ਸਰਕਾਰੀ ਅਧਿਆਪਕਾਂ ਦੀਆਂ ਬਦਲੀਆਂ ਨੂੰ ਨਹੀਂ ਕੀਤਾ ਗਿਆ ਰੱਦ – ਦਫਤਰ ਡਾਇਰੈਕਰ ਸਿੱਖਿਆ ਵਿਭਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਇੱਕ ਨੋਟੀਫਿਕੇਸ਼ਨ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਵੱਲੋਂ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਵਿਭਾਗ ਵੱਲੋਂ ਬਦਲੀਆਂ ਦੀ ਲਿਸਟ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਨਵੀਂ ਲਿਸਟ ਬਣਾ ਕੇ ਜਲਦ ਹੀ ਵਿਭਾਗ ਦੀ ਵੈੱਬ