India Punjab

ਜੀਐੱਸਟੀ ਕਾਊਂਸਿਲ ਦੇ ਕੋਵਿਡ ਮਹਾਂਮਾਰੀ ਦੌਰਾਨ ਲੋਕਾਂ ਲਈ ਵੱਡੇ ਫੈਸਲੇ

‘ਦ ਖ਼ਾਲਸ ਬਿਊਰੋ :- ਕੋਵਿਡ ਨਾਲ ਜੁੜੇ ਸਮਾਨ ‘ਤੇ ਜੀਐੱਸਟੀ ਘਟਾਈ ਗਈ ਹੈ। ਬਲੈਕ ਫੰਗਸ ਦੀਆਂ ਦਵਾਈਆਂ ‘ਤੇ ਟੈਕਸ ਵੀ ਨਹੀਂ ਲੱਗੇਗਾ। ਜੀਐੱਸਟੀ ਕਾਊਂਸਿਲ ਦੀ ਬੈਠਕ ਵਿੱਚ ਇਹ ਵੱਡਾ ਅਤੇ ਅਹਿਮ ਫੈਸਲਾ ਲਿਆ ਗਿਆ ਹੈ। ਕਰੋਨਾ ਵੈਕਸੀਨ ‘ਤੇ ਜੀਐੱਸਟੀ ਘਟਾ ਕੇ 5 ਫੀਸਦੀ ਕਰ ਦਿੱਤੀ ਗਈ ਹੈ। ਰੇਮਡੈਸੀਵਿਰ ‘ਤੇ ਟੈਕਸ 12 ਤੋਂ ਘਟਾ ਕੇ 5

Read More
Punjab

ਚੰਦੂਮਾਜਰਾ ਨੇ ਦੱਸੀ ਬਸਪਾ ਨੂੰ ਸੀਟਾਂ ਦੇਣ ਪਿੱਛੇ ਅਕਾਲੀ ਦਲ ਦੀ ਸੋਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਤੋਂ ਬਾਅਦ ਕਿਹਾ ਕਿ ‘ਦੋਵਾਂ ਪਾਰਟੀਆਂ ਨੇ ਸੀਟਾਂ ਦੀ ਗਿਣਤੀ ਦਾ ਸਵਾਲ ਮੁੱਖ ਨਹੀਂ ਰੱਖਿਆ। ਇਨ੍ਹਾਂ ਪਾਰਟੀਆਂ ਨੇ ਜਿੱਤ ਦਾ ਸਵਾਲ ਵੇਖਿਆ ਹੈ ਅਤੇ ਮੈਰਿਟ ਵੇਖੀ ਹੈ। ਪਾਰਟੀ ਨੇ ਇਹ ਸੀਟਾਂ ਇਸ ਆਧਾਰ

Read More
Punjab

ਅਕਾਲੀ ਦਲ ਇਨ੍ਹਾਂ 3 ਪਾਰਟੀਆਂ ਨੂੰ ਛੱਡ ਕੇ ਬਾਕੀਆਂ ਨਾਲ ਕਰੇਗਾ ਗੱਠਜੋੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਤੋਂ ਬਾਅਦ ਹੁਣ ਲੈਫਟ ਨਾਲ ਗੱਠਜੋੜ ਦੀ ਤਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੈਫਟ ਦੀਆਂ ਪਾਰਟੀਆਂ ਦੇ ਨਾਲ ਗੱਲਬਾਤ ਜਾਰੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਬੀਜੇਪੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ

Read More
Punjab

ਹਾਥੀ ਤੇ ਤੱਕੜੀ ਦੇ ਮਿਲਾਪ ਤੋਂ ਬਾਅਦ ਬੋਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਸਪਾ ਨਾਲ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਹਾਨ ਸਿੱਖ ਗੁਰੂਆਂ ਅਤੇ ਪਾਰਟੀ ਦੇ ਫਲਸਫੇ ਦੇ ਅਨੁਸਾਰ ਦਲਿਤ ਭਾਈਚਾਰੇ ਅਤੇ ਧਾਰਮਿਕ ਘੱਟ-ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਦਾ ਰਿਹਾ ਹੈ। ਪਿਛਲੇ ਇੱਕ ਦਹਾਕੇ ਦੇ ਕਾਰਜਕਾਲ ਦੌਰਾਨ ਪਾਰਟੀ

Read More
Punjab

ਪੰਜਾਬ ਵਿੱਚ ਚੱਲ ਰਹੀ ਹੈ ਫਿਲਮ, ਕੌਣ ਹੈ ਡਾਇਰੈਕਟਰ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੰਜਾਬ ਵਿੱਚ ਇੱਕ ਫਿਲਮ ਚੱਲ ਰਹੀ ਹੈ। ਉਸ ਫਿਲਮ ਦੇ ਡਾਇਰੈਕਟਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਸ ਫਿਲਮ ਦਾ ਕਿਰਦਾਰ, ਐਕਟਰ ਬਸਪਾ ਅਤੇ ਅਕਾਲੀ ਦਲ ਹੈ। ਇਹ ਦੋਵੇਂ ਲੀਡ ਐਕਟਰ ਹਨ। ਡਾਇਰੈਕਟਰ ਦੇ

Read More
India Punjab

ਕਿਸਾਨ ਮੋਰਚੇ ਬਾਰੇ ਉੱਡੀ ਨਵੀਂ ਅਫਵਾਹ, ਚੜੂਨੀ ਨੇ ਕੀਤੀ ਦੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸੁਨੇਹਾ ਦਿੰਦਿਆਂ ਸੁਚੇਤ ਕਰਦਿਆਂ ਫਸਲਾਂ ਦੇ ਰੇਟ ਤੈਅ ਕਰਨ ਵਾਲੇ ਵਾਇਰਲ ਵੀਡੀਓ ਬਾਰੇ ਸੱਚ ਦੱਸਦਿਆਂ ਕਿਹਾ ਕਿ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਅਫਵਾਹ ਚੱਲ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਫਸਲ ਦਾ ਰੇਟ, ਮਜ਼ਦੂਰੀ ਦਾ ਰੇਟ

Read More
Punjab

ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਾਥੀ ਤੇ ਤੱਕੜੀ ਗੱਠਜੋੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ‘ਤੇ ਵਿਰੋਧੀ ਪਾਰਟੀਆਂ ਨੇ ਤਿੱਖੇ ਨਿਸ਼ਾਨੇ ਕੱਸੇ ਹਨ। ਵਿਰੋਧੀਆਂ ਨੇ ਕਿਹਾ ਕਿ ਇਹ ਭਾਈਵਾਲੀ ਡੁੱਬਦੇ ਨੂੰ ਤਿਣਕੇ ਦਾ ਸਹਾਰਾ ਹੈ। ਅਕਾਲੀ ਦਲ ਤਿਣਕੇ ਦਾ ਸਹਾਰਾ ਲੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਜੋ ਹਾਲ ਇਸ ਵੇਲੇ ਪੰਜਾਬ ਵਿੱਚ ਹੈ, ਇਸੇ ਕਰਕੇ ਉਸਨੇ ਬਹੁਜਨ

Read More
Punjab

ਸੈਣੀ ਤੇ ਉਮਰਾਨੰਗਲ ਦਾ ਹੋ ਸਕਦਾ ਹੈ ਨਾਰਕੋ ਟੈਸਟ, SIT ਅਦਾਲਤ ਪਹੁੰਚੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣੀ ਨਵੀਂ ਐੱਸਆਈਟੀ ਮੁਲਜ਼ਮਾਂ ਦੇ ਨਾਰਕੋ ਟੈਸਟ ਕਰਵਾਉਣ ਦੀ ਇਜਾਜ਼ਤ ਲਈ ਅਦਾਲਤ ਵਿੱਚ ਪਹੁੰਚੀ ਹੈ। ਐੱਸਆਈਟੀ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਕਰਵਾਉਣ ਦੀ ਇਜਾਜ਼ਤ ਲਈ ਫਰੀਦਕੋਟ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ

Read More
India Punjab

ਅਕਾਲੀਆਂ ਨੇ ਮਾਇਆਵਤੀ ਨੂੰ ਦਿੱਤੀਆਂ ਇਹ 20 ਸੀਟਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਹੋਣ ਤੋਂ ਬਾਅਦ ਕਿਹਾ ਕਿ ਬਹੁਜਨ ਸਮਾਜ ਪਾਰਟੀ 20 ਸੀਟਾਂ ‘ਤੇ ਚੋਣ ਲੜੇਗੀ। ਬਾਕੀ 97 ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ ਚੋਣਾਂ ਲੜੇਗਾ। ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਈਆਂ ਸੀਟਾਂ: ਕਰਤਾਰਪੁਰ

Read More
India Punjab

ਹਾਥੀ ਤੇ ਤੱਕੜੀ ਹੋਏ ਇਕੱਠੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅੱਜ ਗੱਠਜੋੜ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ 2022 ਵਿਧਾਨ ਸਭਾ ਚੋਣਾਂ ਸਮੇਤ ਸਾਰੀਆਂ ਚੋਣਾਂ ਇਕੱਠੇ ਲੜਨਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ

Read More