Punjab

ਪੰਜਾਬ ਸਰਕਾਰ ਖਿਲਾਫ ਹੁਣ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਾਂਸ਼ਹਿਰ ਵਿੱਚ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਬਕਾਏ ਦੀ ਰਕਮ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਫਗਵਾੜਾ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 12 ਮਈ ਨੂੰ SDM

Read More
India Punjab

ਨਵਜੋਤ ਸਿੱਧੂ ਨੇ ਹੁਣ ਕਿਸਾਨਾਂ ਲਈ ਕੀਤਾ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਕੱਲ੍ਹ ਸਵੇਰੇ 9:30 ਵਜੇ ਆਪਣੇ ਦੋਵੇਂ ਘਰਾਂ ਵਿੱਚ, ਜੋ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਹਨ, ‘ਤੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਾਲੇ ਝੰਡੇ ਲਹਿਰਾਉਣਗੇ। ਸਿੱਧੂ ਨੇ ਸਾਰਿਆਂ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਕਾਲੇ ਖੇਤੀ

Read More
Punjab

ਦੀਪ ਸਿੱਧੂ ‘ਤੇ ਇੱਕ ਹੋਰ ਕੇਸ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਦੇ ਖਿਲਾਫ ਇੱਕ ਹੋਰ ਕੇਸ ਦਰਜ ਹੋ ਗਿਆ ਹੈ। ਫਰੀਦਕੋਟ ਦੇ ਥਾਣਾ ਜੈਤੋ ਵਿੱਚ ਦੀਪ ਸਿੱਧੂ ਖਿਲਾਫ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਹੋਇਆ ਹੈ। ਦੀਪ ਸਿੱਧੂ ‘ਤੇ ਕਰੋਨਾ ਦੌਰ ਦੌਰਾਨ ਬਿਨਾਂ ਇਜਾਜ਼ਤ ਤੋਂ ਲੋਕਾਂ ਨਾਲ ਬੈਠਕਾਂ ਕਰਨ ਦੇ ਇਲਜ਼ਾਮ ਲੱਗੇ ਹਨ। ਇੱਕ ਦਿਨ

Read More
Punjab

ਪੰਜਾਬ ‘ਚ ਪੈਦਾ ਹੋਵੇਗਾ 3.13 ਲੱਖ ਰੁਜ਼ਗਾਰ – ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਚੱਲ ਰਹੇ ਸਨਅਤੀ ਨਿਵੇਸ਼ਾਂ ਦੀ ਸਮੀਖਿਆ ਕੀਤੀ ਗਈ। ਕੈਪਟਨ ਨੇ ਕਿਹਾ ਕਿ ਇਹ ਖਸ਼ੀ ਦੀ ਗੱਲ ਹੈ ਕਿ ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ 84,500 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 3.13 ਲੱਖ ਰੁਜ਼ਗਾਰ ਪੈਦਾ ਹੋਵੇਗਾ।

Read More
Punjab

ਮਨੀਸ਼ਾ ਗੁਲਾਟੀ ਨੇ ਮੁੜ ਖੋਲ੍ਹਿਆ ਠੰਡੇ ਬਸਤੇ ‘ਚ ਪਿਆ ਚੰਨੀ ਖਿਲਾਫ ਮਾਮਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ 3 ਸਾਲ ਪੁਰਾਣੇ #METOO ਕੇਸ ਸਬੰਧੀ ਅੱਜ ਕਿਹਾ ਹੈ ਕਿ ‘ਸਰਕਾਰ ਅੱਜ ਸ਼ਾਮ ਤੱਕ ਜਾਂ ਫਿਰ ਕੱਲ੍ਹ ਇਸ ਮਾਮਲੇ ਸਬੰਧੀ ਜਵਾਬ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਫੋਨ ‘ਤੇ ਗੱਲ

Read More
India Punjab

ਹਿਸਾਰ ‘ਚ ਕਿਸਾਨਾਂ ਅੱਗੇ ਝੁਕਿਆ ਪ੍ਰਸ਼ਾਸਨ, ਹੋ ਰਹੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਸਾਰ ਵਿੱਚ ਕਿਸਾਨਾਂ ਦੇ ਨਾਲ ਪ੍ਰਸ਼ਾਸਨ ਦੀ ਬੈਠਕ ਹੋ ਰਹੀ ਹੈ। ਕਿਸਾਨਾਂ ਨੇ ਬੈਠਕ ਲਈ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਬੈਠਕ ਵਿੱਚ ਕਿਸਾਨ ਲੀਡਰ ਰਾਕੇਸ਼ ਟਿਕੈਤ, ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਮੌਜੂਦ ਹਨ। ਗੁਰਨਾਮ ਸਿੰਘ ਚੜੂਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਕਮਿਸ਼ਨਰ, ਡੀਸੀ,

Read More
India Punjab

ਕਿਸਾਨ ਮੋਰਚਿਆਂ ‘ਚ ਕਰੋਨਾ ਤੋਂ ਬਚਾਅ ਲਈ ਕੀ ਹਨ ਪ੍ਰਬੰਧ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨ ਮੋਰਚਿਆਂ ਵਿੱਚ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਸਰਕਾਰ ਨੂੰ ਕਿਸਾਨੀ ਮੋਰਚਿਆਂ ‘ਤੇ ਬੈਠੇ ਕਿਸਾਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੋਰਚਿਆਂ ‘ਤੇ ਅਸੀਂ ਹਜ਼ਾਰਾਂ ਕਿਸਾਨ ਬੈਠੇ ਹਾਂ। ਅਸੀਂ ਆਪਣੇ ਲੈਵਲ ‘ਤੇ ਕਿਸਾਨ ਮੋਰਚਿਆਂ ‘ਤੇ ਸਫਾਈ

Read More
India Punjab

ਜੀਂਦ ‘ਚ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲਿਆਂ ਦੇ ਘਰ ਨਹੀਂ ਹੋਣਗੇ ਵਿਆਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੀਂਦ ਵਿੱਚ ਕਿਸਾਨਾਂ ਨੇ ਸਿਆਸੀ ਪਾਰਟੀਆਂ ਦੇ ਖਿਲਾਫ ਇੱਕ ਅਨੋਖਾ ਐਲਾਨ ਕੀਤਾ ਹੈ। ਕਿਸਾਨਾਂ ਨੇ ਬੀਜੇਪੀ ਅਤੇ ਜੇਜੇਪੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਕੋਈ ਵੀ ਸਬੰਧ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਪਾਰਟੀਆਂ ਨਾਲ ਰਿਸ਼ਤਾ ਰੱਖਣ ਵਾਲਿਆਂ ਦੇ ਘਰਾਂ ਵਿੱਚ ਕਿਸਾਨ ਆਪਣੇ ਬੱਚਿਆਂ ਦਾ ਵਿਆਹ ਨਹੀਂ

Read More
India Punjab

ਮੋਦੀ ਨੂੰ ਲਿਖੀ ਚਿੱਠੀ ‘ਤੇ ਕੁੱਝ ਕਿਸਾਨਾਂ ਨੂੰ ਕਿਉਂ ਹੈ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਈ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਲਬਾਤ ਲਈ ਭੇਜੀ ਚਿੱਠੀ ‘ਤੇ ਅਸਹਿਮਤੀ ਜਤਾਈ ਜਾ ਰਹੀ ਹੈ। ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਮੋਦੀ ਨੂੰ ਚਿੱਠੀ ਭੇਜਣ ‘ਤੇ ਅਸਹਿਮਤੀ ਨਹੀਂ ਜਤਾਈ ਬਲਕਿ ਚਿੱਠੀ ਭੇਜਣ ਦੇ ਢੰਗ-ਤਰੀਕੇ ‘ਤੇ ਅਸਹਿਮਤੀ ਜਤਾਈ ਹੈ। ਇਨ੍ਹਾਂ ਕਿਸਾਨ ਲੀਡਰਾਂ ਨੇ ਕਿਹਾ ਕਿ 9 ਮੈਂਬਰੀ ਕਮੇਟੀ

Read More
India Punjab

ਕਿਸਾਨਾਂ ਨੂੰ ਮਿਲਿਆ 12 ਸਿਆਸੀ ਪਾਰਟੀਆਂ ਦਾ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਸਮੇਤ ਦੇਸ਼ ਦੀਆਂ 12 ਵੱਡੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਦੇ 26 ਮਈ ਦੇ ਦੇਸ਼-ਵਿਆਪੀ ਵਿਰੋਧ ਦਿਵਸ ਦੇ ਸੱਦੇ ਦਾ ਸਮਰਥਨ ਕੀਤਾ ਹੈ। ਇਹ ਸਾਰੀਆਂ ਸਿਆਸੀ ਪਾਰਟੀਆਂ 26 ਮਈ ਨੂੰ ਰੋਸ ਮੁਜ਼ਾਹਰਿਆਂ ਵਿੱਚ ਸ਼ਾਮਿਲ ਹੋਣਗੀਆਂ। ਇਨ੍ਹਾਂ 12 ਸਿਆਸੀ ਪਾਰਟੀਆਂ ਨੇ ਇੱਕ ਸਾਂਝਾ ਬਿਆਨ ਜਾਰੀ

Read More