ਨਹੀਂ ਮੁੱਕਿਆ ਮਜੀਠੀਆ ਦੀ ਜੇਲ੍ਹ ਦਾ ਸਫ਼ਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਮਾਮਲੇ ‘ਚ ਜੇਲ੍ਹ ਵਿੱਚ ਬੰਦ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਇੱਕ ਅਪ੍ਰੈਲ ਤੱਕ ਦਾ ਵਾਧਾ ਹੋ ਗਿਆ ਹੈ। ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਹੋਈ ਸੀ। ਆਸ ਕੀਤੀ ਜਾਂਦੀ ਸੀ ਕਿ ਇਸ ਮਾਮਲੇ ਵਿੱਚ ਬਣੀ ਨਵੀਂ ਐੱਸਆਈਟੀ ਪੁਲਿਸ ਰਿਮਾਂਡ