India Punjab

ਪਾਰਟੀ ਹਾਈਕਮਾਂਡ ਦੇ ਫੈਸਲੇ ਦਾ ਮੁੱਲ ਮੋੜਾਗਾਂ : ਚੰਨੀ  

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਤੋਂ ਬਾਅਦ ਉਨ੍ਹਾਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਗਰੀਬ ਘਰ ਦੇ ਵਿਅਕਤੀ ਨੂੰ ਬਹੁਤ ਜਿਆਦਾ ਮਾਣ ਦਿੱਤਾ ਹੈ ਅਤੇ  ਇੱਕ ਆਮ ਆਦਮੀ ਨੂੰ ਬਹੁਤ ਵੱਡੇ ਆਹੁਦੇ ‘ਤੇ ਬਿਠਾਇਆ ਹੈ । ਉਨ੍ਹਾਂ ਨੇ ਕਿਹਾ ਕਿ ਕਾਂਗਰਸ

Read More
Punjab

ਇੱਕ ਭ੍ਰਿ ਸ਼ਟ ਮੰਤਰੀ ਨੂੰ ਕਾਂਗਰਸ ਨੇ ਬਣਾਇਆ ਮੁੱਖ ਮੰਤਰੀ ਚਿਹਰਾ:ਆਪ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੀ ਪੰਜਾਬ ਅਤੇ ਗੋਆ ਇਕਾਈਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਚੰਡੀਗੜ ਵਿੱਖੇ ਅੱਜ ਇੱਕ ਪ੍ਰੈਸ ਕਾਨਫ੍ਰੰਸ ਦੋਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ਤੇ ਲਿਆ ਤੇ ਇੱਕ ਭ੍ਰਿਸ਼ਟ ਨੇਤਾ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਤੇ ਇਤ ਰਾਜ਼ ਜਾਹਿਰ ਕੀਤਾ। ਉਹਨਾਂ

Read More
Punjab

ਪਤਨੀ ਲਈ ਵੋਟਾਂ ਮੰਗਣ ਮਜੀਠਾ ਪਹੁੰਚੇ ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਤੋਂ ਅਕਾਲੀ-ਬਸਪਾ ਉਮੀਦਵਾਰ ਅਤੇ ਆਪਣੀ ਪਤਨੀ ਗਨੀਵ ਕੌਰ ਮਜੀਠੀਆ ਦੇ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਮਜੀਠੀਆ ਨੇ ਕਿਹਾ ਕਿ ਆਮ ਤੌਰ ‘ਤੇ ਬੰਦੇ ‘ਤੇ ਪਰਚਾ ਥਾਣੇਦਾਰ ਦਿੰਦਾ ਹੈ ਪਰ ਮੇਰੇ ਉੱਤੇ ਪਰਚਾ ਡੀਜੀਪੀ ਨੇ ਦਿੱਤਾ ਹੈ।

Read More
Punjab

ਸਿੱਧੂ ਦਾ ਅਕਾਲੀ ਦਲ ‘ਤੇ ਵੱਡਾ ਹ ਮਲਾ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਹ ਮਲਾ ਕਰਦਿਆਂ ਕਿਹਾ ਕਿ ਇਸ ਬਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਨਹੀਂ ਬਣੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਹਾਰ ਇਸ ਬਾਰ ਤਹਿ ਹੈ ਅਤੇ ਇਸ ਬਾਰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ

Read More
Punjab

ਸੁਖਬੀਰ ਬਾਦਲ ਨੇ ਲੋਕਾਂ ਅੱਗੇ ਖੋਲ੍ਹਿਆ ਆਪਣਾ ਪਿਟਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਬਸੀ ਪਠਾਣਾਂ ਪਹੁੰਚੇ ਸੁਖਬੀਰ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਉਹ 13 ਨੁਕਾਤੀ ਪ੍ਰੋਗਰਾਮ ਲੈ ਕੇ ਆਏ ਹਨ। ਕੀ ਹੈ ਸੁਖਬੀਰ ਬਾਦਲ ਦਾ 13 ਨੁਕਾਤੀ ਪ੍ਰੋਗਰਾਮ ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਬਹੁਤ ਸਾਰੇ

Read More
India Punjab

ਅਦਾਕਾਰ ਮਾਹੀ ਗਿੱਲ ਅਤੇ ਹੌਬੀ ਧਾਲੀਵਾਲ ਨੇ ਫੜਿਆ ਭਾਜਪਾ ਦਾ ਪੱਲਾ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਅਤੇ ਅਦਾਕਾਰ ਮਾਹੀ ਗਿੱਲ  ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ  ਦੋਵੇੰ ਅਦਾਕਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਮਾਹੀ ਗਿੱਲ ਨੇ ਕਿਹਾ ਕਿ ਉਹ ਭਾਜਪਾ ਪਾਰਟੀ ਵਿੱਚ

Read More
India Punjab

ਪੰਜਾਬ ਚੋਣਾਂ ਤੋਂ ਪਹਿਲਾਂ ਸੌਦਾ ਸਾਧ ਦੀ ਪੈਰੋਲ ਭਾਜਪਾ ਦੀ ਸਿਆਸੀ ਚਾਲ

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਸਿਆਸੀ ਪੱਤਾ ਖੇਡਿਆ ਹੈ। ਬਲਾ ਤਕਾਰ ਅਤੇ ਕ ਤਲ ਦੇ ਦੋ ਸ਼ਾਂ ਵਿੱਚ ਜੇਲ੍ਹ ਦੀ ਹਵਾ ਖਾ ਰਹੇ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ‘ਤੇ ਛੱਡ ਦਿੱਤਾ ਗਿਆ ਹੈ। ਹਰਿਆਣਾ ਵਿੱਚ

Read More
Punjab

ਨਵਨੀਤ ਭੁੱਲਰ ਦੀ ਸਿਆਸੀ ਪਾਰਟੀਆਂ ਨੂੰ ਤਾੜਨਾ

‘ਦ ਖ਼ਾਲਸ ਬਿਊਰੋ : ਜੇ ਲ੍ਹ ‘ਚ ਨਜ਼ ਰਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਪਤੀ ਦੇ ਨਾਂ ‘ਤੇ ਸਿਆਸਤ ਕਰਨ ਤੋਂ ਵਰਜ਼ਿਆ ਹੈ। ਉਨ੍ਹਾਂ ਨੇ ਅੱਜ ਜਾਰੀ ਕੀਤੇ ਵੀਡੀਉ ਬਿਆਨ ਰਾਹੀ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਮਹੌਲ ਹੈ ਅਤੇ ਸਿਆਸੀ ਪਾਰਟੀਆਂ ਵੱਲੋ  ਪ੍ਰੋ ਭੁੱਲਰ ਦੀ ਰਿਹਾਈ

Read More
Punjab

ਕਾਂਗਰਸ ਨੂੰ ਪੂਰੇ ਪੰਜਾਬ ਦੀ 3 ਕਰੋੜ ਆਬਾਦੀ ‘ਚੋਂ ਰੇਤਾ ਚੋਰ ਹੀ ਮਿਲਿਆ ਮੁੱਖ ਮੰਤਰੀ ਚਿਹਰੇ ਦਾ ਉਮੀਦਵਾਰ – ਚੱਢਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵੱਲੋਂ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਈ ਵਿਰੋਧੀ ਪਾਰਟੀਆਂ ਵੱਲੋਂ ਸ਼ਬਦੀ ਹਮ ਲੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ

Read More
Punjab

ਅਮਰਿੰਦਰ ਨੇ ਸਿੱਧੂ ਦਾ ਉਡਾਇਆ ਮਜ਼ਾਕ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਐਲਾਨੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਨਿਸ਼ਾਨੇ ਉਤੇ ਲਿਆ ਹੈ। ਪੰਜਾਬ ਲੋਕ ਕਾਂਗਰਸ  ਨੇ ਟਵੀਟ ਕਰਕੇ ਲਿਖਿਆ ਕਿ, ‘ਠੋਕੋ-ਠੋਕੋ, ਰੁਕੋ, ਜ਼ੋਰ ਦੀ ਠੋਕੋ। ਦੂਜੇ ਟਵੀਟ ਵਿੱਚ ਸਿੱਧੂ ਦੀ ਵੀਡੀਓ

Read More