Punjab

ਮਜੀਠੀਆ ਦੀ ਮੋਹਾਲੀ ਅਦਾਲਤ ‘ਚ ਪੇਸ਼ੀ ਅੱਜ

‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਦੋ ਸ਼ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਅਦਾਲਤ ਵਿਚ ਪੇਸ਼ੀ ਹੋਵੇਗੀ।  ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾ ਸਤ ਵਿੱਚ ਵਾਧਾ ਕਰ ਦਿੱਤਾ ਸੀ ਅਤੇ

Read More
Punjab

ਸੁਖਚੈਨ ਸਿੰਘ ਗਿੱਲ ਬਣੇ ਨੋਡਲ ਅਫ਼ਸਰ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਆਮ  ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਡੀਜੀਪੀ ਪੰਜਾਬ ਨੇ ਸੁਖਚੈਨ ਸਿੰਘ ਗਿੱਲ ਨੂੰ ਮੁੱਖ ਮੰਤਰੀ ਦੇ ਨਾਲ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Read More
Punjab

ਪੰਜਾਬ ਭਰ ਵਿੱਚ ਪਟਵਾਰੀ ਅਤੇ ਕਾਨੂੰਗੋ 15 ਮਈ ਤੱਕ ਸਮੂਹਿਰ ਛੁੱਟੀ ‘ਤੇ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਰੇ ਪਟਵਾਰੀ ਅਤੇ ਕਾਨੂੰਗੋ ਅੱਜ ਤੋਂ 15 ਮਈ ਤੱਕ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ।  ਇਸ ਦਾ ਐਲਾਨ ਖੁਦ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਪ੍ਰੈਸ ਰਲੀਜ਼ ਜਾਰੀ ਕਰਕੇ ਕੀਤਾ ਗਿਆ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, ਕੁੱਝ ਦਿਨ

Read More
Punjab

ਆਹ ਪਿੰਡ ਤਾਂ ਕਰੂ ਝੋਨੇ ਦੀ ਸਿੱਧੀ ਬਿਜਾਈ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਦਾਅਵਾ ਕੀਤਾ ਕਿ ਸਤੌਜ ਪਿੰਡ ਨੇ ਅੱਜ ਝੋਨੇ ਦੀ

Read More
Punjab

ਕਾਲਕਾ ਨੇ ਉਠਾਏ ਵੱਖ-ਵੱਖ ਸਿੱਖ ਮੁੱਦੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਫ਼ਤਰ ਵਿਵਾਦ ਨੂੰ ਲੈ ਕੇ ਜਿਸ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਹੈ, ਇਹ ਬਹੁਤ ਵੱਡਾ ਸੰਜੀਦਾ ਮੁੱਦਾ ਹੈ। ਇੱਕ ਆਫਿਸ ਉੱਤੇ ਕਬਜ਼ਾ ਕਰਨ ਦੇ ਲਈ ਉੱਥੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰ ਦਿੱਤੇ ਜਾਂਦੇ ਹਨ। 18

Read More
Punjab

ਪੰਜਾਬ ਪੁਲਿਸ ਨੇ ਜਾਰੀ ਕੀਤੇ ਸਿਮਰਜੀਤ ਸਿੰਘ ਬੈਂਸ ‘ਤੇ ਹੋਰਾਂ ਦੇ ਭਗੌੜੇ ਹੋਣ ਦੇ ਨੋਟਿਸ

‘ਦ ਖਾਲਸ ਬਿਊਰੋ:ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਣੇ ਕੁਝ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਪੰਜਾਬ ਪੁਲਿਸ ਨੇ ਜਾਰੀ ਕਰ ਦਿੱਤੇ ਹਨ। ਇਹ ਪੋਸਟਰ ਲੁਧਿਆਣਾ ਪੁਲਿਸ ਥਾਣੇ ਤੇ ਬੈਂਸ ਦੇ ਘਰ ਅੱਗੇ ਲਾਏ ਗਏ ਹਨ। ਬ ਲਾਤਕਾਰ ਮਾਮਲੇ ‘ਚ ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਦਾਲਤ ਵਿੱਚ ਨਹੀਂ

Read More
Punjab

ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਦੀ ਤਿਆਰੀ

‘ਦ ਖਾਲਸ ਬਿਊਰੋ:ਬਾਬਾ ਬੁੱਢਾ ਜੀ ਜੋਨ ਚ ਪੈਂਦੇ ਪਿੰਡ ਅਲਕੜੇ ਵਿੱਚ 5 ਮਈ ਨੂੰ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਕਿਸਾਨਾਂ ਦਾ ਇਕੱਠ ਹੋਇਆ ਤੇ ਇਸ ਮੌਕੇ ਕਿਸਾਨਾਂ ਦੀ ਅਗਵਾਈ ਕਰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕਤਰ ਸਰਵਣ ਸਿੰਘ ਪੰਧੇਰ ਨੇ ਇਹ ਐਲਾਨ ਕੀਤਾ ਹੈ ਕਿ 5 ਮਈ ਨੂੰ ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਨੂੰ

Read More
Punjab

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ

‘ਦ ਖਾਲਸ ਬਿਊਰੋ:ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਥਿਤੀ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਮੀਟਿੰਗ ਬੁਲਾਈ।ਇੱਕ ਟਵੀਟ ਕਰਦਿਆਂ ਉਹਨਾਂ ਕਿਹਾ ਕਿ ਜੋਧਪੁਰ, ਮਾਰਵਾੜ ਦੀ ਪਿਆਰ ਅਤੇ ਭਾਈਚਾਰੇ ਦੀ ਪਰੰਪਰਾ ਦਾ ਸਨਮਾਨ ਕਰਦੇ ਹੋਏ, ਮੈਂ ਸਾਰੀਆਂ ਪਾਰਟੀਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ

Read More
Punjab

ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ

‘ਦ ਖ਼ਾਲਸ ਬਿਊਰੋ : ਰੋਪੜ ਥਰਮਲ ਪਲਾਂਟ ਦੀ ਇੱਕ ਯੂਨਿਟ ਮੁੜ ਬੰਦ ਹੋ ਗਈ। 210 ਮੈਗਾਵਟ ਵਾਲੀ 5 ਨੰਬਰ ਯੂਨਿਟ ਬੰਦ ਹੋ ਗਈ। ਤਕਨੀਕੀ ਖਰਾਬੀ ਕਾਰਨ 4 ਦਿਨ ਯੂਨਿਟ ਨਹੀਂ ਚੱਲੇਗੀ। ਸਿਰਫ਼ ਤਿੰਨ ਯੂਨਿਟਾਂ ਹੀ ਕੰਮ ਕਰ ਰਹੀਆਂ ਨੇ। 586 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਦੱਸ ਦਈਏ ਕਿ ਪੰਜਾਬ ਚ ਬਿਜਲੀ ਦੀ ਡਿਮਾਂਡ

Read More
Punjab

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਵੱਡੇ ਫੈਸਲੇ

ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸਰੂਪ’ ਨੂੰ ਅਣ-ਅਧਿਕਾਰਤ ਤੌਰ ‘ਤੇ ਛਾਪਣ ਅਤੇ ਗੁਰਬਾਣੀ ਨੂੰ ਕਥਿਤ ਤੌਰ ‘ਤੇ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਹੇਠ ਅਮਰੀਕਾ ਵਿੱਚ ਰਹਿੰਦੇ ਥਮਿੰਦਰ ਸਿੰਘ ਆਨੰਦ ਖ਼ਿਲਾਫ਼ ਕਾਰਵਾਈ ਕਰਨ ਦੇ ਲਈ

Read More