International Punjab

Breaking News-ਪਾਕਿਸਤਾਨ ਵਿੱਚ ਫਿਰ ਭੜਕੀ ਹਿੰਸਾ, ਤਹਰੀਕ-ਏ-ਲਬਾਇਕ ਦੇ ਤਿੰਨ ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): ਪਾਕਿਸਤਾਨ ਵਿੱਚ ਅੱਜ ਹਿੰਸਾ ਭੜਕ ਗਈ ਹੈ। ਜਾਣਕਾਰੀ ਅਨੁਸਾਰ ਲਾਹੌਰ ਵਿੱਚ ਪੁਲਿਸ ਨਾਲ ਪ੍ਰਦਰਸ਼ਨਕਾਰੀਆਂ ਦੀ ਜਬਰਦਸਤ ਝੜਪ ਹੋਈ ਹੈ। ਇਸ ਝੜਪ ਵਿੱਚ ਤਹਿਰੀਕ-ਏ-ਲਬਾਇਕ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਜ਼ਿਕਰਯੋਗ ਹੈ ਕਿ ਸਰਹੱਦ ਪਾਰ ਵਿਸਾਖੀ ਮਨਾਉਣ ਗਿਆ ਭਾਰਤੀ ਸਿੱਖ

Read More
Punjab

ਪੰਜਾਬ ਦੀਆਂ ਜੇਲ੍ਹਾਂ ਨੂੰ ਮਿਲਣਗੇ ਡਾਇਗਨੋਜ਼ ਸੈਂਟਰ ਅਤੇ ਲੈਬਾਰਟਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਡਾਇਗਨੋਜ਼ ਸੈਂਟਰ ਅਤੇ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਿਹਤ ਨੂੰ ਮੁੱਖ

Read More
Punjab

ਬਾਰਦਾਨਾ ਦਿਉ, ਫਿਰ ਤਹਿਸੀਲਦਾਰ ਛੱਡਾਂਗੇ, ਕਿਸਾਨਾਂ ਦਾ ਅਨੋਖਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਇੱਕ ਤਹਿਸੀਲਦਾਰ ਨੂੰ ਨਜ਼ਰਬੰਦ ਕੀਤਾ ਗਿਆ। ਕਿਸਾਨਾਂ ਨੇ ਤਹਿਸੀਲਦਾਰ ਦੇ ਦਫਤਰ ਦੇ ਅੰਦਰ ਹੀ ਧਰਨਾ ਲਾ ਦਿੱਤਾ। ਕਿਸਾਨ ਦਿੜ੍ਹਬਾ ਮੰਡੀ ਵਿੱਚ ਬਾਰਦਾਨੇ ਦੀ ਘਾਟ ਤੋਂ ਪਰੇਸ਼ਾਨ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ, ਉਦੋਂ ਹੀ ਉਹ ਆਪਣਾ ਧਰਨਾ

Read More
India Punjab

ਕਿਸਾਨਾਂ ਦਾ ਦੋਵਾਂ ਸਰਕਾਰਾਂ ਖਿਲਾਫ ਸਖਤ ਐਕਸ਼ਨ, ਪੜ੍ਹੋ ਹੋਰ ਵੀ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ 21 ਤੋਂ 25 ਅਪ੍ਰੈਲ ਤੱਕ ਕਣਕ ਦੀ ਖਰੀਦ ਵਿੱਚ ਆ ਰਹੀਆ ਮੁਸ਼ਕਿਲਾਂ, ਕਰੋਨਾ ਦੀ ਆੜ ਹੇਠ ਸਰਕਾਰਾਂ ਵੱਲੋਂ ਲਾਈਆਂ ਜਾ ਰਹੀਆਂ ਪਾਬੰਦੀਆਂ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿੰਡ ਪੱਧਰੀ ਪੁਤਲੇ ਫੂਕੇ ਜਾਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ

Read More
India Punjab

ਕਿਸਾਨ ਲੀਡਰ ਅਤੇ ਸਿਆਸੀ ਲੀਡਰ ਵਿਚਾਲੇ ਚੱਲਿਆ ਬਿਆਨਾਂ ਦਾ ਘੋਲ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਲੀਡਰ ਸੁਰਜੀਤ ਜਿਆਣੀ ਨੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਪੰਜਾਬ ਤੋਂ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਕਿਸਾਨ ਅੰਦੋਲਨ ਵਿੱਚ ਪਹੁੰਚਣ ਦੀ ਅਪੀਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਇਹ ਆਪਣੇ ਹਿੱਤਾਂ ਲਈ ਮਜ਼ਦੂਰਾਂ ਨੂੰ ਕਿਸਾਨ ਧਰਨੇ ਵਿੱਚ ਆਉਣ ਦੀ ਅਪੀਲ ਕਰ

Read More
India Punjab

ਕਿਸਾਨ ਲੀਡਰ ਗੁਰਨਾਮ ਚੜੂਨੀ ਦੀ ਪ੍ਰਵਾਸੀ ਮਜ਼ਦੂਰਾਂ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਰੋਨਾ ਕਾਰਨ ਪੰਜਾਬ ਵਿੱਚ ਲਾਕਡਾਊਨ ਲੱਗਣ ਦੇ ਡਰ ਕਾਰਨ ਸੂਬੇ ਤੋਂ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਆਪਣੇ ਘਰਾਂ ‘ਚ ਜਾਣ ਦੀ ਬਜਾਏ ਸਾਡੇ ਕੋਲ ਆਉ। ਸਾਡੇ ਕੋਲ ਮੁਫਤ ਖਾਣ ਅਤੇ ਰਹਿਣ ਦੀ ਵਿਵਸਥਾ

Read More
Punjab

ਨਵਜੋਤ ਕੌਰ ਸਿੱਧੂ ਦਾ ਪੰਜਾਬ ਦੇ ਨੌਜਵਾਨਾਂ ਲਈ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ (ਪੂਰਬ) ਦੀ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਪੂਰੇ ਪੰਜਾਬ ਵਿੱਚ ਜਾਟ ਮਹਾਂਸਭਾ ਟੀਮਾਂ ਤਿਆਰ ਕਰਨ ਦਾ ਐਲਾਨ ਕੀਤਾ ਹੈ। ਨਵਜੋਤ ਕੌਰ ਸਿੱਧੂ ਜਾਟ ਮਹਾਸਭਾ ਦੀ ਔਰਤ ਵਿੰਗ ਦੀ ਸੂਬਾਈ ਪ੍ਰਧਾਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੈ। ਇਸ ਕਰਕੇ ਉਨਾਂ

Read More
Punjab

ਲੁਧਿਆਣਾ ਵਾਲੇ ਅੱਜ ਰਾਤ 9 ਵਜੇ ਤੋਂ ਬਾਅਦ ਨਾ ਨਿਕਲਣ ਘਰਾਂ ਤੋਂ ਬਾਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ‘ਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਵਿੱਚ ਅਗਲੇ ਹੁਕਮਾਂ ਤੱਕ ਅੱਜ ਰਾਤ 9 ਵਜੇ ਤੋਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੁਕਮ ਜਾਰੀ ਕਰ

Read More
Punjab

ਪੰਜਾਬ ਦੇ ਇਸ ਜ਼ਿਲ੍ਹੇ ਦੀ ਮੰਡੀ ‘ਚ ਫਿਰਿਆ ਕਿਸਾਨਾਂ ਦੀ ਮਿਹਨਤ ‘ਤੇ ਮੀਂਹ ਦਾ ਪਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਮੌਸਮ ਦੀ ਮਾਰ ਵੀ ਝੱਲਣੀ ਪੈ

Read More
India Punjab

ਕਿਸਾਨੀ ਅੰਦੋਲਨ ਦੀ ਜਿੱਤ ਲਈ ਸੰਘਰਸ਼ ‘ਚ ਸ਼ਾਮਿਲ ਇੱਕ ਹੋਰ ਕਿਸਾਨ ਨੇ ਹਾਰੀ ਜ਼ਿੰਦਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ 65 ਸਾਲਾ ਕਿਸਾਨ ਦਰਸ਼ਨ ਸਿੰਘ ਦੀ ਮੌਤ ਹੋ ਗਈ ਹੈ। ਦਰਸ਼ਨ ਸਿੰਘ ਪਿਛਲੇ ਦਿਨੀਂ ਹੀ ਦਿੱਲੀ ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਲਈ ਗਏ ਸਨ। ਜਦੋਂ ਉਹ ਪਿੰਡ ਪਰਤੇ ਤਾਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਫਰੀਦਕੋਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ,

Read More