ਬਠਿੰਡਾ ‘ਚ ਨਿੱਜੀ ਸਕੂਲ ਵੱਲੋਂ ਫੀਸਾਂ ਵਿੱਚ ਵਾਧੇ ਖ਼ਿਲਾਫ਼ ਮਾਪਿਆਂ ਨੇ ਸਕੂਲ ਦੇ ਬਾਹਰ ਕੀਤਾ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕਰੋਨਾ ਮਹਾਂਮਾਰੀ ਨੇ ਜਿੱਥੇ ਸਾਰੀ ਦੁਨੀਆ ਦੀ ਰਫਤਾਰ ਨੂੰ ਢਿੱਲਾ ਕਰ ਦਿੱਤਾ ਹੈ, ਉੱਥੇ ਹੀ ਵਿਦਿਆਰਥੀਆਂ ਦੀ ਜ਼ਿੰਦਗੀ ‘ਤੇ ਵੀ ਇਸਦਾ ਬਹੁਤ ਅਸਰ ਹੋਇਆ ਹੈ। ਸੂਬਾ ਸਰਕਾਰਾਂ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਲਈ ਕਈ ਅਹਿਮ ਕਦਮ ਵੀ ਚੁੱਕੇ ਜਾ ਰਹੇ ਹਨ, ਜਿਵੇਂ ਕਿ ਆਨਲਾਈਨ ਕਲਾਸਾਂ, ਸਕੂਲਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ