Punjab

ਪੰਜਾਬ ਨੂੰ ਮਿਲੇ 16 ਨਵੇਂ ਡਾਕਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 16 ਡਾਕਟਰਾਂ ਦੀ ਨਿਯੁਕਤੀ ਕੀਤੀ ਹੈ। ਬਲਬੀਰ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਪੰਜਾਬ ਦੇ ਸਿਹਤ ਵਿਭਾਗ ਨੇ ਸਾਲ 2017 ਤੋਂ 2021 ਵਿੱਚ 11

Read More
Punjab

PM ਦੇ ਫੈਸਲੇ ਦਾ CM ਨੇ ਲਿਆ ਸਿਹਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਿਆਂ ਨੂੰ ਮੁਫਤ ਵੈਕਸੀਨੇਸ਼ਨ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੂਰੇ ਦੇਸ਼ ਅਤੇ ਸਾਰੇ ਉਮਰ ਵਰਗ ਲਈ ਵੈਕਸੀਨ ਦੀ ਖਰੀਦ ਅਤੇ ਵੰਡ ਦਾ ਫੈਸਲਾ ਲਿਆ ਹੈ। ਮੈਂ

Read More
India Punjab

ਬੰਗਾਲ ਦੀ ਜਿੱਤ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਕਰੇਗੀ ਇਕ ਹੋਰ ਵੱਡਾ ਧਮਾਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤ੍ਰਿਣਮੂਲ ਕਾਂਗਰਸ ਯਾਨੀ ਕਿ ਪੱਛਮੀ ਬੰਗਾਲ ਦੀ ਟੀਐੱਮਸੀ ਨੇ ਹੁਣ ਮੁਲਕ ਦੇ ਦੂਜੇ ਹਿੱਸਿਆਂ ਵਿੱਚ ਵੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਪੱਛਮੀ ਬੰਗਾਲ ਵਿਚ ਸ਼ਾਨਦਾਰ ਜਿੱਤ ਮਗਰੋਂ ਲਏ ਗਏ ਇਸ ਫੈਸਲੇ ਅਨੁਸਾਰ ਪਾਰਟੀ ਦੇਸ਼ ਦੇ ਹੋਰ ਕੋਨਿਆਂ ਵਿੱਚ ਵੀ ਆਪਣੇ ਪੈਰ ਪਸਾਰੇਗੀ ਤੇ ਇੱਕ ਖਾਸ ਯੋਜਨਾ ਤਹਿਤ ਵਿਸਥਾਰ

Read More
India Punjab

ਚੜੂਨੀ ਨੇ ਅੱਜ ਤੱਕ ਕਿਉਂ ਨਹੀਂ ਕੀਤੀ ਮੁਕੱਦਮੇ ਵਾਪਸ ਲੈਣ ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਅੱਜ ਕਿਸਾਨਾਂ ਨੂੰ ਸੰਬਧੋਨ ਕਰਦਿਆਂ ਕਿਹਾ ਕਿ ‘ਅੱਜ ਹਰਿਆਣਾ ਵਾਲਿਆਂ ਨੇ ਬੀਜੇਪੀ ਦੇ ਨੱਕ ਵਿੱਚ ਦਮ ਕਰ ਦਿੱਤਾ ਹੈ ਅਤੇ ਇਹ ਨੱਕ ਵਿੱਚ ਦਮ ਪੂਰੇ ਦੇਸ਼ ਵਿੱਚ ਕਰਨਾ ਚਾਹੀਦਾ ਹੈ। ਅੱਜ ਹਰ ਆਦਮੀ ਦੇ ਦਿਲ ਵਿੱਚ ਰੋਸ ਹੈ। ਸਾਡੀ ਮਜ਼ਬੂਰੀ ਹੈ,

Read More
Punjab

ਅਕਾਲ ਤਖਤ ਤੋਂ ਕਿਸਾਨਾਂ ਨੂੰ ਹੋਕਾ, ‘ ਝੋਨਾ ਘਟਾਓ, ਪੰਜਾਬ ਬਚਾਓ’

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਮਨੁੱਖਤਾ ਦੇ ਭਲੇ ਵਾਲੀ ਇੱਕ ਅਨੋਖੀ ਅਰਦਾਸ ਹੋਈ ਹੈ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ ਝੋਨਾ ਘਟਾਓ, ਪੰਜਾਬ ਬਚਾਓ ਤਹਿਤ ਜਲ ਚੇਤਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਯਾਤਰਾ ਤਹਿਤ ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ,

Read More
India Punjab

ਟੋਹਾਣਾ ਮੋਰਚੇ ‘ਚ ਵੀ ਹੋਈ ਕਿਸਾਨਾਂ ਦੀ ਜਿੱਤ, ਕੀਤੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਟੋਹਾਣਾ ਵਿੱਚ ਟੋਹਾਣਾ ਸਿਟੀ ਥਾਣੇ ਅੱਗੇ ਜਾਰੀ ਕਿਸਾਨਾਂ ਦੇ ਧਰਨੇ ਦੇ ਤੀਜੇ ਦਿਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਮੱਖਣ ਸਿੰਘ ਨੂੰ ਵੀ ਅੱਜ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਾਕੀ ਮੰਗਾਂ ਵੀ ਮੰਨ ਲਈਆਂ ਗਈਆਂ ਹਨ। ਪ੍ਰਸ਼ਾਸਨ ਨੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਲੈਣ ਦਾ ਭਰੋਸਾ

Read More
Punjab

ਪੰਜਾਬ ‘ਚ ਵਧੀਆਂ ਪਾਬੰਦੀਆਂ, ਰਾਹਤਾਂ ਵੀ ਦਿੱਤੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਵਿੱਚ 15 ਜੂਨ ਤੱਕ ਕਰੋਨਾ ਪਾਬੰਦੀਆਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਵੀਕੈਂਡ ਲਾਕਡਾਊਨ ਨਹੀਂ ਹੋਵੇਗਾ, ਸਿਰਫ ਐਤਵਾਰ ਨੂੰ ਹੀ ਵੀਕੈਂਡ ਲਾਕਡਾਊਨ ਰਹੇਗਾ। ਪੰਜਾਬ ਕੈਬਨਿਟ ਨੇ ਅੱਜ ਕਰੋਨਾ ਰਿਵਿਊ ਮੀਟਿੰਗ ਵਿੱਚ ਹੋਰ ਵੀ ਕਈ ਅਹਿਮ ਫੈਸਲੇ ਲਏ ਹਨ। ਪੰਜਾਬ ਵਿੱਚ ਰਾਤ ਦੇ ਕਰਫਿਊ ਦਾ

Read More
Punjab

ਕਾਂਗਰਸ ਨੂੰ ਮਿਲਿਆ ‘ਅਲੀ ਬਾਬਾ 40 ਚੋਰ’ ਦਾ ਨਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ ‘ਤੇ ਫਤਿਹ ਕਿੱਟ ਵਿੱਚ ਘੁਟਾਲਾ ਕਰਨ ਦਾ ਦੋਸ਼ ਲਾਇਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ 400 ਰੁਪਏ ਵਿੱਚ ਵੈਕਸੀਨ ਖਰੀਦ ਕੇ ਪ੍ਰਾਈਵੇਟ ਹਸਪਤਾਲਾਂ

Read More
India Punjab

ਹਰਿਆਣੇ ਦੇ ਅਰਾਵਲੀ ਜੰਗਲ ਨੇੜੇ ਵਸੇ 10 ਹਜ਼ਾਰ ਘਰਾਂ ਉੱਤੇ ਸੁਪਰੀਮ ਕੋਰਟ ਦੀ ਤਲਵਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਰਾਵਲੀ ਦੇ ਜੰਗਲ ‘ਤੇ ਕੀਤੇ ਗਏ ਕਬਜ਼ਿਆਂ ਨੂੰ ਬਿਨਾਂ ਦੇਰੀ ਹਟਾਉਣ ਲਈ ਸੁਪਰੀਮ ਕੋਰਟ ਨੇ ਅੱਜ ਹਰਿਆਣਾ ਸਰਕਾਰ ਤੇ ਫਰੀਦਾਬਾਦ ਨਗਰ ਨਿਗਮ ਨੂੰ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਇਸ ਕਾਰਵਾਈ ਨਾਲ ਅਰਾਵਲੀ ਦੇ ਵਣ ਖੇਤਰ ਵਿੱਚ ਇਕ ਪਿੰਡ ਦੇ ਕੋਲ ਬਣੇ 10 ਹਜ਼ਾਰ ਘਰ ਇਸ ਫੈਸਲੇ ਨਾਲ ਪ੍ਰਭਾਵਿਤ

Read More
Punjab

ਅਕਾਲੀ ਦਲ ਲੱਭ ਰਿਹਾ ਆਪਣੀ ਸਿਆਸੀ ਜ਼ਮੀਨ – ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅਕਾਲੀ ਦਲ ਆਪਣੀ ਸਿਆਸੀ ਜ਼ਮੀਨ ਲੱਭ ਰਿਹਾ ਹੈ। ਵਿਰੋਧੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਨੇ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੱਲ੍ਹ ‘ਆਪ’

Read More