ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ, ਦਿੱਲੀ ਵਿੱਚ ਤਿੰਨ ਮੈਟਰੋ ਸਟੇਸ਼ਨ ਬੰਦ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰੇ ਸੱਤ ਮਹੀਨੇ ਪੂਰੇ ਹੋ ਗਏ ਹਨ।ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਖਦਸ਼ੇ ਨੂੰ ਲੈ ਕਿ ਦਿੱਲੀ ਮੈਟਰੋ ਨੇ ਯੈਲੋ ਲਾਈਨ ਦੇ ਤਿੰਨ ਮੁੱਖ ਸਟੇਸ਼ਨ ਅਗਲੇ ਚਾਰ ਘੰਟਿਆਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ।ਡੀਐੱਮਆਰਸੀ ਦੇ ਅਧਿਕਾਰੀਆਂ ਮੁਤਾਬਿਕ ਯੈਲੋ