ਪੰਜਾਬ ਮੰਤਰੀ ਮੰਡਲ ਨੇ ਡਿਫਾਲਟਰਾਂ ਲਈ ਐਲਾਨੀ ਐੱਮਨੈਸਟੀ ਸਕੀਮ
‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਨੇ ਬਕਾਇਆ ਕਿਸ਼ਤਾਂ ਦੀ ਵਸੂਲੀ ਲਈ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀਜ਼ ਐੱਮਨੈਸਟੀ ਸਕੀਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਡਿਫਾਲਟਰ ਅਲਾਟੀਆਂ ਨੂੰ ਰਾਹਤ ਮਿਲੇਗੀ। ਜਿਨ੍ਹਾਂ ਅਲਾਟੀਆਂ ਨੂੰ ਡਰਾਅ ਆਫ਼ ਲਾਟਸ ਜਾਂ ਨਿਲਾਮੀ ਜਾਂ ਕਿਸੇ ਹੋਰ ਪ੍ਰਕਿਰਿਆ ਦੇ ਆਧਾਰ ’ਤੇ ਅਲਾਟਮੈਂਟ ਪੱਤਰ ਜਾਰੀ ਕੀਤੇ