India Punjab

ਕਿ ਸਾਨ ਮੁੜ ਹੋਏ ਸਰਗਰਮ, ਕੀਤੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਇੱਕ ਮੀਟਿੰਗ ਕਰਕੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ 31 ਜਨਵਰੀ ਨੂੰ ਪੂਰੇ ਦੇਸ਼ ਵਿੱਚ ਹਰ ਜ਼ਿਲ੍ਹਾ ਹੈੱਡਕੁਆਰਟਰ, ਹਰ ਤਹਿਸੀਲ ਹੈੱਡਕੁਆਰਟਰ ਦੇ ਅੰਦਰ ਵਿਸ਼ਵਾਸਘਾਤ ਖਿਲਾਫ਼ ਦਿਵਸ, ਵਾਅਦਾ ਖਿਲਾਫੀ ਦਿਵਸ ਵੱਡੇ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ ਹੈ

Read More
Punjab

ਚੋਣ ਜ਼ਾਬਤੇ ਦੌਰਾਨ ਪੰਜਾਬ ‘ਚ 40.31 ਕਰੋੜ ਦੀਆਂ ਵਸਤਾਂ ਜ਼ਬਤ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਸੂਬੇ ਵਿੱਚ ਲਾਗੂ ਹੋਏ ਚੋਣ ਜ਼ਾਬਤੇ ਦੌਰਾਨ 14 ਜਨਵਰੀ ਤੱਕ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੂਬੇ ਵਿੱਚ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ ਰਾਬ ਫੜੀ ਗਈ ਹੈ ਜਿਸ ਦੀ ਕੀਮਤ 81 ਲੱਖ ਰੁਪਏ

Read More
Punjab

ਵਿਧਾਨ ਸਭਾ ਹਲਕਾ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਮਿਲਣ ‘ਤੇ ਵਿਰੋਧ ਦੀ ਅੱਗ ਭੜ ਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਤੋਂ ਬਾਅਦ ਵਿਰੋਧ ਦੀ ਧੂਣੀ ਧੁਖਣ ਲੱਗੀ ਹੈ। ਅੱਧੀ ਦਰਜਨ ਥਾਂਵਾਂ ਤੋਂ ਵਿਰੋਧ ਦੀਆਂ ਸੂਚਨਾਵਾਂ ਮਿਲਣ ਲੱਗੀਆਂ ਹਨ ਪਰ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਰੋਧ ਦੀ ਅੱਗ ਭੜ ਕ ਪਈ ਹੈ, ਜਿੱਥੇ ਸਿੱਧੂ ਮੂਸੇਵਾਲਾ

Read More
India Punjab

ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀ ਕਰਾਂਗੇ

‘ਦ ਖ਼ਾਲਸ ਬਿਊਰੋ : ਰਾਜਸਥਾਨ ਦੇ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਨਾਮ ਦੇ ਇੱਕ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ‘ਤੇ  ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁੱਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂਅ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ

Read More
India Punjab

ਕਾਂਗਰਸ ਨੇ ਪਹਿਲੀ ਸੱਟੇ 86 ਉਮੀਦਵਾਰਾਂ ਦੀ ਲਾਈ ਬੇੜੀ ਪਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਹਾਈਕਮਾਨ ਲੰਬਾ ਸਮਾਂ ਰਿੜਕਣ ਤੋਂ ਬਾਅਦ ਆਖਿਰ ਨੂੰ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਂਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਖੂਬ

Read More
India Punjab

ਹਰ ਸਾਲ 16 ਜਨਵਰੀ ਨੂੰ ਮਨਾਇਆ ਜਾਵੇਗਾ “ਨੈਸ਼ਨਲ ਸਟਾਰਟਅਪ ਦਿਵਸ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 16 ਜਨਵਰੀ ਨੂੰ ਨੈਸ਼ਨਲ ਸਟਾਰਟਅਪ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਮੋਦੀ ਨੇ ਅੱਜ ਸਟਾਰਟਅਪ ਨਾਲ ਜੁੜੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਟਾਰਟਅਪ ਦੇਸ਼ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵਧੀਆ ਸਮੇਂ ਵਿੱਚ ਵੀ ਦੇਸ਼ ਵਿੱਚ

Read More
India Punjab

ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਅਮਿਤ ਸ਼ਾਹ ਦੀ ਨਵੀਂ ਰਣਨੀਤੀ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਰਾਹੀਂ ਭਾਜਪਾ ਪੰਜਾਬ ‘ਚ ਸੱਤਾ ਦਾ ਆਨੰਦ ਮਾਣਦੀ ਰਹੀ ਹੈ ਪਰ ਇਸ ਵਾਰ ਪੰਜਾਬ ਦੀਆਂ ਕੁੱਲ 117 ਸੀਟਾਂ ‘ਤੇ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਜਪਾ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ

Read More
Punjab

ਆਪ ਨੇ ਲਗਾਇਆ ਚੰਨੀ ‘ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਦੋ ਸ਼

‘ਦ ਖ਼ਾਲਸ ਬਿਊਰੋ : ਸ਼੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਡਾ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਓਮੀਕਰੋਨ ਵੈਰੀਐਂਟ ਦੇ ਚਲਦਿਆਂ ਸਰਕਾਰ ਵਲੋਂ ਰੈਲੀਆਂ, ਇਕੱਠਾਂ ਅਤੇ ਹੋਰ ਸਮਾਗਮਾਂ ’ਤੇ ਰੋਕ ਲਗਾਈ ਹੋਈ ਹੈ ਪਰ ਇਸਦੇ

Read More
India Punjab

CDS ਰਾਵਤ ਦਾ ਹੈਲੀਕਾਪਟਰ ਖ਼ਰਾਬ ਮੌਸਮ ਕਰਕੇ ਹੋਇਆ ਹਾਦ ਸਾਗ੍ਰਸਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਾਮਿਲਨਾਡੂ ਵਿੱਚ ਅੱਠ ਦਸੰਬਰ ਨੂੰ ਹੋਏ ਜਹਾਜ਼ ਹਾ ਦਸੇ ਬਾਰੇ ਭਾਰਤੀ ਹਵਾਈ ਸੈਨਾ ਨੇ ਵੱਡਾ ਦਾਅਵਾ ਕੀਤਾ ਹੈ। ਭਾਰਤੀ ਹਵਾਈ ਸੈਨਾ ਨੇ ਕਿਹਾ ਹੈ ਕਿ ਜਿਸ ਹੈਲੀਕਾਪਟਰ ਹਾ ਦਸੇ ਵਿੱਚ ਜਨਰਲ ਬਿਪਿਨ ਰਾਵਤ ਦੀ ਮੌ ਤ ਹੋ ਗਈ ਸੀ, ਉਸ ਵਿੱਚ ਕੋਈ “ਸਾ ਜ਼ਿਸ਼ ਜਾਂ ਲਾਪਰਵਾਹੀ” ਨਹੀਂ ਸੀ। ਭਾਰਤੀ

Read More
India International Khaas Lekh Khalas Tv Special Punjab

ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ।।

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪਾਣੀ ਦਾ ਸੰਕਟ ਦਿਨੋਂ-ਦਿਨ ਡੂੰਘਾ ਹੋ ਰਿਹਾ ਹੈ। ਸੁਚੇਤ ਲੋਕ ਪਾਣੀ ਨੂੰ ਬਚਾਉਣ ਦਾ ਹੋਕਾ ਦੇ ਰਹੇ ਹਨ ਪਰ ਅਲਗਰਜ਼ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਦੀ ਅਲਗਰਜ਼ੀ ਦੂਜਿਆਂ ਦਾ ਜਿਊਣਾ ਦੁਰਭਰ ਕਰਨ ਦਾ ਸਬੱਬ ਬਣ ਸਕਦੀ ਹੈ। ਹਾਲਾਤ ਅਜਿਹੇ ਬਣਨ ਲੱਗੇ ਹਨ ਕਿ ਜੇ

Read More