ਕੁੰਵਰ ਵਿਜੇ ਪ੍ਰਤਾਪ ਨੇ ਜਾਂਚ ਨਹੀਂ, ਸਿਆਸਤ ਕੀਤੀ – ਵਲਟੋਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖਬਰ ‘ਤੇ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਹੀ ਕਰਤੂਤ ਸੀ ਜੋ ਸਾਹਮਣੇ ਆ ਗਈ। ਅਸੀਂ ਤਾਂ ਬਹੁਤ ਲੰਮੇ ਸਮੇਂ ਤੋਂ ਕਹਿ ਰਹੇ