Punjab

ਬਰਗਾੜੀ ਬੇਅਦਬੀ ਮਾਮਲਾ : ਪੰਜਾਬ ਸਰਕਾਰ ਨੂੰ ਰਾਹਤ, ਸੁਲਝਿਆ ਮਾਮਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀਂ ਐੱਸਆਈਟੀ ਨੇ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐੱਸਆਈਟੀ ਨੇ ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਮਾਮਲੇ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਸ਼ੀ ਫਰੀਦਕੋਟ ਅਤੇ ਕੋਟਕਪੂਰਾ ਦੇ

Read More
Punjab

ਬਹਿਬਲ ਕਲਾਂ ਮਾਮਲਾ : ਇੱਕ ਹੋਰ ਨਵੀਂ SIT ਤਿਆਰ, ਮਾਮਲੇ ਦੀ ਫਿਰ ਤੋਂ ਹੋਵੇਗੀ ਜਾਂਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਨਵੀਂ ਐੱਸਆਈਟੀ ਦਾ ਗਠਨ ਕੀਤਾ ਹੈ। ਆਈਜੀ ਨੌਨਿਹਾਲ ਸਿੰਘ ਇਸ ਨਵੀਂ ਐੱਸਆਈਟੀ ਦੀ ਅਗਵਾਈ ਕਰਨਗੇ। ਮੁਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਅਤੇ ਫਰੀਦਕੋਟ ਦੇ ਐੱਸਐੱਸਪੀ ਸਵਰਨਦੀਪ ਸਿੰਘ ਇਸ ਐੱਸਆਈਟੀ ਦੇ ਮੈਂਬਰ ਹਨ। ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਲੰਟੀਅਰ

Read More
Punjab

ਦੋ ਸਿਆਸੀ ਲੀਡਰਾਂ ਦੀ ਡਿਜੀਟਲ ਲੜਾਈ, ਕੱਸੇ ਇੱਕ-ਦੂਜੇ ‘ਤੇ ਸ਼ਬਦੀ ਬਾਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਬੇਅਦਬੀ ਮਾਮਲਿਆਂ ‘ਤੇ ਬੋਲਦਿਆਂ ਕਿਹਾ ਕਿ ‘ਸਰਕਾਰ ਨੂੰ ਸਾਢੇ ਚਾਰ ਸਾਲ ਹੋ ਗਏ ਹਨ ਅਤੇ ਇਨ੍ਹਾਂ ਨੇ 2019 ਵਿੱਚ ਜਾਂਚ ਬੰਦ ਕਰ ਦਿੱਤੀ ਸੀ। ਉਸਨੂੰ ਹੁਣ ਦੁਬਾਰਾ ਖੋਲ੍ਹਣਾ, ਦੁਬਾਰਾ ਨਵੇਂ ਸਬੂਤ ਆਉਣ ਵਰਗੀਆਂ ਗੱਲਾਂ ਕਰਨੀਆਂ, ਇਹ ਸਭ ਰਾਜਨੀਤੀ ਹੋ ਰਹੀ ਹੈ। ਨਵਜੋਤ ਸਿੰਘ

Read More
Punjab

ਸੁਖਬੀਰ ਬਾਦਲ ਦੇ ਪ੍ਰਮੁੱਖ ਸਲਾਹਕਾਰ ਨੇ ਘੇਰਿਆ ਸਿੱਧੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਬੇਅਦਬੀ ਮਾਮਲਿਆਂ ‘ਤੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਨਵਜੋਤ ਸਿੰਘ ਸਿੱਧੂ ਸਾਢੇ ਚਾਰ ਸਾਲਾਂ ਬਾਅਦ ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਕੋਲ ਬੇਅਦਬੀ ਮਾਮਲਿਆਂ ਸਬੰਧੀ ਸੰਵੇਦਨਸ਼ੀਲ ਸਬੂਤ (sensational evidence) ਹਨ। ਉਨ੍ਹਾਂ ਨੇ ਇਸਨੂੰ ਖ਼ਾਲਸਾ ਪੰਥ, ਕੋਰਟ

Read More
Punjab

ਕੈਪਟਨ ਨੇ ਸ਼ੁਰੂ ਕੀਤਾ ‘ਪੇਂਡੂ ਕੋਵਿਡ ਫਤਿਹ’ ਪ੍ਰੋਗਰਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਦੇ ਫੈਲਾਅ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ‘ਪੇਂਡੂ ਕੋਵਿਡ ਫਤਿਹ’ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਕਰੋਨਾ ਟੈਸਟਿੰਗ ਵਧਾਈ ਜਾ ਰਹੀ ਹੈ। ਕਰੋਨਾ ਟੈਸਟਿੰਗ ਲਈ ਪਿੰਡਾਂ ਵਿੱਚ ਫਰੰਟਲਾਈਨ ਸਿਹਤ

Read More
Punjab

ਪੰਜਾਬ ‘ਚ ਵਧੀਆ ਪਾਬੰਦੀਆਂ, ਨਿਯਮ ਰਹਿਣਗੇ ਪੁਰਾਣੇ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ ਤੱਕ ਪਾਬੰਦੀਆਂ ਨੂੰ ਵਧਾ ਦਿੱਤਾ ਹੈ। ਕੈਪਟਨ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਹੁਕਮ ਦਿੱਤਾ ਹੈ ਕਿ ਉਹ ਪਹਿਲਾਂ ਵਾਂਗ ਹੀ ਆਪਣੇ ਹਿਸਾਬ ਨਾਲ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇ ਸਕਦੇ ਹਨ। ਕਰੋਨਾ ਦੇ ਮਾਮਲਿਆਂ ਦੀ ਅਧਿਕਾਰੀਆਂ ਨਾਲ

Read More
Punjab

ਕੈਪਟਨ ਦੇ ਇਸ ਮੰਤਰੀ ਨੇ ਆਪਣੇ ਅਸੂਲਾਂ ਨੂੰ ਦਿੱਤੀ ਪਹਿਲ, ਚੁੱਕੇ ਕੈਪਟਨ ‘ਤੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ‘ਜੇ ਕੈਪਟਨ ਨੂੰ ਸਿੱਧੂ ਦੇ ਕੇਸਾਂ ਦਾ ਪਤਾ ਸੀ ਤਾਂ ਸਿੱਧੂ ਨੂੰ ਮੰਤਰੀ ਹੀ ਨਹੀਂ ਬਣਾਉਣਾ ਚਾਹੀਦਾ ਸੀ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਕੈਪਟਨ ਨਾਲ ਕੋਈ ਵੀ ਗੁੱਸਾ ਨਹੀਂ ਹੈ,

Read More
Punjab

ਕੋਟਕਪੂਰਾ ਬੇਅਦਬੀ ਮਾਮਲਾ : ਸਿੱਧੂ ਨੇ ਸੀਸੀਟੀਵੀ ਫੁਟੇਜ ਅੰਦਰਲਾ ਸੱਚ ਲਿਆਂਦਾ ਬਾਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਦੀ ਜਸਟਿਸ ਰਣਜੀਤ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚੋਂ ਖੁਲਾਸਾ ਕਰਦਿਆਂ ਦੱਸਿਆ ਕਿ ‘14 ਅਕਤੂਬਰ 2015 ਵਾਲੀ ਘਟਨਾ ਸਬੰਧੀ ਸੀਸੀਟੀਵੀ ਵਿੱਚ ਸਾਫ ਦਿਖਦਾ ਹੈ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਦਿਆਂ ਗੁਰਬਾਣੀ ਪਾਠ ਕਰਦੀ ਸੰਗਤ ਉੱਪਰ ਉੱਚ ਪੁਲਿਸ ਅਧਿਕਾਰੀਆਂ

Read More
Punjab

ਜਦੋਂ ਡਾਕਟਰਾਂ ਨੂੰ ਗੋ ਲੀ ਲੱਗਣ ਦਾ ਹਵਾਲਾ ਦੇ ਕੇ ਛੱਤ ਤੋਂ ਥੱਲੇ ਉਤਾਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਦੀ ਜਸਟਿਸ ਰਣਜੀਤ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚੋਂ ਖੁਲਾਸਾ ਕਰਦਿਆਂ ਕਿਹਾ ਕਿ ‘3:03 ਵਜੇ ਤਤਕਾਲੀ ਐੱਸਐੱਮਓ ਨੇ ਇੱਕ ਡਾਕਟਰ ਨੂੰ ਫੋਨ ਕਰਕੇ ਤੁਰੰਤ ਕੋਟਕਪੂਰਾ ਹਸਪਤਾਲ ਵਿੱਚ ਪਹੁੰਚਣ ਲਈ ਕਿਹਾ ਸੀ। ਡਾ. ਕੁਲਵਿੰਦਰਪਾਲ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਮੈਨੂੰ ਤਤਕਾਲੀ ਐੱਸਐੱਓ

Read More
Punjab

ਕੋਟਕਪੂਰਾ ਬੇਅਦਬੀ ਮਾਮਲਾ : ਅਕਾਲੀ ਦਲ ਦੀ ਮੰਗ ‘ਤੇ ਸਿੱਧੂ ਦੇ ਸਨਸਨੀਖੇਜ ਖੁਲਾਸੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੇਅਦਬੀ ਮਾਮਲੇ ‘ਤੇ ਮੰਗੇ ਸਬੂਤਾਂ ‘ਤੇ ਜਵਾਬ ਦਿੰਦਿਆਂ ਕਿਹਾ ਕਿ ਬਾਦਲਾਂ ਖਿਲਾਫ ਰਣਜੀਤ ਕਮਿਸ਼ਨ ਕੋਲ ਕਾਫੀ ਸਬੂਤ ਹਨ। ਉਨ੍ਹਾਂ ਕਿਹਾ ਕਿ ਉਹਨਾਂ ਨੇ ਖੁਦ ਸਤੰਬਰ 2018 ਵਿੱਚ ਸਬੂਤ ਜਾਰੀ ਕੀਤੇ ਸਨ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਡੀਜੀਪੀ, ਡਾਕਟਰਾਂ ਅਤੇ

Read More