Punjab

ਨਵੀਂ ਐੱਸਆਈਟੀ ਬਣਾਉਣ ‘ਤੇ ਨਵਜੋਤ ਸਿੱਧੂ ਮੁੜ ਹੋਏ ਕੈਪਟਨ ਦੇ ਦੁਆਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਨਵੀਂ ਤਿੰਨ ਮੈਂਬਰੀ ਐੱਸਆਈਟੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਇਹ ਬਹੁਤ ਹੀ ਦੁੱਖਦਾਈ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਮੰਨ ਕੇ ਨਵੀਂ ਐੱਸਆਈਟੀ ਦਾ ਗਠਨ ਕਰ ਦਿੱਤਾ

Read More
India Punjab

ਨਹੀਂ ਰਹੇ ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਹਰਭਜਨ ਸਿੰਘ ਲੁਧਿਆਣਾ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲੁਧਿਆਣਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਕਈ ਵੱਡੀਆਂ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਰਭਜਨ ਸਿੰਘ ਦਾ ਸਿੰਘ ਸਭਾ

Read More
Punjab

ਸ਼੍ਰੋਮਣੀ ਕਮੇਟੀ ਦਫਤਰਾਂ ਦੇ ਕਰਮਚਾਰੀਆਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ਵਿੱਚ 50 ਫੀਸਦੀ ਅਮਲੇ ਨਾਲ ਹੀ ਕਰਮਚਾਰੀ ਕੰਮ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਦੌਰਾਨ ਦਫਤਰ ਮੁਕੰਮਲ ਬੰਦ ਰੱਖਿਆ ਜਾਵੇਗਾ।

Read More
Punjab

ਪਟਿਆਲਾ ‘ਚ ਕਿਸਾਨ ਸੜਕਾਂ ‘ਤੇ, ਦੁਕਾਨਦਾਰ ਘਰਾਂ ‘ਚ, ਸਰਕਾਰ ਦੇ ਹੁਕਮਾਂ ਦੀ ਕਰ ਰਹੇ ਹਨ ਪਾਲਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕਰੋਨਾ ਕਾਰਨ ਲੱਗੇ ਲਾਕਡਾਊਨ ਦੇ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਾਰੇ ਦੁਕਾਨਦਾਰਾਂ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਸੀ ਪਰ ਪਟਿਆਲਾ ਜ਼ਿਲ੍ਹੇ ਵਿੱਚ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੇ ਸੱਦੇ ਨੂੰ ਜ਼ਿਆਦਾ ਹੁੰਗਾਰਾ ਨਹੀਂ ਦਿੱਤਾ

Read More
Punjab

ਲਾਕਡਾਊਨ ਤੁੜਵਾਉਣ ਲਈ ਸੜਕਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਤਾਂ ਅੱਗਿਉਂ ਪੁਲਿਸ ਦਾ ਵੀ ਠੀਕਰੀ ਪਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੌਰਾਨ ਲੱਗੇ ਲੌਕਡਾਊਨ ਦੇ ਖਿਲਾਫ ਸੜਕਾਂ ‘ਤੇ ਨਿਤਰੇ ਹਨ। ਕਿਸਾਨ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕਰ ਰਹੇ ਹਨ। ਕਿਸਾਨਾਂ ਨੇ ਦੁਕਾਨਦਾਰਾਂ ਨੂੰ ਭਰੋਸਾ ਜਤਾਇਆ ਹੈ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ। ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਂਵਾਂ ‘ਤੇ ਲੌਕਡਾਊਨ ਦਾ ਵਿਰੋਧ ਕੀਤਾ

Read More
Punjab

ਕੋਟਕਪੂਰਾ ਬੇਅਦਬੀ ਮਾਮਲਾ : ਕੇਸ ਨੂੰ ਮਿਲੀ ਇੱਕ ਹੋਰ ਨਵੀਂ ਐੱਸਆਈਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਐੱਸਆਈਟੀ ਵਿੱਚ ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ, ਫਰੀਦਕੋਟ ਦੇ ਡੀਆਈਜੀ ਸੁਰਜੀਤ ਸਿੰਘ ਅਤੇ ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਿਲ ਹਨ। ਜਾਣਕਾਰੀ ਮੁਤਾਬਕ ਇਸ ਐੱਸਆਈਟੀ ਨੂੰ ਆਪਣੀ ਜਾਂਚ ਮੁਕੰਮਲ ਕਰਨ ਲਈ 6 ਮਹੀਨਿਆਂ ਦਾ

Read More
Punjab

ਹਾਲੇ ਤੱਕ ਤਿਆਰ ਨਹੀਂ ਹੋਏ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਯਾਦਗਾਰੀ ਸਿੱਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ, ਡਾਕ ਟਿਕਟ ਅਤੇ ਡਾਕ ਲਿਫਾਫਾ ਕੁੱਝ ਵੀ ਜਾਰੀ ਨਹੀਂ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰ ਸਰਕਾਰ ਨੂੰ ਇਹ ਸਿੱਕੇ

Read More
India Punjab

10ਵੀਂ ਅਤੇ 12ਵੀਂ ਦੇ ਪੇਪਰ ਦੇਣ ਵਾਲੇ ਵਿਦਿਆਰਥੀ ਪੜ੍ਹ ਲੈਣ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਕੋਵਿਡ ਵੈਕਸੀਨ ਲਗਵਾਉਣੀ ਪਵੇਗੀ। ਦਿੱਲੀ ਹਾਈ ਕੋਰਟ ਨੇ ਦਾਇਰ ਜਨ ਹਿੱਤ ਪਟੀਸ਼ਨ (ਪੀਆਈਐੱਲ) ਰਾਹੀਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਸੈਸ਼ਨ 2020-21 ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਅਤੇ 12ਵੀਂ ਜਮਾਤ ਦੇ

Read More
Punjab

ਚੰਡੀਗੜ੍ਹ ਦੇ ਵਿਦਿਆਰਥੀ ਕਦੋਂ ਤੱਕ ਰਹਿਣਗੇ ਘਰ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਾਰੇ ਵਿੱਦਿਅਕ ਅਦਾਰੇ 31 ਮਈ ਤੱਕ ਬੰਦ ਰਹਿਣਗੇ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਸਰਕਾਰੀ ਸਕੂਲ 10 ਮਈ ਤੋਂ 8 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ ਜਨਤਕ ਲਾਇਬ੍ਰੇਰੀਆਂ ਅਤੇ ਕੋਚਿੰਗ ਸੰਸਥਾਵਾਂ ਵੀ ਬੰਦ

Read More
Punjab

ਚੰਡੀਗੜ੍ਹ ‘ਚ ਬਦਲੇ ਕਰੋਨਾ ਨਿਯਮ, ਪੜ੍ਹੋ ਤੁਹਾਡੇ ਲਈ ਕੀ ਹਨ ਨਵੇਂ ਫੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕੈਂਡ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਨਵੇਂ ਹੁਕਮਾਂ ਮੁਤਾਬਕ ਵੀਕੈਂਡ ਕਰਫਿਊ ਸ਼ਨੀਵਾਰ ਭਾਵ ਕੱਲ੍ਹ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਗਰਭਵਤੀ ਔਰਤਾਂ ਜਾਂ ਮਰੀਜ਼ਾਂ ਨੂੰ ਮੈਡੀਕਲ

Read More