Punjab Religion

ਪਰਸੋਂ ਨੂੰ ਸਮਾਪਤ ਹੋਵੇਗਾ ਸਮਾਣਾ ਟਾਵਰ ਮੋਰਚਾ, 18 ਮਹੀਨਿਆਂ ਬਾਅਦ ਟਾਵਰ ਤੋਂ ਉਤਰਨਗੇ ਗੁਰਜੀਤ ਸਿੰਘ ਖ਼ਾਲਸਾ

ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਚੱਲ ਰਿਹਾ ਟਾਵਰ ਮੋਰਚਾ ਹੁਣ ਆਪਣੇ ਅੰਤਿਮ ਪੜਾਅ ’ਚ ਪਹੁੰਚ ਗਿਆ ਹੈ। ਪੰਜਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਤੋਂ ਬਾਅਦ ਮੋਰਚੇ ਦੇ ਆਗੂਆਂ ਵੱਲੋਂ ਜਿੱਤ ਦਾ ਐਲਾਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਪਰਸੋਂ ਇਹ ਮੋਰਚਾ ਸਮਾਪਤ ਕੀਤਾ ਜਾਵੇਗਾ। ਇਸ ਮੌਕੇ ਅੱਜ ਮੋਰਚੇ ’ਤੇ ਸ੍ਰੀ ਅਖੰਡ ਪਾਠ ਸਾਹਿਬ ਦਾ

Read More
Manoranjan Punjab

‘ਲਾਰੈਂਸ ਆਫ਼ ਪੰਜਾਬ’ ਦਸਤਾਵੇਜ਼ੀ ਸੀਰੀਜ਼ ‘ਤੇ ਵਿਵਾਦ, ਰਾਜਾ ਵੜਿੰਗ ਨੇ ਬੈਨ ਲਗਾਉਣ ਦੀ ਕੀਤੀ ਮੰਗ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦੇ ਕਤਲ ਨਾਲ ਜੁੜੇ ਗੈਂਗਸਟਰ ਲਾਰੈਂਸ ਬਿਛਨੋਈ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਲੜੀ “ਲਾਰੈਂਸ ਆਫ਼ ਪੰਜਾਬ” ਨੂੰ ਲੈ ਕੇ ਪੰਜਾਬ ਵਿੱਚ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਖੁੱਲ੍ਹ ਕੇ ਵਿਰੋਧ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਇਸ ਲੜੀ

Read More
Punjab

ਸਫ਼ਾਈ ਕਰਮਚਾਰੀਆਂ ਵੱਲੋਂ 6 ਮਈ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ

ਲੁਧਿਆਣਾ (20 ਅਪ੍ਰੈਲ, 2026): ਪੰਜਾਬ ਸਫਾਈ ਸੇਵਕ ਐਕਸ਼ਨ ਕਮੇਟੀ ਨੇ ਸਰਕਾਰੀ ਨੀਤੀਆਂ ਅਤੇ ਮੰਗਾਂ ਦੀ ਅਣਦੇਖੀ ਦੇ ਵਿਰੋਧ ਵਿੱਚ 6 ਮਈ ਤੋਂ ਪੂਰੇ ਪੰਜਾਬ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ

Read More
Punjab Religion

SGPC ਨੇ ਭਾਈ ਰਾਜੋਆਣਾ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗਿਆ ਆਦੇਸ਼

ਅੰਮ੍ਰਿਤਸਰ (20 ਅਪ੍ਰੈਲ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ, BBMB ਵਿੱਚ ਪੰਜਾਬ ਦੀ ਨੁਮਾਇੰਦਗੀ ਅਤੇ ਧਾਰਮਿਕ ਸ਼ਤਾਬਦੀਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ। ਭਾਈ ਰਾਜੋਆਣਾ ਮਾਮਲਾ ਐਡਵੋਕੇਟ ਧਾਮੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ

Read More