ਜਲੰਧਰ ’ਚ ਮਿਲੀ ਨਵਜੰਮੇ ਬੱਚੇ ਦੀ ਲਾਸ਼! ਜਨਮ ਤੋਂ ਤੁਰੰਤ ਬਾਅਦ ਕਤਲ ਕਰਕੇ ਖੇਤ ’ਚ ਸੁੱਟਿਆ?
ਬਿਊਰੋ ਰਿਪੋਰਟ: ਜਲੰਧਰ ਦੇ ਫਿਲੌਰ ਨੇੜੇ ਸਮਰਾਰੀ ਪਿੰਡ ਵਿੱਚ ਇੱਕ ਕਿਸਾਨ ਨੂੰ ਆਪਣੇ ਖੇਤ ਵਿੱਚ ਕੱਪੜੇ ਵਿੱਚ ਲਪੇਟੀ ਹੋਈ ਇੱਕ ਨਵਜੰਮੇ ਬੱਚੇ (ਲੜਕੇ) ਦੀ ਲਾਸ਼ ਮਿਲੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਿਸੇ ਨੇ ਜਨਮ ਤੋਂ ਤੁਰੰਤ ਬਾਅਦ ਇਸ ਬੱਚੇ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਕੱਪੜੇ ਵਿੱਚ ਲਪੇਟ ਕੇ ਖੇਤ ਵਿੱਚ
