SGPC ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ
