Punjab

ਇਤਿਹਾਸ ਦੀ ਵਿਵਾਦਤ ਕਿਤਾਬ ਬਾਰੇ ਬੋਰਡ ਨੇ ਸਰਕਾਰ ਨੂੰ ਸੌਂਪੀ ਸੀਲਬੰਦ ਰਿਪੋਰਟ

‘ਦ ਖ਼ਾਲਸ ਬਿਊਰੋ :ਬਾਰ੍ਹਵੀਂ ਜਮਾਤ ਨਾਲ ਸਬੰਧਤ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਗਲਤ ਸ਼ਬਦਾਵਲੀ ਛਾਪਣ ਸੰਬੰਧੀ ਚੱਲ ਰਹੇ ਵੱਡੇ ਵਿਵਾਦ ਦੀ ਜਾਂਚ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਕਮੇਟੀ ਦਾ ਗਠਨ ਕੀਤਾ ਸੀ । ਇਸ ਕਮੇਟੀ ਨੇ ਆਪਣੀ ਸੀਲਬੰਦ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਸੰਬੰਧੀ ਹੋਰ ਜਾਣਕਾਰੀ

Read More
Punjab

ਪੰਜਾਬ ਦੇ ਹੱਕਾਂ ਲਈ ਡੱਟ ਕੇ ਖੜ੍ਹਾਗੇ : ਦਲਜੀਤ ਚੀਮਾਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਅਤੇ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਸਿਟਕੋ ) ਦੇ ਐੱਮਡੀ ਅਹੁਦੇ ਦੀ ਨਿਯੁਕਤੀ ਮਾਮਲੇ ‘ਚ ਪੰਜਾਬ ਨਾਲ  ਨਾਇਨਸਾਫ਼ੀ ਕੀਤੀ ਗਈ ਹੈ । ਉਨ੍ਹਾਂ ਨੇ ਕਾਂਗਰਸ ਪਾਰਟੀ

Read More
India Punjab

“ਮੈਂ ਭਵਿੱਖਬਾਣੀ ਨਹੀਂ ਕਰ ਸਕਦਾ”

‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਕੈਪਟਨ ਨੇ ਆਖਿਆ ਕਿ ਪੰਜਾਬ ਨੂੰ ਲੈ ਕੇ ਆਮ ਗੱਲਬਾਤ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਬੀਬੀਐਮਬੀ ਅਤੇ ਸੀਟ ਬਾਰੇ ਗੱਲ ਨਹੀਂ ਕੀਤੀ, ਉਨ੍ਹਾਂ ਨੇ ਕਿਹਾ

Read More
India Punjab

ਚੰਨੀ ਮਿਲਣਗੇ ਅਮਿਤ ਸ਼ਾਹ ਨੂੰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਸ਼ਾਮ ਕਰੀਬ 7 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋ ਸਕਦੀ ਹੈ। ਦੱਸ ਦਈਏ ਕਿ ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਇਸ ਮੀਟਿੰਗ ਦੌਰਾਨ

Read More
Punjab

ਚੰਡੀਗੜ੍ਹ ਪੁਲਿਸ ਵੱਲੋਂ ਬੀਮਾ ਪਾਲਿਸੀ ਦੇ ਨਾਮ ’ਤੇ 1.53 ਕਰੋੜ ਦੀ ਧੋਖਾਧ ੜੀ ਕਰਨ ਵਾਲਾ ਗ੍ਰਿਫ਼ਤਾ ਰ

‘ਦ ਖ਼ਾਲਸ ਬਿਊਰੋ :ਬੀਮਾ ਪਾਲਿਸੀ ਦੇ ਨਾਮ ’ਤੇ ਬਜ਼ੁਰਗ ਨਾਲ 1.53 ਕਰੋੜ ਦੀ ਧੋਖਾਧ ੜੀ ਕਰਨ ਵਾਲੇ ਵਿਅਕਤੀ ਨੂੰ ਚੰਡੀਗੜ੍ਹ ਦੇ ਸਾਈਬਰ ਕ੍ਰਾਈ ਮ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਹਾਲੀ ਦੇ ਰਹਿਣ ਵਾਲੇ 28 ਸਾਲਾ ਵਿਪੁਲ ਸੋਨੀ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਸਾਧੂ ਸਿੰਘ ਨਾਮਕ ਵਿਅਕਤੀ ਦੀ ਬੀਮਾ ਪਾਲਿਸੀ ਪੂਰੀ ਹੋਣ

Read More
Punjab

ਚੋਣ ਕਮਿਸ਼ਨ ਨੇ ਕੀਤਾ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :ਪੰਜਾਬ ਦੀਆਂ 7 ਵਿੱਚੋਂ 5 ਰਾਜ ਸਭਾ ਸੀਟਾਂ ਅਪ੍ਰੈਲ ਵਿੱਚ ਖਤਮ ਹੋ ਰਹੀਆਂ ਹਨ। ਜਿਹਨਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ

Read More
Punjab

ਪੰਜਾਬ ਭਰ ਵਿੱਚ ਕਿਸਾਨ ਜੱਥੇਬੰਦੀਆਂ ਦਾ ਰੋਸ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦਾ ਮੁਦਾ ਦਿਨੋ-ਦਿਨ ਜ਼ੋਰ ਫ਼ੜਦਾ ਜਾ ਰਿਹਾ ਹੈ।ਦਿੱਲੀ ਤੋਂ ਤਿੰਨ ਕਾਨੂਨਾਂ ਸੰਬੰਧੀ ਮੋਰਚਾ ਜਿੱਤ ਕੇ ਮੁੱੜੇ ਕਿਸਾਨਾਂ ਨੇ ਹੁਣ ਕੇਂਦਰ ਦੀ ਇਸ ਧੱ ਕੇਸ਼ਾਹੀ ਵਿਰੁ ਧ ਵੀ ਮੋਰਚਾ ਖੋਲ ਦਿਤਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ

Read More
India Punjab

ਕੈਪਟਨ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ

‘ਦ ਖ਼ਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ  ਆਉਣ ਤੋਂ ਤਿੰਨ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ , ਕੈਪਟਨ ਦੀ ਪੰਜਾਬ ਲੋਕ ਕਾਂਗਰਸ ਅਤੇ

Read More
Punjab

ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਇੱਕਜੁੱਟ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀਆਂ ਪੰਜਾਬ ਵਿਰੁੱਧ ਨੀਤੀਆਂ ਦੇ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਧ ਰਨੇ ਲਗਾਏ ਦਾ ਰਹੇ ਹਨ।ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ’ਚੋਂ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਸਬੰਧੀ ਲਏ ਗਏ ਫ਼ੈਸਲੇ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ

Read More
India Punjab

ਬੀਬੀਐਮਬੀ ਮਾਮਲੇ ਤੇ ਚੰਨੀ ਨੇ ਤੋੜੀ ਚੁੱਪ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਮੈਂਬਰੀ ਖਤਮ ਕਰਨ ਦੇ ਮਾਮਲੇ ’ਤੇ ਚੁੱਪ ਤੋੜੀ ਹੈ। ਤਕਰੀਬਨ ਦੋ ਹਫਤਿਆਂ ਮਗਰੋਂ ਮੁੱਖ ਮੰਤਰੀ ਚੰਨੀ ਨੂੰ ਇਸ ਮਾਮਲੇ ਦਾ ਖਿਆਲ ਆਇਆ ਹੈ। ਮੁੱਖ ਮੰਤਰੀ ਚੰਨੀ ਨੇ ਬੀਬੀਐਮਬੀ ਮਾਮਲੇ ਤੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮੁੱਦੇ ’ਤੇ ਗੱਲਬਾਤ

Read More