Punjab

ਮਿਲਕਫੈੱਡ ਦਾ ਵੱਡਾ ਐਲਾਨ ਬਦਲੇਗਾ ਡੇਅਰੀ ਫਾਰਮ ਕਿਸਾਨਾਂ ਦੀ ਆਮਦਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਡੇਅਰੀ ਫਾਰਮ ਕਿਸਾਨਾਂ ਦੀ ਮਦਦ ਲਈ ਮਿਲਫੈੱਡ ਪੰਜਾਬ ਨੇ 1 ਜੁਲਾਈ ਤੋਂ ਪੰਜਾਬ ’ਚ ਮਿਲਕਫੈੱਡ ਦੇ ਦੁੱਧ ਦੇ ਖਰੀਦ ਭਾਅ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। 1 ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕੀਤਾ ਜਾਵੇਗਾ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ

Read More
Punjab

‘ਅੰਮ੍ਰਿਤਸਰ’ ਜਾਂ ‘ਅੰਬਰਸਰ’, ਕਿਹੜੇ ਨਾਮ ਨਾਲ ਬੁਲਾਉਗੇ ਗੁਰੂ ਕੀ ਨਗਰੀ ਨੂੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸਥਿਤ ਵੀ.ਆਰ. ਮਾਲ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਵੀ.ਆਰ. ਅੰਬਰਸਰ ਮਾਲ ਦੇ ਮਾਲਕਾਂ ਨੂੰ ਅੰਬਰਸਰ ਨਾਮ ਹਟਾਉਣ ਦੇ ਹੁਕਮ ਦਿੱਤੇ ਹਨ ਕਿਉਂਕਿ ਸਰਕਾਰੀ ਨੋਟੀਫਿਕੇਸ਼ਨ ਵਿੱਚ ਸ਼ਹਿਰ ਦਾ ਨਾਂ ਅੰਮ੍ਰਿਤਸਰ ਹੈ

Read More
Punjab

ਕੇਜਰੀਵਾਲ ਨੂੰ ਕਿਉਂ ਨਹੀਂ ਪਤਾ ਪੰਜਾਬ ਦੀ ਅਸਲੀਅਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ

Read More
Punjab

ਲੱਖਾ ਸਿਧਾਣਾ ਨੂੰ ਇੱਕ ਹੋਰ ਕੇਸ ‘ਚ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੱਖਾ ਸਿਧਾਣਾ ਨੂੰ ਇੱਕ ਹੋਰ ਮਾਮਲੇ ਵਿੱਚ ਰਾਹਤ ਮਿਲ ਗਈ ਹੈ। 26 ਜਨਵਰੀ ਨੂੰ ਵਾਪਰੀ ਘਟਨਾ ਦੇ ਦੂਸਰੇ ਮਾਮਲੇ ਵਿੱਚ ਲੱਖਾ ਸਿਧਾਣਾ ਨੂੰ ਰਾਹਤ ਮਿਲੀ ਹੈ। ਇਹ ਮਾਮਲਾ ਲਾਲ ਕਿਲ੍ਹੇ ‘ਤੇ ਪੁਲਿਸ ‘ਤੇ ਹਮਲਾ ਕਰਨ ਦੇ ਨਾਲ ਜੁੜਿਆ ਹੋਇਆ ਹੈ। ਦਿੱਲੀ ਦੀ ਰੋਹਿਣੀ ਕੋਰਟ ਵੱਲੋਂ 19 ਜੁਲਾਈ ਤੱਕ ਲੱਖਾ

Read More
Punjab

ਸਿੱਧੂ ਦੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪਾਰਟੀ ਲੀਡਰ ਪ੍ਰਿਅੰਕਾ ਗਾਂਧੀ ਦੇ ਨਾਲ ਅੱਜ ਇੱਕ ਲੰਮੀ ਬੈਠਕ ਕੀਤੀ। ਸਿੱਧੂ ਨੇ ਪ੍ਰਿਅੰਕਾ ਗਾਂਧੀ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਤੇ ਲਿਖਿਆ ਹੈ ਕਿ ਉਨ੍ਹਾਂ ਦੀ ਪ੍ਰਿਅੰਕਾ ਗਾਂਧੀ ਦੇ ਨਾਲ ਲੰਮੀ ਮੁਲਾਕਾਤ ਹੋਈ ਹੈ। ਸਿੱਧੂ ਕੱਲ੍ਹ ਹੀ ਦਿੱਲੀ ਪਹੁੰਚੇ ਸੀ। ਸਿੱਧੂ

Read More
India Punjab

ਲਾਪਤਾ ਕੁੜੀ ਦੇ ਬਿਆਨ ਤੋਂ ਬਾਅਦ ਪਰਿਵਾਰ ਨੇ ਕੀਤਾ ਹੋਰ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਮਨਮੀਤ ਕੌਰ ਦੀ ਵਾਇਰਲ ਹੋਈ ਵੀਡੀਓ ਬਾਰੇ ਬੋਲਦਿਆਂ ਕਿਹਾ ਕਿ ਉਸ ਕੋਲੋਂ ਜ਼ਬਰਦਸਤੀ ਬਿਆਨ ਦਵਾਇਆ ਗਿਆ ਹੈ। ਸਿਰਸਾ ਨਾਲ ਮੌਜੂਦ ਦਮਨਮੀਤ ਦੇ ਭਰਾ ਕ੍ਰਿਸ਼ਨ ਸਿੰਘ ਨੇ ਕਿਹਾ ਕਿ ‘ਇਹ ਜੋ ਵੀਡੀਓ ਵਾਇਰਲ ਹੋਈ ਹੈ, ਇਹ ਝੂਠ ਹੈ। ਸਾਨੂੰ

Read More
India Punjab

ਕਸ਼ਮੀਰ ਤੋਂ ਲਾਪਤਾ ਹੋਈ ਸਿੱਖ ਕੁੜੀ ਨੇ ਕੀਤਾ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕਈ ਦਿਨਾਂ ਤੋਂ ਜੰਮੂ ਵਿੱਚ ਦੋ ਸਿੱਖ ਕੁੜੀਆਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਦਾ ਮਾਮਲਾ ਬਹੁਤ ਭਖ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਪਰ ਹੁਣ ਕਸ਼ਮੀਰੀ ਸਿੱਖ ਕੁੜੀ ਦਮਨਮੀਤ ਕੌਰ, ਜੋ ਇਨ੍ਹਾਂ ਦੋਵਾਂ ਸਿੱਖ ਕੁੜੀਆਂ ਵਿੱਚੋਂ ਇੱਕ ਹੈ, ਉਸਨੇ ਇੱਕ ਵੀਡੀਓ ਬਣਾ

Read More
India Punjab

ਪੰਚਕੂਲਾ ‘ਚ ਹੋਈ ਅਨੁਸ਼ਾਸਨਹੀਣਤਾ ਲਈ ਬਣੀ ਕਮੇਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਜੂਨ ਨੂੰ ਪੰਚਕੂਲਾ ਵਿੱਚ ਜੋ ਅਨੁਸ਼ਾਸਨਹੀਣਤਾ ਹੋਈ ਹੈ, ਉਸ ‘ਤੇ ਜਾਂਚ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਇਸਦੀ ਜਾਂਚ ਕਰੇਗੀ ਅਤੇ ਕਾਰਵਾਈ ਕਰੇਗੀ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 26 ਜੂਨ ਨੂੰ ਕੁੱਝ ਲੋਕਾਂ ਵੱਲੋਂ ਅਨੁਸ਼ਾਸਨਹੀਣਤਾ ਕੀਤੀ ਗਈ ਸੀ, ਜਿਸ

Read More
Punjab

ਪੰਜਾਬ ‘ਚ ਮੁੜ ਘਟੇ ਕਰੋਨਾ ਟੀਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਟੀਕਿਆਂ ਦੀ ਘਾਟ ਮੁੜ ਤੋਂ ਹੋ ਗਈ ਹੈ। ਸੂਬੇ ਵਿੱਚ ਕੋਵੀਸ਼ੀਲਡ ਟੀਕਿਆਂ ਦੀ ਘਾਟ ਹੋ ਗਈ ਹੈ ਅਤੇ ਕੋਵੈਕਸੀਨ ਦੀਆਂ ਸਿਰਫ਼ 11 ਲੱਖ 2 ਹਜ਼ਾਰ 821 ਖੁਰਾਕਾਂ ਹੀ ਰਹਿ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਹੋਰ ਵੈਕਸੀਨ

Read More
Punjab

ਕੇਜਰੀਵਾਲ ਨਵੇਂ ਵਾਅਦਿਆਂ ਨਾਲ ਸਾਡੇ ਜ਼ਖਮਾਂ ‘ਤੇ ਛਿੜਕ ਰਹੇ ਲੂਣ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਕੀਤੇ ਗਏ ਐਲਾਨਾਂ ਬਾਰੇ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ‘ਤੇ ਕਈ ਨਿਸ਼ਾਨੇ ਕੱਸੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਵਿੱਚ ਆ ਕੇ ਝੂਠ ਬੋਲਿਆ ਹੈ। ਕੇਜਰੀਵਾਲ ਪੰਜਾਬ

Read More