Punjab

ਗੁਰੂ ਕੀ ਨਗਰੀ ‘ਚ 4 ਜੁਲਾਈ ਨੂੰ ਫਰੋਲਿਆ ਜਾਵੇਗਾ ਸਿੱਖਾਂ ਦਾ ਇੱਕ ਹੋਰ ਦਰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 4 ਜੁਲਾਈ 1955 ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿੱਚ 4 ਜੁਲਾਈ ਨੂੰ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ 3-4 ਜੁਲਾਈ 1955 ਦੌਰਾਨ ਕਾਂਗਰਸ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ

Read More
Punjab

SGPC ਵੱਲੋਂ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਲਈ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਿੰਡ ਜੌਲੀਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਪਿੰਡ ਦੇ ਗੁਰੂ ਘਰ ਨੂੰ ਕਈ ਸੇਵਾਵਾਂ ਪ੍ਰਦਾਨ ਕੀਤੀਆਂ : ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ

Read More
India Punjab

ਟਿਕੈਤ ਨੇ ਸਰਕਾਰ ਨੂੰ ਯਾਦ ਕਰਵਾਇਆ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਦੇਸ਼ ਦੀ ਰਾਜਧਾਨੀ ਨੂੰ ਕਿਸਾਨ ਘੇਰ ਕੇ ਬੈਠੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਵੀ ਪਿੱਛੇ ਨਹੀਂ ਹਟਣਗੇ। ਟਿਕੈਤ ਨੇ ਕਿਹਾ ਕਿ ਇਸ ਸਮੇਂ ਦੇਸ਼ ‘ਤੇ ਕੁੱਝ

Read More
India Punjab

ਕਿਸਾਨ ਲੀਡਰਾਂ ਨੇ ਸਰਕਾਰ ਨੂੰ ਹੱਦ ‘ਚ ਰਹਿਣ ਦੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ “ਹੂਲ ਕ੍ਰਾਂਤੀ ਦਿਵਸ” ਨੂੰ ਸਾਰੇ ਕਿਸਾਨ ਮੋਰਚਿਆਂ ‘ਤੇ ਮਨਾਇਆ ਗਿਆ। ਕਿਸਾਨ ਲੀਡਰਾਂ ਨੇ ਕਿਹਾ ਕਿ ਭਾਜਪਾ ਦੇ ਕੁੱਝ ਵਰਕਰ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇੱਕ ਭਾਜਪਾ ਲੀਡਰ ਅਮਿਤ ਵਾਲਮੀਕੀ ਦਾ ਸਵਾਗਤ ਕਰਨ ਦੇ ਬਹਾਨੇ ਭਾਜਪਾ-ਆਰਐੱਸਐੱਸ ਦੇ ਕਈ ਵਰਕਰ ਅਤੇ ਸਮਰਥਕ ਅੱਜ ਗਾਜੀਪੁਰ

Read More
Punjab

SIT ਹੁਣ ਇਨ੍ਹਾਂ ਸਿੱਖ ਲੀਡਰਾਂ ਤੋਂ ਕਰੇਗੀ ਪੁੱਛ-ਪੜਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਨੇ ਪੰਥਕ ਲੀਡਰ ਭਾਈ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲੇ ਸਮੇਤ 22 ਸਿੱਖ ਲੀਡਰਾਂ ਤੋਂ ਪੁੱਛ-ਪੜਤਾਲ ਕਰੇਗੀ। ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਐੱਸਆਈਟੀ ਇਨ੍ਹਾਂ ਤੋਂ 2 ਜੁਲਾਈ ਨੂੰ ਪੁੱਛ-ਪੜਤਾਲ ਕਰੇਗੀ। ਕੀ ਹੈ ਮਾਮਲਾ ?

Read More
India Punjab

ਬਿਨਾਂ ਪਾਣੀ, ਬਿਜਲੀ ਤੋਂ ਸੰਘਰਸ਼ ਕਰ ਰਹੇ ਇਸ ਪਿੰਡ ਨੂੰ ਚੜੂਨੀ ਨੇ ਦਿੱਤਾ ਪੂਰਾ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਪਿੰਡ ਖੋਰੀ ਵਿੱਚ ਪਹੁੰਚ ਕੇ ਪਿੰਡ ਵਾਸੀਆਂ ਦਾ ਸਮਰਥਨ ਕੀਤਾ। ਚੜੂਨੀ ਨੇ ਕਿਹਾ ਕਿ ਖੋਰੀ ਪਿੰਡ ਦੇ ਲੋਕ ਆਪਣੇ-ਆਪ ਨੂੰ ਇਕੱਲਾ ਨਾ ਸਮਝਣ, ਸਾਰੇ ਕਿਸਾਨ ਉਨ੍ਹਾਂ ਦੇ ਨਾਲ ਹਨ। ਚੜੂਨੀ ਨੇ ਕਿਹਾ ਕਿ ਅਸੀਂ ਸਰਕਾਰ ਨੂੰ

Read More
Punjab

ਪਟਿਆਲਾ ‘ਚ ਕੈਪਟਨ ਖਿਲਾਫ ਗੱਜੀਆਂ 5 ਜਥੇਬੰਦੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਹੱਲਾ ਬੋਲ ਦਿੱਤਾ ਹੈ। ਪਟਿਆਲਾ ਵਿੱਚ ਪੰਜ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨ ਇਕੱਠੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ। ਬੇਰੁਜ਼ਗਾਰ ਨੌਜਵਾਨ ਨੌਕਰੀ ਦੀ ਮੰਗ ਨੂੰ

Read More
Punjab

ਵੇਖੋ, ਸੁਖਬੀਰ ਬਾਦਲ ਦੀ ਲਾਈਵ ਰੇਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਸ ਵਿੱਚ ਹੋ ਰਹੀ ਨਾਜਾਇਜ਼ ਮਾਇਨਿੰਗ ‘ਤੇ ਲਾਈਵ ਰੇਡ ਮਾਰੀ। ਬਿਆਸ ਵਿੱਚ ਦਰਿਆ ਕੰਢੇ ਮਾਇਨਿੰਗ ਹੋ ਰਹੀ ਸੀ। ਸੁਖਬੀਰ ਬਾਦਲ ਨੂੰ ਵੇਖ ਕੇ ਮਾਇਨਿੰਗ ਕਰ ਰਹੇ ਲੋਕ ਭੱਜ ਗਏ। ਮੌਕੇ ‘ਤੇ ਕਈ ਟਿੱਪਰ ਹਾਲੇ ਵੀ ਮੌਜੂਦ ਸਨ। ਦਰਿਆ ਵਿੱਚੋਂ ਨਾਜਾਇਜ਼

Read More
India Punjab

ਦੋ ਰੁਪਏ ਪ੍ਰਤੀ ਲਿਟਰ ਮਹਿੰਗਾ ਹੋਇਆ ਅਮੁਲ ਦਾ ਦੁੱਧ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਧ ਰਹੀ ਮਹਿੰਗਾਈ ਵਿੱਚ ਅਮੁਲ ਦਾ ਦੁੱਧ ਆਪਣਾ ਹਿੱਸਾ ਪਾਉਣ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਇਕ ਜੁਲਾਈ ਤੋਂ ਅਮੁਲ 2 ਰੁਪਏ ਪ੍ਰਤੀ ਲਿਟਰ ਮਹਿੰਗਾ ਮਿਲੇਗਾ। ਗੁਜਰਾਤ ਕਾਰਪੋਰੇਟ ਮਿਲਕ ਮਾਰਕੀਟਿੰਗ ਫੈਡਰੇਸ਼ਨ ਦੇ ਇਕ ਅਧਿਕਾਰੀ ਅਨੁਸਾਰ 19 ਮਹੀਨਿਆਂ ਦੇ ਬਾਅਦ ਦੁੱਧ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ।ਕਿਉਂ ਕਿ ਉਤਪਾਦਨ ਲਾਗਤ ਲਗਾਤਾਰ ਵਧ ਰਹੀ

Read More
India Punjab

ਹਰਿਆਣਾ ਦੇ CM ਨੇ ਕਿਸ ਸ਼ਬਦ ਨੂੰ ਦੱਸਿਆ ‘ਪਵਿੱਤਰ’ ਤੇ ਕਿਸਨੇ ਕੀਤਾ ਬਦਨਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਅੰਦੋਲਨ ‘ਤੇ ਬਿਆਨ ਦਿੰਦਿਆਂ ਕਿਹਾ ਕਿ ਕਿਸਾਨ ਪਵਿੱਤਰ ਸ਼ਬਦ ਸੀ, ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਬਦਨਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਔਰਤਾਂ ਦੀ ਇੱਜ਼ਤ ਲੁੱਟੀ ਜਾ ਰਹੀ ਹੈ। ਅੰਦੋਲਨ ਵਿੱਚ ਕਤਲ ਤੱਕ ਹੋ ਗਏ ਹਨ। ਸਥਾਨਕ ਲੋਕਾਂ ਨੂੰ ਕਈ ਮੁਸ਼ਕਿਲਾਂ

Read More