ਛਾਉਣੀ ‘ਚ ਤਬਦੀਲ ਹੋਇਆ ਹਿਸਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਵੱਲੋਂ ਇਹ ਪ੍ਰਦਰਸ਼ਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੀਤਾ ਜਾ ਰਿਹਾ ਹੈ। ਕਿਸਾਨ ਹਿਸਾਰ ਦੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨਗੇ। ਕਿਸਾਨਾਂ