Punjab

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਵੱਲੋਂ 6ਵੇਂ ਪੇ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। 1 ਜੁਲਾਈ ਤੋਂ 6ਵਾਂ ਪੇ ਕਮਿਸ਼ਨ ਲਾਗੂ ਹੋਵੇਗਾ। ਇਸ ਨਾਲ 5.4 ਲੱਖ ਮੌਜੂਦਾ ਅਤੇ ਰਿਟਾਇਰਡ ਸਰਕਾਰੀ ਕਰਮਚਾਰੀਆਂ ਨੂੰ ਲਾਭ ਮਿਲੇਗਾ। 1 ਜੁਲਾਈ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਘੱਟੋ-ਘੱਟ 18 ਹਜ਼ਾਰ ਤਨਖਾਹ ਮਿਲੇਗੀ। ਮੁਲਾਜ਼ਮਾਂ ਦੀ 1 ਜੁਲਾਈ ਤੋਂ

Read More
India Punjab

ਸੁਪਰੀਮ ਕੋਰਟ ਨੇ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਦਾਖਿਲ ਪਟੀਸ਼ਨ ‘ਤੇ ਸੁਣਾਇਆ ਵੱਡਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਦੇ ਪਿਤਾ ਵੱਲੋਂ ਆਪਣੇ ਪੁੱਤਰ ਦਾ ਮੁੜ ਪੋਸਟ ਮਾਰਟਮ ਕਰਵਾਉਣ ਲਈ ਦਾਖਿਲ ਕੀਤੀ ਪਟੀਸ਼ਨ ਉੱਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮੁੜ ਸੁਣਵਾਈ ਕਰਨ ਦੀ ਹਦਾਇਤ ਕੀਤੀ ਹੈ।ਇਸ ਪਟੀਸ਼ਨ ਵਿੱਚ ਪੰਜਾਬ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ

Read More
Punjab

ਅਕਾਲੀਆਂ ਨੇ ਬੇੜੀ ‘ਚ ਬਿਠਾਇਆ ਹਾਥੀ, ਪੱਕਾ ਡੁੱਬੇਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐੱਸਸੀ ਸਕਾਲਰਸ਼ਿਪ ਘੁਟਾਲਾ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ‘ਆਪ’ ਦੀ ਭੁੱਖ ਹੜਤਾਲ ਨੂੰ ਅੱਜ ਚਾਰ ਦਿਨ ਹੋ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਕਿਹਾ ਕਿ ‘ਕੈਪਟਨ ਸਰਕਾਰ ਦੀ ਚਾਲ ਹੈ ਕਿ ਗਰੀਬ ਲੋਕਾਂ ਨੂੰ

Read More
Punjab

ਕੱਚੇ ਅਧਿਆਪਕਾਂ ਦਾ ਪੱਕਾ ਹੋਣ ਲਈ ਸੰਘਰਸ਼ ਹਾਲੇ ਤੱਕ ਵੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਸਾਹਮਣੇ ਕੱਚੇ ਅਧਿਆਪਕਾਂ ਦਾ ਧਰਨਾ ਹਾਲੇ ਵੀ ਜਾਰੀ ਹੈ। ਅੱਜ ਲਗਾਤਾਰ ਤੀਸਰੇ ਦਿਨ ਵੀ ਅਧਿਆਪਕਾਂ ਦਾ ਧਰਨਾ ਜਾਰੀ ਹੈ। ਅਧਿਆਪਕਾਂ ਦੀ ਕੱਲ੍ਹ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਾਲ ਮੀਟਿੰਗ ਹੋਈ ਸੀ ਪਰ ਬੈਠਕ ਵਿੱਚ ਅਧਿਆਪਕਾਂ ਦੀਆਂ ਮੰਗਾਂ ਨੂੰ

Read More
Punjab

ਕਿਹੜੇ ਭਾਜਪਾ ਲੀਡਰ ਨੇ ਕਿਹੜੇ ਬੀਜੇਪੀ ਲੀਡਰ ਨੂੰ ਸੀਮਾ ‘ਚ ਰਹਿਣ ਦੀ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਲੀਡਰ ਅਨਿਲ ਜੋਸ਼ੀ ਦੇ ਬਾਗੀ ਤੇਵਰਾਂ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐਕਸ਼ਨ ਦੇ ਸੰਕੇਤ ਦਿੱਤੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਸੀਮਾ ਲੰਘਣ ‘ਤੇ ਪਾਰਟੀ ਵੀ ਕਦਮ ਚੁੱਕ ਸਕਦੀ ਹੈ। ਉਨ੍ਹਾਂ ਅਨਿਲ ਜੋਸ਼ੀ ਨੂੰ ਕਿਹਾ ਕਿ ਜੇ ਕੋਈ ਨਰਾਜ਼ਗੀ ਸੀ ਤਾਂ ਪਾਰਟੀ ਤੱਕ ਗੱਲ ਪਹੁੰਚਾਉਣੀ

Read More
Punjab

ਕਿਹੜੀਆਂ ਦੋ ਏਜੰਸੀਆਂ ਖਰੀਦ ਦੀਆਂ ਹਨ ਕਿਸਾਨਾਂ ਦੀ ਫਸਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਲੀਡਰ ਸੁਰਜੀਤ ਜਿਆਣੀ ਨੇ ਕਾਦੀਆਂ ਨੂੰ ਜਵਾਬ ਦਿੰਦਿਆਂ ਕਿਹਾ ਕਿ ‘ਕਾਦੀਆਂ ਦੀ ਗੱਲ ਨਾਲ ਮੈਂ ਸਹਿਮਤ ਹਾਂ ਕਿ ਐੱਮਐੱਸਪੀ ਹੋਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੇ ਇਸ ਵਾਸਤੇ ਮਨ੍ਹਾ ਵੀ ਨਹੀਂ ਕੀਤਾ ਹੈ। ਕੇਂਦਰ ਸਰਕਾਰ ਦੀਆਂ ਦੋ ਏਜੰਸੀਆਂ ਸੀਸੀਆਈ ਅਤੇ ਐੱਫਸੀਆਈ ਕਿਸਾਨਾਂ ਦੀ ਫਸਲ ਖਰੀਦਦੀ ਹੈ। ਇਹ

Read More
Punjab

ਕਿਸਾਨ ਲੀਡਰ ਨੇ ਅਕਾਲੀ ਦਲ ਨੂੰ ਦੱਸਿਆ ਕਿਵੇਂ ਲਿਆ ਜਾਂਦਾ ਕੋਈ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਿਸਾਨ ਲੀਡਰ ਰਵਨੀਤ ਬਰਾੜ ਨੇ ਡਾ.ਦਲਜੀਤ ਸਿੰਘ ਚੀਮਾ ਨੂੰ ਜਵਾਬ ਦਿੰਦਿਆਂ ਕਿਹਾ ਕਿ ‘ਕੋਈ ਵੀ ਫੈਸਲਾ ਇੱਕ ਮੀਟਿੰਗ ਕਰਕੇ ਲਿਆ ਜਾਂਦਾ ਹੈ। ਮੀਟਿੰਗ ਤੋਂ ਪਹਿਲਾਂ ਅਸੀਂ ਸਾਰੇ ਲੋਕਾਂ ਦੇ ਵਿਚਾਰ (Inputs) ਲੈਂਦੇ ਹਾਂ ਅਤੇ ਫਿਰ ਇੱਕ ਏਜੰਡਾ ਰੱਖਿਆ ਜਾਂਦਾ ਹੈ। ਏਜੰਡੇ ਵਿੱਚ ਵਿਚਾਰ-ਚਰਚਾ ਹੁੰਦੀ

Read More
Punjab

ਅਕਾਲੀ ਦਲ ਨੇ ਕਿਸਾਨਾਂ ਨੂੰ ਆਪਣੇ ਕਿਹੜੇ ਐਲਾਨ ਨੂੰ ਮੁੜ ਸੋਚਣ ਦੀ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਸਾਨ ਲੀਡਰਾਂ ਵੱਲੋਂ ਸਿਆਸੀ ਪਾਰਟੀਆਂ ਦੇ ਬਾਈਕਾਟ ਦੇ ਐਲਾਨ ਤੋਂ ਬਾਅਦ ਕਿਹਾ ਕਿ ‘ਕਿਸਾਨ ਯੂਨੀਅਨਾਂ ਨੂੰ ਆਪਣੀ ਅਜਿਹੀ ਕਾਲ ‘ਤੇ ਦੁਬਾਰਾ ਸੋਚ ਲੈਣਾ ਚਾਹੀਦਾ ਹੈ ਕਿਉਂਕਿ ਰਾਜਨੀਤਿਕ ਪਾਰਟੀਆਂ ਨੇ ਉਨ੍ਹਾਂ ਦੇ ਹੱਕਾਂ ਵਾਸਤੇ ਵੱਧ ਤੋਂ ਵੱਧ ਸਮਰਥਨ ਕੀਤਾ ਹੈ। ਬੀਜੇਪੀ

Read More
India Punjab

ਚੜੂਨੀ ਨੇ ਹਰਿਆਣਾ ਦੇ CM ਨੂੰ ਦੱਸੀ ਅੰਦੋਲਨ ਦੀ ਗੁੱਝੀ ਗੱਲ

ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਜਵਾਬ ਦਿੰਦਿਆਂ ਕਿਹਾ ਕਿ ‘7 ਮਹੀਨਿਆਂ ਤੋਂ ਅੰਦੋਲਨ ਸ਼ਾਂਤੀਪੂਰਨ ਚੱਲ ਰਿਹਾ ਹੈ। 500 ਦੇ ਕਰੀਬ ਸਾਡੇ ਲੋਕ ਸ਼ਹੀਦ ਹੋ ਗਏ ਹਨ, ਉਸਦੇ ਬਾਵਜੂਦ ਵੀ ਸਾਡਾ ਅੰਦੋਲਨ ਸ਼ਾਂਤੀਪੂਰਨ ਚੱਲ ਰਿਹਾ ਹੈ, ਇਸ ਤੋਂ ਜ਼ਿਆਦਾ ਇਹ ਹੋਰ ਕਿਹੜੀ ਸ਼ਾਂਤੀ ਚਾਹੁੰਦੇ ਹਨ।

Read More