ਕਾਂਗਰਸ ਦੇ ਸੰਸਦ ਮੈਂਬਰ ਨੇ ਸਿੱਧੂ ਦੀ ਸ਼ਾਇਰੀ ਨੂੰ ਦੱਸਿਆ ਬੇਲੋੜਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਨਵਜੋਤ ਸਿੱਧੂ ਸੱਤਾ ਦਾ ਆਨੰਦ ਲੈ ਕੇ ਹੁਣ ਲੋਕਾਂ ਨੂੰ ਭੜਕਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੇਅਰੋ-ਸ਼ਾਇਰੀ ਕਰਨ ਨਾਲ ਕੁੱਝ ਨਹੀਂ ਮਿਲੇਗਾ। ਬਿੱਟੂ ਨੇ ਕਿਹਾ ਕਿ ਮਾਮਲੇ ਨੂੰ ਵਿੱਚ ਤੋਂ ਹੀ ਛੱਡ ਕੇ