ਪੰਜਾਬ ਨੂੰ ਮਿਲਣਗੇ 250 ਹੋਰ ਨਵੇਂ ਡਾਕਟਰ, ਸਿਹਤ ਮੰਤਰੀ ਨੇ ਜਤਾਈ ਲੌਕਡਾਊਨ ਦੀ ਇੱਛਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿ ਪੰਜਾਬ ਵਿੱਚ ਬਿਨਾਂ ਲੌਕਡਾਊਨ ਦੇ ਹਾਲਾਤਾਂ ਨੂੰ ਕਾਬੂ ਕਰਨਾ ਬੇਹੱਦ ਮੁਸ਼ਕਿਲ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਣ ਵਾਲੀ ਕੋਵਿਡ ਰਿਵਿਊ