਾਫ ਮਤਾ ਪਾਇਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਪਿੰਡਵਾਸੀਆਂ ਵੱਲੋਂ ਮਤਾ ਪਾਇਆ ਗਿਆ ਹੈ। ਇਸ ਮਤੇ ਦੇ ਮੁਤਾਬਕ ਕੋਈ ਵੀ ਵਰਕਰ ਆਪਣੀ ਪਾਰਟੀ ਦੇ ਨੇਤਾ ਨੂੰ ਪਿੰਡ ਵਿੱਚ ਨਹੀਂ ਸੱਦੇਗਾ। ਮਤੇ ਵਿੱਚ ਸੁੱਖ-ਦੁੱਖ ਵਿੱਚ ਕਿਸੇ ਵੀ ਸਿਆਸੀ ਲੀਡਰ ਨੂੰ ਸ਼ਾਮਿਲ

Read More
Punjab

ਕੈਪਟਨ ਨੇ ਬਾਦਲ ਦੌਰ ਦੇ ਪੀਪੀਏ ‘ਤੇ ਚੁੱਕੇ ਸਵਾਲ

‘ਦ ਖ਼ਾਲਸ ਬਿਭਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਿਜਲੀ ਸਮਝੌਤਿਆਂ ਦੀ ਪਾਵਰ ਪਰੇਚਸ ਐਗਰੀਮੈਂਟ ਦੀ ਪੜਚੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਦੌਰ ਦੀ ਪੀਪੀਏ ਦੀ ਸਮੀਖਿਆ ਕਰ ਰਹੇ ਹਾਂ। ਪੀਪੀਏ ਨੂੰ ਕਾਊਂਟਰ ਕਰਨ ਲਈ ਜਲਦ ਕਾਨੂੰਨੀ ਰਣਨੀਤੀ ਲਿਆਂਦੀ ਜਾਵੇਗੀ। ਬਾਦਲ ਦੌਰ ਦੇ ਬਿਜਲੀ

Read More
Punjab

ਖੇਤੀਬਾੜੀ ਨੂੰ ਕਿੰਨੇ ਘੰਟੇ ਮਿਲੇਗੀ ਬਿਜਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਖੇਤੀਬਾੜੀ ਲਈ ਪੂਰੀ ਬਿਜਲੀ ਮਿਲੇਗੀ। PSPCL ਨੇ ਕਿਹਾ ਕਿ ਝੋਨੇ ਦੀ ਬਿਜਾਈ ਲਈ 8 ਘੰਟੇ ਬਿਜਲੀ ਯਕੀਨੀ ਮਿਲੇਗੀ। PSPCL ਵੱਲੋਂ ਸ਼ਨੀਵਾਰ ਨੂੰ ਦਿੱਤੀ ਬਿਜਲੀ ਸਪਲਾਈ ਦਾ ਡਾਟਾ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਭਰ ਵਿੱਚ ਔਸਤਨ 9.8 ਘੰਟੇ ਬਿਜਲੀ ਦਿੱਤੀ ਗਈ ਹੈ। ਸਰਹੱਦੀ ਜ਼ਿਲ੍ਹਿਆਂ ਨੂੰ ਸਭ ਤੋਂ

Read More
India International Punjab

ਵਿਗਿਆਨੀਆਂ ਦੀ ਚਿਤਾਵਨੀ- ਫਿਰ ਆ ਰਿਹਾ ਹੈ ਬਹੁਤ ਹੀ ਭਿਆਨਕ ਸਮਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਿਛਲੇ ਦੋ ਸਾਲ ਤੋਂ ਪੂਰੇ ਸੰਸਾਰ ਵਿੱਚ ਜੋ ਹਾਲਾਤ ਬਣੇ ਹਨ, ਉਨ੍ਹਾਂ ਨੂੰ ਮਨੁੱਖ ਜਾਤੀ ਰਹਿੰਦੀ ਦੁਨੀਆਂ ਤੱਕ ਨਹੀਂ ਭੁਲਾ ਸਕਦੀ ਹੈ। ਕੋਰੋਨਾ ਦੀ ਪਹਿਲੀ ਲਹਿਰ ਦੇ ਭਿਆਨਕ ਦੌਰ ਤੋਂ ਬਾਅਦ ਆਈ ਕੋਰੋਨਾ ਦੀ ਦੂਜੀ ਲਹਿਰਾ ਦਾ ਖਤਰਾ ਹਾਲੇ ਵੀ ਲੋਕਾਂ ਦੇ ਸਿਰਾਂ ਉੱਤੇ ਮੰਡਰਾ ਰਿਹਾ ਹੈ ਤੇ ਹੁਣ ਇਸੇ

Read More
Punjab

ਸਿੱਧੂ ਦੀ ਬਿਜਲੀ ਕੱਟ ਨੂੰ ਲੈ ਕੇ ਇੱਕ ਹੋਰ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਇੱਕ ਸਲਾਹ ਦਿੰਦਿਆਂ ਕਿਹਾ ਕਿ ‘ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵੱਲੋਂ

Read More