ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗਿਆ, ਕੱਲ੍ਹ ਤੋਂ ਹੋਰ ਤੇਜ਼ ਹੋਵੇਗੀ ਠੰਢ
ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲ ਰਹੀ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਡਿੱਗ ਰਿਹਾ ਹੈ। ਸਵੇਰ ਅਤੇ ਸ਼ਾਮ ਦੇ ਸਮੇਂ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਨਾਲੋਂ 2.4 ਡਿਗਰੀ ਘੱਟ
