ਦੀਪ ਸਿੱਧੂ ਦੇ ਅਰਦਾਸ ਸਮਾਗਮ ‘ਚ ਰਿਕਾਰਡ ਤੋੜ ਹੋਇਆ ਇਕੱਠ
‘ਦ ਖ਼ਾਲਸ ਬਿਊਰੋ : ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਲੋਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਲੱਖਾਂ ਦੀ ਗਿਣਤੀ ‘ਚ ਦੀਪ ਸਿੱਧੂ ਦੇ ਚਾਹੁੰਣ ਵਾਲੇ, ਕਿਸਾਨ ਤੇ ਵੱਖ-ਵੱਖ ਜਥੇਬੰਦੀਆਂ, ਕੀਰਤਨੀ ਜਥੇ ਅਤੇ ਢਾਡੀ ਜਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਵੱਖ-ਵੱਖ ਸ਼ਖਸੀਅਤਾਂ ਨੇ