ਕਿਸਾਨਾਂ, ਮਜ਼ਦੂਰਾਂ ਦਾ ਮਈ ਮਹੀਨੇ ‘ਚ ਕੇਂਦਰ ਸਰਕਾਰ ਖਿਲਾਫ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨ ਵਿਰੋਧੀ, ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨਾਂ ਦੇ ਸਾਂਝੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੇ ਇੱਕ ਸਾਂਝਾ ਐਲਾਨ ਕਰਦਿਆਂ ਕਿਸਾਨੀ ਸੰਘਰਸ਼ ਨੂੰ ਅੱਗੇ ਵਧਾਉਣ ਅਤੇ ਇੱਕਜੁੱਟ ਹੋਣ ਦਾ ਸੰਕਲਪ ਲਿਆ। ਕੱਲ੍ਹ ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ ਅਤੇ ਖੇਤਰੀ-ਜਥੇਬੰਦੀਆਂ/