ਪੰਜਾਬ ਪੁਲਿਸ ਦੇ ਇੰਸਪੈਕਟਰ ਦੇ ਘਰੋਂ ਨਸ਼ੇ ਦਾ ਜ਼ਖੀਰਾ ਮਿਲਿਆ !
ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਨ ਸ਼ੇ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਗਿਆ ਸੀ ‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ 3710 ਨਸ਼ੀਲੀਆਂ ਗੋਲੀਆਂ (ਟਰੈਮਾਡੋਲ ਐਸ.ਆਰ. 100 ਮਿਲੀਗ੍ਰਾਮ) ਅਤੇ 4.7 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ, ਪੰਜਾਬ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ਿਆਂ ਦੇ ਮਾਮਲੇ ‘ਚ
