ਮੁੱਖ ਮੰਤਰੀ ਪੰਜਾਬ ਦੇ ਟਵੀਟ ‘ਤੇ ਸਿੱਧੂ ਤੇ ਖਹਿਰੇ ਦਾ ਜੁਆਬ
‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੀਤੇ ਐਲਾਨ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਕੀਤਾ ਹੈ । ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਰਾਹੀਂ ਇਹ ਚਿਤਾਵਨੀ ਦਿੱਤੀ ਸੀ ਕਿ ਜਿਹਨਾਂ ਨੇ ਵੀ ਸਰਕਾਰੀ ਜ਼ਮੀਨ ਦੱਬੀ ਹੋਈ ਹੈ,ਆਪੇ ਛੱਡ ਦੇਣ,ਨਹੀਂ ਤਾਂ ਉਹਨਾਂ
