ਭਗਵੰਤ ਦਾ ਹਰਾ ਪੈਨ ਤਾਂ ਰੁਜ਼ਗਾਰ ਦੇਣ ਲਈ ਚੱਲਦੈ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ 700 ਹੋਰ ਪਟਵਾਰੀ ਭਰਤੀ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਰੁਜ਼ਗਾਰ ਖਤਮ ਕਰਨ ਵੱਲ ਧਿਆਨ ਨਹੀਂ ਦਿੱਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ
