ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਗ੍ਹਾ ਪਾਰਟੀ ‘ਚ ਨਹੀਂ, ਕਟਹਿਰੇ ‘ਚ ਹੈ – ਵਲਟੋਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਵਰਗੇ 36 ਪਾਰਟੀ ਜੁਆਇਨ ਕਰਦੇ ਹਨ ਅਤੇ 36 ਜਾਂਦੇ ਹਨ। ਅਜਿਹੇ ਲੋਕ ਜਿਨ੍ਹਾਂ ਨੇ ਆਪਣੀ ਆਈਪੀਐੱਸ ਦੇ ਤੌਰ ‘ਤੇ ਜ਼ਿੰਮੇਵਾਰੀ ਨਹੀਂ ਨਿਭਾਈ, ਜਿਨ੍ਹਾਂ ਨੇ ਪੰਜਾਬ ਨਾਲ, ਸਿੱਖ ਕੌਮ ਨਾਲ ਧੋਖਾ ਕੀਤਾ ਹੈ। ਉਨ੍ਹਾਂ