ਸਿੱਖਿਆ ਮੰਤਰੀ ਨੇ ਸਕੂਲ ਬੋਰਡ ਦੇ ਚੇਅਰਮੈਨ ਨੂੰ ਕੀਤਾ ਤਲਬ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਬਾਰੇ ਛਪੇ ਕੂੜ ਪ੍ਰਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਮੇਤ ਦੂਜੇ ਅਧਿਕਾਰੀਆਂ ਨੂੰ ਦੋ ਮਾਰਚ ਲਈ ਤਲਬ ਕਰ ਲਿਆ ਹੈ। ਸਿੱਖਿਆ ਮੰਤਰੀ ਨੇ ਅੱਜ ਧਰਨੇ ਵਾਲੀ ਥਾਂ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ