Punjab

ਗਠਜੋੜ ਵਾਲੇ ਦਿਨ ਬੀਤ ਗਏ, ਰਾਜੇਵਾਲ ਦਾ ਆਪ ‘ਤੇ ਨਿ ਸ਼ਾਨਾ

‘ਦ ਖ਼ਾਲਸ ਬਿਊਰੋ : ਬਲਬੀਰ ਸਿੰਘ ਰਾਜੇਵਾਲ ਜੋ ਕਿ ਸੰਯੁਕਤ ਸਮਾਜ ਮੋਰਚਾ ਦੇ ਸੀਨੀਅਰ ਆਗੂ ਹਨ । ਰਾਜੇਵਾਲ ਨੇ  ਆਮ ਆਦਮੀ ਪਾਰਟੀ ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਹੋਰਨਾਂ ਰਵਾਇਤੀ ਪਾਰਟੀਆਂ ਵਾਂਗ ਹੀ ਕੰਮ ਕਰਨ  ਲੱਗ ਗਈ ਹੈ ਤੇ ਆਮ ਆਦਮੀ ਪਾਰਟੀ ਤੇ ਸੰਯੁਕਤ ਸਮਾਜ ਮੋਰਚੇ ਦੀ ਗੱਠਜੋੜ ਦੀ ਹੁਣ ਕੋਈ

Read More
Punjab

ਪਹਿਲੇ ਦਿਨ ਹੀ ਚੋਣ ਜ਼ਾਬਤੇ ਦੀ ਉਲ਼ੰਘਣਾ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ 2022 ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜ਼ਾਬਤੇ ਦੀ ਸ਼ੁਰੂਆਤ ਵਿੱਚ ਪਹਿਲੇ ਹੀ ਦਿਨ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਬੀਡੀਪੀਓ ਦਫ਼ਤਰ  ਰਾਣੀ ਕਾ ਬਾਗ ਦਾ ਹੈ ਜਿਥੇ ਸ਼ਨੀਵਾਰ ਨੂੰ ਛੁੱਟੀ ਹੋਣ

Read More
Punjab

ਨਸ਼ਿਆਂ ਵਾਲੀ ਸਿਟ ਦੇ ਮੁਖੀ ਦੇ ਪੁੱਤ ਨੂੰ ਮਿਲੀ ਤਰੱਕੀ, ਬਣਿਆ ਮੁੱਦਾ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਟੀਮ ਐਸ.ਆਈ.ਟੀ ਦੇ ਮੁਖੀ ਏ ਆਈ ਜੀ ਬਲਰਾਜ ਸਿੰਘ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਪਰ ਇਹ ਮਾਮਲਾ ਹੁਣ ਇੱਕ ਮੁੱਦਾ ਬਣ

Read More
Punjab

ਚੜੂਨੀ ਅੱਜ ਕਰਨਗੇ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

‘ਦ ਖਾਲਸ ਬਿਉਰੋ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਜਾਵੇਗਾ ।ਇਸ ਲਈ ਦੁਪਹਿਰ 2 ਵਜੇ ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ 27-B ਵਿਚ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਚੋਣਾਂ ਦੇ ਮੌਸਮ ਦੇ ਚੱਲਦਿਆਂ ਵੱਖੋ-ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਮਾਂ

Read More
Punjab

ਸ਼੍ਰੋਮਣੀ ਅਕਾਲੀ ਦਲ,ਬਸਪਾ ਦਾ ਗਠਜੋੜ ਲੋਕਾਂ ਦੀ ਸੇਵਾ ਲਈ ਹਾਜ਼ਰ-ਚੀਮਾ

‘ਦ ਖਾਲਸ ਬਿਉਰੋ : ਸ਼੍ਰੋਮਣੀ ਅਕਾਲੀ ਦਲ ਲੀਡਰ ਦਲਜੀਤ ਸਿੰਘ ਚੀਮਾ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿਤੀ ਹੈ।ਉਹਨਾਂ ਨੇ ਦਸਿਆ ਕਿ ਪੰਜਾਬ ਦੇ ਲੋਕਾਂ ਵਲੋਂ ਬੇਸਬਰੀ ਨਾਲ ਚੋਣਾਂ ਦੀ ਉਡੀਕ ਕੀਤੀ ਜਾ ਰਹੀ ਸੀ ਤਾਂ ਜੋ ਲੋਕ

Read More
Punjab

ਭਾਵੜਾ ਨੂੰ ਪੰਜਾਬ ਪੁਲਿਸ ਦੇ ਮੁੱਖੀ ਦੀ ਜਿੰਮੇਵਾਰੀ ਸੋਂਪੀ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸੀਨੀਅਰ ਆਈ ਪੀ ਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵੜਾ ਨੂੰ ਡਾਇਰੈਕਟਰ ਜਰਨਲ ਪੁਲਿਸ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਚੋਣ ਜਾਬਤਾ ਲੱਗਣ ਤੋਂ ਕੁਝ ਘੰਟੇ ਪਹਿਲਾਂ  ਕਾਹਲ ਵਿੱਚ ਜਾਰੀ ਕੀਤੇ ਗਏ ਹਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਡੀਜੀਪੀ ਲਈ ਭੇਜੇ ਤਿੰਨ ਨਾਵਾਂ ਦੇ ਪੈਨਲ ਦੇ ਵਿੱਚ ਭਾਵੜਾ

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਦਾਇਰਾ ਘਟਾਇਆ

‘ਦ ਖ਼ਾਲਸ ਬਿਊਰੋ : ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲਾ ਨਗਰ ਕੀਰਤਨ ਖਰਾਬ ਮੌਸਮ ਦੇ ਕਾਰਨ ਪ੍ਰਬੰਧਕਾ ਵੱਲੋਂ ਨਗਰ ਕੀਰਤਨ ਦਾ ਦਾਇਰਾ ਘਟਾ ਦਿੱਤਾ ਗਿਆ ਹੈ। ਪਹਿਲਾਂ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੁ ਰੱਖਿਆ ਵਿੱਚ ਉਕਾਈ ਦਾ ਮੁੱਦਾ ਡਰਾਮਾ ਕਰਾਰ

‘ਦ ਖਾਲਸ ਬਿਉਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ  ਨੇ ਪ੍ਰਧਾਨ ਮੰਤਰੀ ਦੀ ਸੁ ਰੱਖਿਆ ਵਿੱਚ ਹੋਈ ਉਕਾਈ ਦੇ ਮੁੱਦੇ ਨੂੰ ਨਿਰਾ ਡਰਾਮਾ ਕਰਾਰ ਦਿਤਾ ਹੈ।ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਵਲੋਂ ਜਾਰੀ ਇਕ ਵੀਡਿਓ ਵਿੱਚ ਕਿਹਾ ਗਿਆ ਹੈ ਕਿ ਕਿਸਾਨੀ ਮੁੱਦਿਆਂ ਨੂੰ ਲਾਂਭੇ ਕਰਨ ਲਈ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੁੱਦੇ ਨੂੰ ਉਛਾਲਿਆ ਜਾ

Read More
Punjab

ਪੰਜਾਬ ਵਿੱਚ ਧੁੱਪ ਅਤੇ ਬੱਦਲਾਂ ਦੀ ਲੁਕਣਮੀਚੀ

‘ਦ ਖਾਲਸ ਬਿਉਰੋ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਅੱਲਗ-ਅੱਲਗ ਹਿੱਸਿਆਂ ਵਿੱਚ ਪੈ ਰਹੇ ਮੀਂਹ ਕਾਰਣ ਜਿਥੇ ਤਾਪਮਾਨ ਵਿੱਚ ਕਾਫ਼ੀ ਕਮੀ ਆਈ ਹੈ ਤੇ ਠੰਢ ਨੇ ਕਾਫੀ ਜੋਰ ਫੜਿਆ ਹੈ,ਓਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ। ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਅੱਜ ਲਿਸ਼ਕਵੀਂ ਧੁੱਪ ਵੀ ਨਿਕਲੀ,ਜਿਸ ਨਾਲ ਲੋਕਾਂ ਨੂੰ ਸ਼ੀਤ ਲਹਿਰ ਤੋਂ ਕੁਝ ਰਾਹਤ

Read More
Punjab

ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸਿਵਲ ਪ੍ਰਸ਼ਾਸ਼ਨ ‘ਚ ਇੱਕ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕ ਡਿਪਟੀ ਕਮਿਸ਼ਨਰ ਦੇ ਸਮੇਤ ਸੱਤ ਆਈ.ਏ. ਐਸ ਰੈਂਕ ਦੇ ਅਫ਼ਸਰ ਅਤੇ 27 ਪੀ.ਸੀ.ਐਸ ਰੈਂਕ ਦੇ ਅਫ਼ਸਰਾ ਦੇ ਤਬਾਦਲੇ ਕੀਤੇ ਹਨ।

Read More