ਕਰੋੜਾਂ ਦੇ ਘੁਟਾਲੇ ਕੇਸ ’ਚ ਵਿਜੀਲੈਂਸ ਦਾ ਹੈਰਾਨਕੁਨ ਖੁਲਾਸਾ, ਸਵਾਲਾਂ ਦੇ ਘੇਰੇ ’ਚ AAP ਦੇ ਸਾਬਕਾ ਵਿਧਾਇਕ
ਜੰਗਲਾਤ ਵਿਭਾਗ ‘ਚ ਕਰੋੜਾ ਦੇ ਘੁਟਾਲੇ ਦਾ ਸੇਕ ਆਪ ਦੇ ਸਾਬਕਾ MLA ਤੱਕ ਪਹੁੰਚਿਆ, ਖਹਿਰਾ ਬੋਲੇ-‘ਹੁਣ ਦੇਖਦੇ ਹਾਂ ਕਾਰਵਈ ਕਰਨਗੇ CM ਭਗਵੰਤ ਮਾਨ...
ਜੰਗਲਾਤ ਵਿਭਾਗ ‘ਚ ਕਰੋੜਾ ਦੇ ਘੁਟਾਲੇ ਦਾ ਸੇਕ ਆਪ ਦੇ ਸਾਬਕਾ MLA ਤੱਕ ਪਹੁੰਚਿਆ, ਖਹਿਰਾ ਬੋਲੇ-‘ਹੁਣ ਦੇਖਦੇ ਹਾਂ ਕਾਰਵਈ ਕਰਨਗੇ CM ਭਗਵੰਤ ਮਾਨ...
ਬਿਊਰੋ ਰਿਪੋਰਟ : ਟਰਾਲੀ ‘ਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲ਼ਈ ਆ ਰਹੇ ਵੱਡੀ ਗਿਣਤੀ ਸ਼ਰਧਾਲੂ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਸ਼ਾਸਨ ਮੁਤਾਬਿਕ ਹੁਣ ਤੱਕ 8 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਜਦਕਿ 37 ਜ਼ਖਮੀ ਹੋਏ ਹਨ, ਜਿਨ੍ਹਾੰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਸੜਕੀ ਹਾਦਸਾ ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਵਾਪਰਿਆ
ਬਿਊਰੋ ਰਿਪੋਰਟ : ਕਾਂਗਰਸ ਵਿੱਚ ਲਗਾਤਾਰ ਉੱਠ ਰਹੀਆਂ ਬਾਗੀ ਅਵਾਜ਼ਾਂ ਨੂੰ ਸ਼ਾਂਤ ਕਰਨ ਦੇ ਲਈ ਪਾਰਟੀ ਨੂੰ ਕੌਮੀ ਪ੍ਰਧਾਨ ਦੀ ਚੋਣ ਲਈ ਤਰੀਕਾਂ ਦਾ ਐਲਾਨ ਕਰਨਾ ਪਿਆ ਹੈ। ਵਾਰ-ਵਾਰ ਸੋਨੀਆ ਗਾਂਧੀ ਦੇ ਕਾਰਜਕਾਰੀ ਪ੍ਰਧਾਨ ਨੂੰ ਲੈ ਕੇ ਆਵਾਜ਼ਾਂ ਉੱਠ ਰਹੀਆਂ ਸਨ। ਗੁਲਾਮ ਨਬੀ ਆਜ਼ਾਦ ਨੇ ਵੀ ਇਸੇ ਵਜ੍ਹਾ ਕਰਕੇ 50 ਸਾਲ ਬਾਅਦ ਕਾਂਗਰਸ ਤੋਂ ਅਸਤੀਫ਼ਾ
ਬਿਊਰੋ ਰਿਪੋਰਟ : ਪੰਜਾਬ ਵਿੱਚ ਝੋਨਾ ਬੀਜਣ ਵਾਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੀਨੀ ਵਾਇਰਸ ਦਾ ਹਮਲਾ ਹੋਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਲੰਬਾਈ ਰੁਕਣ ਪਿੱਛੇ ਸਾਉਦਨ ਰਾਇਸ ਬਲੈਕ ਸਟ੍ਰੀਕਡ ਡਵਾਫ ਵਾਇਰਸ (SRBSDV) ਨੂੰ ਜ਼ਿੰਮੇਵਾਰ ਦੱਸਿਆ ਹੈ। ਵਿਗਿਆਨਿਕਾਂ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ (SRBSDV)
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ। ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਸਰ
1988 ਰੋਡਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ 1 ਸਾਲ ਦੀ ਸਜ਼ਾ ਕੱਟ ਰਹੇ ਨੇ
ਪੁਲਿਸ ਨੇ ਲਿਖੇ ਨਾਅਰੇ ਮਿਟਾਉਮ ਦੇ ਲਈ ਕਾਲਕ ਮਲੀ
ਸਿੱਧੂ ਦੀ ਮਾਂ ਚਰਨਜੀਤ ਕੌਰ ਨੇ ਕਿਹਾ ਜੇਕਰ ਸਰਕਾਰ ਨੇ ਇਨਸਾਫ਼ ਨਹੀਂ ਦਿੱਤਾ ਤਾਂ ਮੁੜ ਤੋਂ ਸੜਕਾਂ ਤੇ ਉਤਰਨਗੇ
22 ਅਗਸਤ ਨੂੰ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ
‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਮੇਰੇ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ ਹੋਣਗੇ। ਗੁਰੂ ਸਾਹਿਬ ਜੀ ਨੇ