ਪੰਜਾਬ ‘ਚ ਰਾਤ ਨੂੰ ਮਾਈਨਿੰਗ ਕਰਨ ਵਾਲੇ ਪੜ੍ਹ ਲੈਣ ਕੈਪਟਨ ਦੇ ਨਵੇਂ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਹੁਣ ਰਾਤ ਸਮੇਂ ਰੇਤ ਦੀ ਮਾਈਨਿੰਗ ਰੋਕਣ ਲਈ ਫੋਰਸ ਤਾਇਨਾਤ ਕੀਤੀ ਜਾਵੇਗੀ। ਕੈਪਟਨ ਨੇ ਇਸ ਸਬੰਧੀ ਪੁਲਿਸ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਮਾਈਨਿੰਗ)
ਕੋਟਕਪੂਰਾ ਗੋਲੀ ਕਾਂਡ-ਫੈਸਲਾ ਜਨਤਕ ਕਰਦਿਆਂ ਹਾਈਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ‘ਤੇ ਕੀਤੀਆਂ ਸਨਸਨੀਖੇਜ ਟਿੱਪਣੀਆਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਨੂੰ ਜਨਤਕ ਕਰਦਿਆਂ ਕਈ ਸਨਸਨੀ ਖੇਜ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਦੇ ਜਸਟਿਸ ਰਾਜਬੀਰ ਸ਼ੇਖਾਵਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਦਾ ਰਵੱਈਆ ਪੱਖਪਾਤੀ ਰਿਹਾ