Punjab

ਲੁਧਿਆਣਾ ‘ਚ ਕਰਫਿਊ ਦੌਰਾਨ ਕੈਪਟਨ ਦਾ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣ ਲਈ ਵੱਡਾ ਉਪਰਾਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਜ਼ਿਲ੍ਹੇ ਵਿੱਚ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਾਏ ਗਏ ਕਰੋਨਾ ਕਰਫਿਊ ਦੌਰਾਨ ਪੰਜਾਬ ਸਰਕਾਰ ਨੇ ਈ-ਕਰਫਿਊ ਪਾਸ ਲਾਗੂ ਕਰ ਦਿੱਤੇ ਹਨ। ਈ-ਕਰਫਿਊ ਪਾਸ ਲੈਣ ਲਈ ਪੰਜਾਬ ਸਰਕਾਰ ਨੇ ਇੱਕ ਪੋਰਟਲ ਤਿਆਰ ਕੀਤਾ ਹੈ। ਪਾਸ ਲੈਣ ਲਈ ਤੁਹਾਨੂੰ https://epasscovid19.pais.net.in ਲਿੰਕ ‘ਤੇ ਕਲਿੱਕ ਕਰਨਾ ਪਵੇਗਾ ਅਤੇ

Read More
Punjab

ਕੋਟਕਪੂਰਾ ਮਾਮਲਾ : ਨਵੀਂ ਐੱਸਆਈਟੀ ਦੇ ਜਾਂਚ ਸਮੇਂ ਨੂੰ ਲੈ ਕੇ ਛਿੜਿਆ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਇੱਕ ਨਵੀਂ ਤਿੰਨ ਮੈਂਬਰੀ ਐੱਸਆਈਟੀ ਤਿਆਰ ਕੀਤੀ ਹੈ, ਜਿਸਨੂੰ ਜਾਂਚ ਪੂਰੀ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਪਰ ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਨਵੀਂ ਐੱਸਆਈਟੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਜਾਂਚ

Read More
India Punjab

ਦਿੱਲੀ ਨੂੰ ਕਿਸਾਨਾਂ ਦਾ ਵੱਡਾ ਕੂਚ, ਕਿਸਾਨ ਮੋਰਚਿਆਂ ‘ਚ ਵਧਣ ਲੱਗੀ ਗਿਣਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਕਈ ਦਿਨਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਅੱਜ ਵੱਡੀ ਗਿਣਤੀ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋਏ ਹਨ। ਇਨ੍ਹਾਂ ਜਥਿਆਂ ਵਿੱਚ ਕਿਸਾਨ ਬੀਬੀਆਂ, ਨੌਜਵਾਨ ਅਤੇ ਬਜ਼ੁਰਗ ਵੀ ਸ਼ਾਮਿਲ ਹੋਏ ਹਨ। 12

Read More
India International Punjab

ਹੁਣ ਹਵਾ ਰਾਹੀਂ ਫੈਲ ਰਿਹਾ ਕੋਰੋਨਾ ਵਾਇਰਸ, ਪੜ੍ਹੋ ਕੀ ਹੈ ਇਹ ਨਵੀਂ ਪਰੇਸ਼ਾਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਨੂੰ ਲੈ ਕੇ ਨਿਤ ਨਵੇਂ ਖੁਲਾਸੇ ਹੋ ਰਹੇ ਹਨ। ਇਕ ਸਟੱਡੀ ਦੇ ਬਾਅਦ ਯੂਐੱਸ ਸੈਂਟਰ ਫਾਰ ਡਿਜੀਜ ਕੰਟਰੋਲ ਪ੍ਰਿਵੈਂਸ਼ਨ ਯਾਨੀ ਸੀਡੀਸੀ ਨੇ ਇਹ ਪੁਸ਼ਟੀ ਕੀਤੀ ਹੈ ਕਿ ਕੋਰੋਨਾ ਵਾਇਰਸ ਹਵਾ ਦੇ ਜਰੀਏ ਵੀ ਫੈਲ ਰਿਹਾ ਹੈ। ਇਸਦਾ ਮਤਲਬ ਇਹ ਹੋਇਆ ਕਿ ਜੇਕਰ ਲੋਕ ਇਕ ਦੂਜੇ ਤੋਂ ਛੇ

Read More
Punjab

ਕੈਪਟਨ ਨੇ ਪੰਜਾਬ ਲਈ ਮੋਦੀ ਕੋਲੋਂ ਮੰਗੀ 300 ਐੱਮਟੀ ਆਕਸੀਜਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਵਿੱਚ ਕਰੋਨਾ ਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਅੱਜ ਫਿਰ ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਜਲਦ ਸਪਲਾਈ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਨਰਿੰਦਰ ਮੋਦੀ ਨੂੰ ਸੂਬੇ ਵਿੱਚ ਆਕਸੀਜਨ ਕੋਟਾ 300 ਐੱਮਟੀ ਵਧਾਉਣ

Read More
Punjab

ਸਿੱਧੂ ਨੇ ਦੱਸਿਆ ਪੰਜਾਬ ‘ਚ ਬਾਦਲ ਪਰਿਵਾਰ ਦਾ ਰਾਜ, ਮੁੜ ਹੋਏ ਕੈਪਟਨ ਦੇ ਦੁਆਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੁੜ ਤੋਂ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਬਾਦਲਾਂ ਦਾ ਰਾਜ ਚੱਲ ਰਿਹਾ ਹੈ ਅਤੇ ਸਰਕਾਰ ਮਾਫੀਆ ਦੇ ਕੰਟਰੋਲ ਵਿੱਚ ਹੈ। ਨਵਜੋਤ ਸਿੱਧੂ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ‘ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ

Read More
Punjab

ਪੰਜਾਬ ਸਰਕਾਰ ਦੀ ਨਵੀਂ ਐੱਸਆਈਟੀ ਨੂੰ ਨਹੀਂ ਮਿਲੇਗਾ ਪੀੜਤ ਪਰਿਵਾਰਾਂ ਦਾ ਸਾਥ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਨਵੀਂ ਬਣੀ ਐੱਸਆਈਟੀ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਉਮੀਦ ਨਜ਼ਰ ਨਹੀਂ ਆ ਰਹੀ। ਪੀੜਤ ਪਰਿਵਾਰਾਂ ਨੇ ਨਵੀਂ ਐੱਸਆਈਟੀ ਨੂੰ ਜਾਂਚ ਵਿੱਚ ਸਹਿਯੋਗ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੀੜਤ ਪਰਿਵਾਰਾਂ ਨੇ ਕਿਹਾ ਕਿ ਜੇ ਸਰਕਾਰਾਂ ਨੇ ਇਨਸਾਫ ਦੇਣਾ ਹੁੰਦਾ ਤਾਂ ਹੁਣ ਤੱਕ

Read More
Punjab

ਫਤਿਹ ਕਿੱਟਾਂ ਦੀ ਘਾਟ ਨਾਲ ਕਰੋਨਾ ‘ਤੇ ਕਿਵੇਂ ਪਾਈ ਜਾਵੇਗੀ ਫਤਿਹ – ਸਿਵਲ ਸਰਜਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਕਤਸਰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਵੰਡੀਆਂ ਜਾ ਰਹੀਆਂ ਫਤਿਹ ਕਿੱਟਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਇਨ੍ਹਾਂ ਹਸਪਤਾਲਾਂ ਵਿੱਚ ਕੁੱਲ 3 ਹਜ਼ਾਰ 790 ਕਿੱਟਾਂ ਪਹੁੰਚੀਆਂ ਹਨ, ਜਿਨ੍ਹਾਂ ਵਿੱਚੋਂ 3 ਹਜ਼ਾਰ 780 ਕਿੱਟਾਂ ਵੰਡੀਆਂ ਗਈਆਂ ਹਨ। ਹਸਪਤਾਲ ਦੇ ਸਟੋਰ ਰੂਮ ਵਿੱਚ ਸਿਰਫ 10 ਕਿੱਟਾਂ ਹੀ ਬਾਕੀ

Read More
Punjab

ਸੂਬੇ ‘ਚ ਸਖਤੀ ਵਧਾਉਣ ਤੋਂ ਬਾਅਦ ਕੈਪਟਨ ਵੀ ਹੋਏ ਸਖਤ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਖਤ ਪਾਬੰਦੀਆਂ ਲਗਾਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਿਸਾਨਾਂ ਵੱਲੋਂ ਪੰਜਾਬ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ ਖਿਲਾਫ ਕੀਤੇ ਗਏ ਪ੍ਰਦਰਸ਼ਨ ‘ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕਰੋਨਾ ਦਾ ਫੈਲਾਅ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ

Read More
India Punjab

ਭਾਰਤੀ ਥਲ ਸੈਨਾ ਦਾ ਕਰੋਨਾ ਮਰੀਜ਼ਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਥਲ ਸੈਨਾ 8 ਮਈ ਤੋਂ ਆਮ ਲੋਕਾਂ ਲਈ ਚੰਡੀਗੜ੍ਹ, ਪਟਿਆਲਾ ਅਤੇ ਫਰੀਦਾਬਾਦ ਵਿੱਚ ਕੋਵਿਡ ਹਸਪਤਾਲ ਖੋਲ੍ਹਣ ਜਾ ਰਹੀ ਹੈ। ਭਾਰਤੀ ਥਲ ਸੈਨਾ ਨੇ ਕਰੋਨਾ ਮਰੀਜ਼ਾਂ ਦੀ ਮਦਦ ਲਈ ਆਕਸੀਜਨ ਪਲਾਂਟ ਨੂੰ ਮੁੜ ਚਾਲੂ ਕਰਨ ਦਾ ਵੀ ਐਲਾਨ ਕੀਤਾ ਹੈ। ਭਾਰਤੀ ਥਲ ਸੈਨਾ ਚੰਡੀਗੜ੍ਹ, ਪਟਿਆਲਾ ਅਤੇ ਫਰੀਦਾਬਾਦ ਵਿੱਚ 100

Read More