ਪੰਜਾਬੀ ਗਾਇਕ ਦੇ ਹੱਕ ‘ਚ ਨਿੱਤਰੇ ਚੜੂਨੀ, ਦਿੱਤੀ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ 26 ਜੂਨ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਗਾਇਕ ਜੱਸ ਬਾਜਵਾ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਉਨ੍ਹਾਂ ਦੇ ਬਚਾਅ ਵਿੱਚ ਉੱਤਰੇ ਹਨ। ਉਨ੍ਹਾਂ ਕਿਹਾ ਕਿ ਜੱਸ ਬਾਜਵਾ ਪਹਿਲੇ ਦਿਨ ਤੋਂ ਹੀ ਕਿਸਾਨੀ ਅੰਦੋਲਨ ਲਈ ਵਧੀਆ ਲਿਖਦੇ ਅਤੇ ਗਾਉਂਦੇ