ਤਜਿੰਦਰਪਾਲ ਬੱਗਾ ਨੂੰ ਪੰਜਾਬ ਲਿਆ ਰਹੀ ਪੰਜਾਬ ਪੁਲਿਸ ਨੂੰ ਕੁਰੂਕਸ਼ੇਤਰ ਰੋਕਿਆ
‘ਦ ਖ਼ਾਲਸ ਬਿਊਰੋ : ਅੱਜ ਸਵੇਰੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਜਨਕਪੁਰੀ, ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਘਰੋਂ ਗ੍ਰਿ ਫ਼ਤਾ ਰ ਕਰ ਲਿਆ ਗਿਆ ਹੈ। ਉਹਨਾਂ ਤੇ ਇਹ ਇਲਜ਼ਾਮ ਹੈ ਕਿ ਉਹਨਾਂ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀਆਂ ਦਿੱਤੀਆਂ ਸੀ। ਉਸ ਨੂੰ ਇੱਥੇ ਲਿਆਂਦਾ ਜਾ ਰਿਹਾ ਅਦਾਲਤ
