ਕਿਸਾਨ ਮੋਰਚੇ ਦੇ ਸ਼ਹੀਦਾਂ ਲਈ ਤਿਆਰ ਹੋ ਰਿਹਾ ਹੈ ਇੱਕ ਬਲਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਪ੍ਰਦਰਸ਼ਨਕਾਰੀਆਂ ਦੀ ਗਿਣਤੀ 526 ਤੋਂ ਉੱਪਰ ਪਹੁੰਚ ਚੁੱਕੀ ਹੈ। ਅੰਦੋਲਨ ਦੇ ਵਲੰਟੀਅਰਾਂ, ਸਮਰਥਕਾਂ ਦੁਆਰਾ ਇੱਕ ਬਲਾੱਗ ਪ੍ਰਬੰਧਿਤ ਕੀਤਾ ਜਾ ਰਿਹਾ ਹੈ: https://humancostoffarmersprotest.blogspot.com/2020/12/list-of-deaths-in-farmers-protest-at.html. ਇਸ ਬਲਾੱਗ ‘ਤੇ ਕਿਸਾਨ ਜਥੇਬੰਦੀਆਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਦੇ ਨਾਲ-ਨਾਲ ਕਈ ਪੰਜਾਬੀ ਅਤੇ ਹਿੰਦੀ ਅਖਬਾਰਾਂ ਤੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਉਪਲੱਬਧ