India Punjab

ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕੇਟ ਹੈਰੋਇਨ ਦੇ ਬਰਾਮਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ- ਪਾਕਿਸਤਾਨ ਸਰਹੱਦ ‘ਤੇ ਅੰਮ੍ਰਿਤਸਰ ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਸਵਾ ਪੈਂਤੀ ਕਰੋੜ ਰੁਪਏ ਹੈ। ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ 19 ਜਨਵਰੀ ਦੀ ਰਾਤ ਨੂੰ ਗੇਟ ਪਿੱਲਰ

Read More
Punjab

ਈਡੀ ਤੋਂ ਸਹਿਮੀ ਕਾਂਗਰਸ ਪਹੁੰਚੀ ਚੋਣ ਕਮਿਸ਼ਨ ਦੇ ਦਰਬਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਨੇ ਈਡੀ ਦੇ ਛਾਪਿਆਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਰੁਖ ਕੀਤਾ ਹੈ। ਕਾਂਗਰਸ ਨੇ ਪੰਜਾਬ ਵਿੱਚ ਈਡੀ ਦੀ ਰੇਡ ਦੇ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਿੱਤੀ ਹੈ। ਕਾਂਗਰਸ ਦੀ ਸ਼ਿਕਾਇਤ ‘ਤੇ ਆਨਲਾਈਨ ਸੁਣਵਾਈ ਹੋਈ ਹੈ। ਇਸ ਆਨਲਾਈਨ ਸੁਣਵਾਈ ਵਿੱਚ ਕਾਂਗਰਸ ਵੱਲੋਂ ਸਿੰਘਵੀ, ਸੁਰਜੇਵਾਲਾ ਅਤੇ ਹਰੀਸ਼ ਚੌਧਰੀ

Read More
Punjab

ਜਦੋਂ ਦੰਦ ਸੀ, ਉਦੋਂ ਛੋਲੇ ਨਹੀਂ, ਹੁਣ ਛੋਲੇ ਹਨ ਤਾਂ ਦੰਦ ਨਹੀਂ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਕੁੱਝ ਲੀਡਰ ਅਜਿਹੇ ਵੀ ਹਨ ਕਿ ਜਦੋਂ ਉਹ ਵੋਟਾਂ ਵਿੱਚੋਂ ਜਿੱਤੇ ਤਾਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨਹੀਂ ਬਣੀ,ਪਰ ਜਦੋਂ ਉਨ੍ਹਾਂ ਦੀ ਪਾਰਟੀ ਬਹੁਮੱਤ ਨਾਲ ਪੰਜਾਬ ਵਿੱਚ ਜਿੱਤੀ ਤਾਂ ਉਹ ਲੀਡਰ ਖੁਦ ਜਿੱਤ ਨਹੀਂ ਪਾਏ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਹਮੇਸ਼ਾ ਦੁੱਖ ਰਹੇਗਾ । ਅਜਿਹਾ ਹੀ ਇੱਕ ਵਾਰ

Read More
Punjab

ਧੂਰੀ ਸ਼ਾਇਰਾਂ,ਯੋਧਿਆਂ ਤੇ ਲਿਖਾਰੀਆਂ ਦੀ ਧਰਤੀ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਵੱਲੋਂ ਧੂਰੀ ਨੂੰ ਉਹਨਾਂ ਦਾ ਵਿਧਾਨ ਸਭਾ ਦਾ ਹਲਕਾ ਬਣਾਏ ਜਾਣ ਤੇ ਆਪਣੀ ਪਾਰਟੀ ਦਾ ਧੰਨਵਾਦ ਕੀਤਾ ਹੈ। ਉਹਨਾਂ ਧੂਰੀ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਧੂਰੀ ਦਾ ਲੋਕਾਂ ਦਾ ਵੀ ਕਰਜਾ ਨਹੀਂ ਦੇ ਸਕਦੇ

Read More
Punjab

ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਇੱਕ ਤੇ ਇੱਕ ਗਿਆਰਾਂ ਸਾਬਤ ਹੋਵੇਗੀ:ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਇੱਕ ਪ੍ਰੈਸ ਕਾਨਫ੍ਰੰਸ ਵਿੱਚ ਇਹ ਐਲਾਨ ਕੀਤਾ ਹੈ ਕਿ ਆਪ ਦੇ ਪੰਜਾਬ ਤੋਂ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਧੂਰੀ ਤੋਂ ਚੋਣ ਲੜਨਗੇ। ਇਸ ਬਾਰੇ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਇਹ ਭਗਵੰਤ ਮਾਨ ਦਾ ਆਪਣਾ ਇਲਾਕਾ ਹੈ ਤੇ ਸਾਨੂੰ ਪੂਰੀ ਉਮੀਦ ਹੈ ਕਿ

Read More
Punjab

ਚੰਨੀ ਤੇ ਕੇਜਰੀਵਾਲ ਮੁੜ ਹੋਏ ਮਿਹਣੋ-ਮਿਹਣੀ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੇ ਛਾਪਿਆਂ ਮਗਰੋਂ ਸਿਆਸਤ ਵੀ ਗਰਮਾ ਗਈ ਹੈ ਤੇ ਇਸ ਨੂੰ ਲੈ ਕੇ ਚਰਨਜੀਤ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਸ਼ਬਦੀ ਜੰ ਗ ਵੀ ਜਾਰੀ ਹੈ। ਇਨਫੋਰ ਸਮੈਂਟ ਡਾਇ ਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ

Read More
Punjab

ਆਪ ਨੇ ਭਗਵੰਤ ਮਾਨ ਨੂੰ ਧੂਰੀ ਤੋਂ ਮੈ ਦਾਨ ‘ਚ ਉਤਾਰਿਆ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੂੰ ਹਾਲੇ ਦੋ ਦਿਨ ਪਹਿਲਾਂ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਸੀ। ਉਹ ਇਸ ਤੋਂ ਪਹਿਲਾਂ ਦੋ ਵਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ

Read More
Punjab

ਫ਼ਤਿਹ ਦਿਵਸ ਵੱਜੋਂ ਮਨਾਇਆ ਜਾਵੇਗਾ 26 ਜਨਵਰੀ ਦਾ ਦਿਹਾੜਾ : ਪੰਧੇਰ

ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਸੂੱਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਵਿੱਚ ਬੋਲਦੇ ਹੋਏ ਕਿਹਾ ਕਿ ਦਾਣਾ ਮੰਡੀ,ਜੰਡਿਆਲਾ ਗੁਰੂ ਵਿੱਖੇ 26 ਜਨਵਰੀ ਨੂੰ ਫ਼ਤਿਹ ਦਿਵਸ ਵੱਜੋਂ ਮਨਾਇਆ ਜਾਵੇਗਾ ਤੇ ਇਸ ਦਿਨ ਨੂੰ  ਭਰਵਾਂ ਇੱਕਠ ਕੀਤਾ ਜਾਵੇਗਾ। ਉਹਨਾਂ ਹੋਰ ਬੋਲਦਿਆਂ ਉਹਨਾਂ ਕਿਹਾ ਕਿ ਕਾਰਪੋਰੇਟ ਭਾਜਪਾ ਦੇ ਹੱਕ ਚ ਭੁਗਤ ਰਿਹਾ ਹੈ ਤੇ ਵਿੱਤੀ

Read More
India Punjab

ਚਰਨਜੀਤ ਚੰਨੀ ਉੱਤੇ ਚੁਫੇਰਿਉਂ ਹ ਮਲੇ ਸ਼ੁਰੂ

‘ਦ ਖ਼ਾਲਸ ਬਿਊਰੋ : ਈ ਡੀ ਵੱਲੋਂ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਦੇ ਘਰ ਮਾ ਰੇ ਗਏ ਛਾਪਿਆਂ ਨੂੰ ਲੈ ਕੇ ਭਾਜਪਾ ਦਾ ਸੀਨੀਅਰ ਲੀਡਰ ਤਰੁਣ ਚੁੱਘ ਨੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦਾ ਮੰਗ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਸੀ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਹਨਾਂ ਨੂੰ ਫਸਾਉਣ

Read More
Punjab

ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਇਸ ਦੌਰੇ ਦੌਰਾਨ ਆਪ ਆਗੂਆਂ ਨਾਲ ਮਿਲਣ ਲਈ ਮੁਹਾਲੀ ਪਹੁੰਚਣਗੇ । ਇਸ ਦੌਰਾਨ ਹੋ ਸਕਦਾ ਹੈ ਕਿ  ਪੰਜਾਬ ‘ਚ ਭਗਵੰਤ ਮਾਨ ਦੀ ਸੀਟ ‘ਤੇ ਫੈਸਲਾ ਹੋ ਜਾਵੇ।  ਕਿਹਾ ਜਾ ਰਿਹਾ ਹੈ

Read More