ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਨੇ ਫਿਰ ਤੋਂ 4 ਦਿਨਾਂ ਦੇ ਪੁਲਿਸ ਰਿ ਮਾਂਡ ‘ਤੇ ਭੇਜਿਆ
ਖਾਲਸ ਬਿਊਰੋ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲਕਾਂਡ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂ ਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਨੇ ਫਿਰ ਤੋਂ 4 ਦਿਨ ਦੇ ਪੁਲਿਸ ਰਿ ਮਾਂਡ ‘ਤੇ ਭੇਜ ਦਿੱਤਾ ਹੈ। ਜੱਗੂ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ,ਜਿਸ ਤੋਂ ਬਾਅਦ ਉਸ ਨੂੰ ਗੁਰਦਾਸਪੁਰ ਕੋਰਟ ਵਿੱਚ
