ਆਪਣਾ ਘਰ ਬਚਾਉਣ ਲਈ ਪਹਿਰਾ ਦਿੰਦੇ ਸੀ, ਹੁਣ ਗੁਰੂ ਘਰ ਨੂੰ ਲੁੱਟਣ ਤੋਂ ਬਚਾਵਾਂਗੇ – ਜਥੇਦਾਰ ਰਣਜੀਤ ਸਿੰਘ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਹਾਈਕੋਰਟ ਦੇ ਫੈਸਲੇ ਦਾ ਵਿਰੋਧ ਕੀਤਾ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ