ਪੰਜਾਬ ਲਈ ਤਿਆਰ ਹੋ ਰਹੇ 4 ਹਜ਼ਾਰ 362 ਪੁਲਿਸ ਕਰਮੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲੀਸ ਨੇ ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਮੱਦੇਨਜ਼ਰ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਰੀਰਕ ਜਾਂਚ ਟੈਸਟ ਦੀ ਮੁਫ਼ਤ ਕੋਚਿੰਗ ਅਤੇ ਸਿਖਲਾਈ ਸੈਸ਼ਨ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਮਗਰੋਂ ਸਾਰੇ ਸੀਪੀਜ਼/ ਐਸੱਐੱਸਪੀਜ਼ ਨੇ ਆਪਣੇ ਸਬੰਧਤ ਜ਼ਿਲ੍ਹਿਆਂ ਦੀਆਂ ਪੁਲੀਸ