ਤਿੰਨ ਸੁਣਵਾਈਆਂ ਤੋਂ ਬਾਅਦ ਦੀਪ ਸਿੱਧੂ ਦੇ ਹੱਕ ‘ਚ ਆਇਆ ਫੈਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਰੀਕ ‘ਤੇ ਪਾ ਦਿੱਤਾ ਜਾਂਦਾ