Punjab

ਪੰਜਾਬ ‘ਚ ਹਾਲ ਹੀ ‘ਚ ਭਰਤੀ ਹੋਏ 3,582 ਅਧਿਆਪਕਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਦਲੀ ਕਰਵਾਉਣ ਵਾਲੇ ਚਾਹਵਾਨ ਸਕੂਲ ਅਧਿਆਪਕਾਂ ਨੂੰ ਆਪਣਾ ਬਿਨੇ-ਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅਪਲੋਡ ਕਰਨ ਦਾ ਸਮਾਂ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਭਰਤੀ ਹੋਏ 3 ਹਜ਼ਾਰ 582 ਅਧਿਆਪਕਾਂ ਨੂੰ ਆਪਸੀ

Read More
Punjab

ਪੰਜਾਬ ਦੀ ਇਹ ਯੂਨੀਵਰਸਿਟੀ ਉੱਚ ਕੋਟੀ ਦੇ ਵਿੱਦਿਅਕ ਅਦਾਰਿਆਂ ‘ਚ ਸ਼ਾਮਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ ਕੋਟੀ ਦੇ ਵਿੱਦਿਅਕ ਅਦਾਰਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਉਚੇਰੀ ਸਿੱਖਿਆ ਦਾ ਵਿਸ਼ਵ ਪੱਧਰ ’ਤੇ ਮੁਲਾਂਕਣ ਕਰਨ ਵਾਲੀ ਏਜੰਸੀ ‘ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ’ ਨੇ 2020-21 ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਦੀਆਂ ਸਿਖਰਲੀਆਂ ਨੌਂ ਫੀਸਦੀ ਯੂਨੀਵਰਸਿਟੀਆਂ ਵਿੱਚ ਸ਼ਾਮਲ ਕੀਤਾ

Read More
India Punjab

ਪੰਜਾਬ ਦੇ ਦੋ ਨੌਜਵਾਨ ਲੱਦਾਖ ‘ਚ ਗਲੇਸ਼ੀਅਰ ਹੇਠਾਂ ਆਉਣ ਕਰਕੇ ਹੋਏ ਸ਼ਹੀਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ ਲੱਦਾਖ ਦੇ ਸਿਆਚਿਨ ਖੇਤਰ ਵਿੱਚ ਗਲੇਸ਼ੀਅਰ ਹੇਠ 21 ਪੰਜਾਬ ਬਟਾਲੀਅਨ ਦੇ ਛੇ ਜਵਾਨ ਦੱਬ ਗਏ, ਜਿਨ੍ਹਾਂ ਵਿੱਚੋਂ ਦੋ ਜਵਾਨ ਸ਼ਹੀਦ ਹੋ ਗਏ। ਇਹ ਦੋਵੇਂ ਸ਼ਹੀਦ ਹੋਏ ਜਵਾਨ ਪੰਜਾਬ ਦੇ ਵਸਨੀਕ ਹਨ। 23 ਸਾਲਾ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਅਤੇ 22

Read More
Punjab

ਨਵਜੋਤ ਸਿੱਧੂ ਨੇ ਦਿੱਤਾ ਕੈਪਟਨ ਦੀ ਚੁਣੌਤੀ ਦਾ ਆਪਣੇ ਢੰਗ ਨਾਲ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦਿੰਦਿਆਂ ਕਿਹਾ ਕਿ ‘ਪੰਜਾਬ ਦੀ ਜ਼ਮੀਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਅਸਫਲ ਹੋਣਗੀਆਂ। ਮੇਰੀ ਆਤਮਾ ਪੰਜਾਬ ਹੈ ਅਤੇ ਪੰਜਾਬ ਦੀ ਆਤਮਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੈ। ਸਾਡੀ ਲੜਾਈ ਨਿਆ ਲਈ ਹੈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣਾ

Read More
Punjab

ਕੈਪਟਨ ਨੇ ਸਿੱਧੂ ਨੂੰ ਪਹਿਲੀ ਵਾਰ ਸਾਰਿਆਂ ਦੇ ਸਾਹਮਣੇ ਦਿੱਤੀ ਖੁੱਲ੍ਹੀ ਚੁਣੌਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਜੇ ਸਿੱਧੂ ਵਿੱਚ ਦਮ ਹੈ ਤਾਂ ਮੇਰੇ ਖਿਲਾਫ ਪਟਿਆਲਾ ਤੋਂ ਚੋਣ ਲੜਨ’। ਉਨ੍ਹਾਂ ਕਿਹਾ ਕਿ ‘ਸਿੱਧੂ ਜੇ ਪਟਿਆਲੇ ਤੋਂ ਚੋਣ ਲੜੇ ਤਾਂ ਉਸਦਾ ਜੇ.ਜੇ. ਸਿੰਘ ਵਰਗਾ ਹਸ਼ਰ ਹੋਵੇਗਾ। ਜਨਰਲ ਜੇ.ਜੇ. ਸਿੰਘ ਵਾਂਗ ਉਨ੍ਹਾਂ

Read More
Punjab

ਬਹਿਬਲ ਕਲਾ ਮਾਮਲਾ – ਫਰੀਦਕੋਟ ਅਦਾਲਤ ਵੱਲੋਂ ਸੁਣਵਾਈ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਅਦਾਲਤ ਨੇ ਬਹਿਬਲ ਕਲਾ ਘਟਨਾ ਦੇ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇੱਕ ਮੁਲਜ਼ਮ ਹੀ ਹਾਜ਼ਰ ਹੋਇਆ ਸੀ। ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਬਹਿਬਲ ਕਲਾ ਗੋਲੀਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤਾ

Read More
Punjab

ਬਹਿਬਲ ਕਲਾਂ ਮਾਮਲੇ ‘ਚ ਕੈਪਟਨ ਸਰਕਾਰ ਕਿਹੜੀ SIT ਬਣਾਉਣ ਲੱਗੀ ਹੈ, ਇਹ ਸਾਨੂੰ ਨਹੀਂ ਪਤਾ : ਖਹਿਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਹਾਈਕੋਰਟ ਦੇ ਫੈਸਲੇ ਤੋਂ ਨਿਰਾਸ਼ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਨੇ ਅੱਜ ਮੁਹਾਲੀ ਦੇ ਗੁਰੂਦੁਆਰਾ ਸ਼੍ਰੀ ਅੰਬ ਸਾਹਿਬ ਵਿੱਖੇ ਵੱਖ-ਵੱਖ ਇੱਕ ਪ੍ਰੈੱਸ ਕਾਨਫਰੰਸ ਵਿੱਚ ਵੱਡੇ ਐਲਾਨ ਕੀਤੇ ਹਨ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਹਾਈਕੋਰਟ ਦਾ ਇਹ ਫੈਸਲਾ ਸਿੱਖ ਕੌਮ

Read More
Punjab

ਬਹਿਬਲ ਕਲਾਂ ਮਾਮਲਾ – ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਮਿਲੇਗੀ ਜਲਦ ਨਵੀਂ ਟੀਮ

‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੋਂ ਬਾਅਦ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਕੈਬਨਿਟ ਵਿੱਚ ਅਦਾਲਤੀ ਫੈਸਲੇ ਦੀ ਕਾਪੀ ਨੂੰ ਰੱਖਿਆ ਗਿਆ, ਜਿਸ

Read More
Punjab

ਬਹਿਬਲ ਕਲਾਂ ਗੋਲੀ ਕਾਂਡ ਦੇ ਫੈਸਲੇ ਦੀ ਪਹਿਲੀ ਕਾਪੀ ਮੈਂ ਸਾੜਾਂਗਾ, ਜਿਸ ਕਿਸੇ ਨੇ ਗ੍ਰਿਫਤਾਰ ਕਰਨਾ ਹੋਇਆ ਕਰ ਲਵੇ : ਰਣਜੀਤ ਸਿੰਘ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਹਾਈਕੋਰਟ ਦਾ ਤਲਖ ਫੈਸਲਾ ਆਉਣ ਮਗਰੋਂ ਪੂਰੀ ਸਿੱਖ ਕੌਮ ਨਿਰਾਸ਼ਾ ਮਹਿਸੂਸ ਕਰ ਰਹੀ ਹੈ। ਲੰਬੇ ਸਮੇਂ ਤੱਕ ਚੱਲੇ ਕੇਸ ਵਿੱਚੋਂ ਅਖੀਰ ਕੋਈ ਵੀ ਪੁਖਤਾ ਫੈਸਲਾ ਨਹੀਂ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਇਸੇ ਦੇ ਰੋਸ ਵਜੋਂ ਅੱਜ ਮੁਹਾਲੀ ਦੇ ਗੁਰੂਦੁਆਰਾ ਸ਼੍ਰੀ ਅੰਬ ਸਾਹਿਬ

Read More
Punjab

ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ‘ਚ 30 ਅਪ੍ਰੈਲ ਨੂੰ ਸਾੜਾਂਗੇ ਬਹਿਬਲ ਕਲਾਂ ਗੋਲੀ ਕਾਂਡ ਦੇ ਫੈਸਲੇ ਦੀਆਂ ਕਾਪੀਆਂ : ਜਥੇਦਾਰ ਰਣਜੀਤ ਸਿੰਘ

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਹਾਈਕੋਰਟ ਦਾ ਇਹ ਫੈਸਲਾ ਨਹੀਂ, ਕਾਲਾ ਲੇਖ ਹੈ * ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉੱਲਟ ਆਇਆ ਹੈ ਫੈਸਲਾ * ਅਟਾਰਨੀ ਜਨਰਲ ਨੇ ਬਾਦਲ ਪਰਿਵਾਰ ਦੇ ਕੀਤੇ ਦਾ ਮੁੱਲ ਮੋੜਿਆ ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਹਾਈਕੋਰਟ ਦੇ ਫੈਸਲੇ ‘ਤੇ ਅਗਲੀ ਰਣਨੀਤੀ ਘੜਨ ਲਈ

Read More