India Punjab

ਮੁੰਬਈ ਦੇ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਮੁੰਬਈ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਹਿ ਸੀ। ਫਾਇਰ ਬ੍ਰਿਗੇਡ ਦੇ ਅਮਲੇ ਅਨੁਸਾਨ ਹਸਪਤਾਲ ਵਿੱਚ ਅੱਗ ਅੱਧੀ ਰਾਤ ਤੋਂ ਬਾਅਦ ਲੱਗੀ। ਇਸ ਦੌਰਾਨ ਕਰੀਬ 70 ਮਰੀਜ਼ਾਂ ਨੂੰ ਬਚਾਇਆ ਗਿਆ ਹੈ।

Read More
India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ 12 ਜ਼ਿਲ੍ਹਿਆਂ ਦੀ 165 ਥਾਂਵਾਂ ‘ਤੇ ਦੇ ਰਹੀ ਹੈ ਧਰਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਵੱਲੋਂ 165 ਥਾਂਵਾਂ ‘ਤੇ ਰੇਲਾਂ ਅਤੇ ਸੜਕਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। 28 ਥਾਂਵਾਂ ‘ਤੇ ਰੇਲ ਮਾਰਗ ਜਾਮ ਕੀਤੇ ਗਏ ਹਨ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ

Read More
India Punjab

ਟਿਕਰੀ ਬਾਰਡਰ ‘ਤੇ ਕਿਸਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪਿੰਡ ਬੱਲੋ ਦੇ ਕਿਸਾਨ ਹਾਕਮ ਸਿੰਘ ਦੀ ਟਿਕਰੀ ਬਾਰਡਰ ’ਤੇ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਹੋਣ ਦੀ ਸ਼ੱਕ

Read More
India Punjab

ਕਿਸਾਨ ਏਕਤਾ ਮੋਰਚਾ ਨੇ ਮੋਗਾ ਤੋਂ ਚੱਲੇ ਸ਼ਹੀਦ ਨਵਰੀਤ ਸਿੰਘ ਦੇ ਦਾਦੇ ਦਾ ਕੀਤਾ ਭਰਵਾਂ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨਵਰੀਤ ਸਿੰਘ ਦੇ ਦਾਦੇ ਹਰਦੀਪ ਸਿੰਘ ਡਿਬਡਿਬਾ ਦੀ ਅਗਵਾਈ ਹੇਠ ਨੌਜਵਾਨ ਕਿਸਾਨ ਮੋਰਚਾ ਇੱਕਜੁਟਤਾ ਮਾਰਚ ਅੱਜ ਸਵੇਰੇ ਸਿੰਘੂ ਬਾਰਡਰ ਪਹੁੰਚ ਗਿਆ ਹੈ। ਇਹ ਮਾਰਚ ਕੱਲ੍ਹ ਮੋਗਾ ਤੋਂ ਸ਼ੁਰੂ ਹੋਇਆ ਸੀ। ਇਸ ਮਾਰਚ ਨੇ ਆਪਣਾ ਪਹਿਲਾ ਪੜਾਅ ਸ਼ੰਭੂ

Read More
India Punjab

ਕਿਸਾਨਾਂ ਦੇ ਸੱਦੇ ‘ਤੇ ਭਾਰਤ ਕਿੱਥੇ-ਕਿੱਥੇ ਰਿਹਾ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਅੱਜ ਸਾਰੇ ਦੇਸ਼ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਸੰਗਠਨਾਂ, ਬਾਰ ਐਸੋਸੀਏਸ਼ਨਾਂ, ਸਿਆਸੀ ਪਾਰਟੀਆਂ ਅਤੇ ਸੂਬਾ ਸਰਕਾਰਾਂ ਦੇ ਨੁਮਾਇੰਦਿਆਂ ਵੱਲੋਂ ਸਮਰਥਨ ਕੀਤਾ ਗਿਆ। ਕਿਸਾਨਾਂ ਵੱਲੋਂ ਇਹ ਚੱਕਾ ਜਾਮ ਸਵੇਰੇ 6 ਵਜੇ ਸ਼ੁਰੂ

Read More
India Punjab

ਕਿਸਾਨ ਲੀਡਰ ਦਰਸ਼ਨਪਾਲ ਨੇ ਕੱਲ੍ਹ ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਨੂੰ ਨਾ ਰੋਕਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਦਰਸ਼ਨ ਪਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੱਲ੍ਹ ਕਿਸਾਨ ਅੰਦੋਲਨ ਨੂੰ ਸ਼ੁਰੂ ਹੋਇਆਂ ਚਾਰ ਮਹੀਨੇ ਪੂਰੇ ਹੋ ਚੱਲੇ ਹਨ ਅਤੇ ਇਨ੍ਹਾਂ ਚਾਰ ਮਹੀਨਿਆਂ ਨੂੰ ਪੂਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਪੂਰੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕੱਲ੍ਹ ਸਵੇਰੇ 6 ਵਜੇ ਤੋਂ ਸ਼ਾਮ

Read More
India Punjab

ਕੱਲ੍ਹ ਭਾਰਤ ਬੰਦ ‘ਚ ਕੀ ਖੁੱਲ੍ਹਾ ਤੇ ਕੀ ਰਹੇਗਾ ਬੰਦ

‘ਦ ਖ਼ਾਲਸ ਬਿਊਰੋ :- ਕੱਲ੍ਹ ਕਿਸਾਨਾਂ ਦੇ ਸੱਦੇ ‘ਤੇ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ 12 ਘੰਟਿਆਂ ਲਈ ਭਾਰਤ ਬੰਦ ਕੀਤਾ ਜਾਵੇਗਾ। ਇਸ ਬੰਦ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਸੰਗਠਨਾਂ, ਬਾਰ ਐਸੋਸੀਏਸ਼ਨਾਂ, ਰਾਜਨੀਤਿਕ ਪਾਰਟੀਆਂ ਅਤੇ ਰਾਜ ਸਰਕਾਰਾਂ ਦੇ ਨੁਮਾਇੰਦਿਆਂ ਦੀ ਹਮਾਇਤ ਮਿਲ ਗਈ ਹੈ। ਕੱਲ੍ਹ ਭਾਰਤ ਬੰਦ ਦੇ ਤਹਿਤ ਸਾਰੀਆਂ ਦੁਕਾਨਾਂ,

Read More
India Punjab

ਵਿਧਾਇਕ ਸੁਖਪਾਲ ਖਹਿਰਾ ਨੇ ਦੱਸੀ ਉਨ੍ਹਾਂ ਦੇ ਘਰ ਈਡੀ ਦੇ ਛਾਪੇ ਮਾਰਨ ਦੀ ਪੂਰੀ ਕਹਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੱਲ੍ਹ ਈਡੀ ਵੱਲੋਂ ਹਾਈਕੋਰਟ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ ਨੂੰ ਜਨਤਕ ਕਰਦਿਆਂ ਕਿਹਾ ਕਿ ਸਾਡੇ ‘ਤੇ ਬਹੁਤ ਸਾਰੇ ਝੂਠੇ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ, ਮੇਰੇ ਖਿਲਾਫ ਅੱਜ ਤੱਕ ਕੋਈ ਐੱਫਆਈਆਰ ਦਰਜ ਨਹੀਂ ਹੈ। ਤੁਹਾਨੂੰ ਕਿਸਨੇ ਅਧਿਕਾਰ ਦਿੱਤਾ ਹੈ ਕਿ ਤੁਸੀਂ ਕਿਸੇ ਬੇਗੁਨਾਹ ਦੇ ਘਰ

Read More
India Punjab

ਕੱਲ ਭਾਰਤ ਬੰਦ ਹੈ, ਕਿਸਾਨ ਲੀਡਰਾਂ ਦੀ ਹੱਥ ਬੰਨ੍ਹ ਕੇ ਤੁਹਾਨੂੰ ਸਭ ਨੂੰ ਅਪੀਲ, ਕੀ ਤੁਸੀਂ ਮੰਨੋਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਕੱਲ੍ਹ ਭਾਰਤ ਬੰਦ ਰਹੇਗਾ। ਕੱਲ੍ਹ ਦੇ ਭਾਰਤ ਬੰਦ ਨੂੰ ਦੇਸ਼ ਭਰ ਦੀਆਂ ਕਈ ਜਥੇਬੰਦੀਆਂ ਨੇ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਨੂੰ ਟਰਾਂਸਪੋਟਰਾਂ ਦੀਆਂ ਕੌਮੀ ਜਥੇਬੰਦੀਆਂ ਸਮੇਤ ਟਰੇਡ ਯੂਨੀਅਨਾਂ ਅਤੇ ਵਪਾਰਕ ਸੰਸਥਾਵਾਂ ਦਾ ਵੀ ਸਮਰਥਨ ਹਾਸਲ ਹੋ ਚੁੱਕਾ ਹੈ।

Read More
India Punjab

ਕੱਲ੍ਹ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਭਾਰਤ ਬੰਦ ਨੂੰ ਕੀਤਾ ਜਾਵੇਗਾ ਸਫਲ, ਲੱਖਾਂ ਲੋਕ ਹਣਗੇ ਸ਼ਾਮਿਲ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੱਲ੍ਹ ਭਾਰਤ ਬੰਦ ਨੂੰ ਸਫਲ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਜਥੇਬੰਦੀ ਦੇ ਸਾਰੇ ਵਰਕਰਾਂ ਦੀ ਜ਼ਿਲ੍ਹਾ ਪੱਧਰ ‘ਤੇ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 11 ਜ਼ਿਲ੍ਹਿਆਂ ਵਿੱਚ 151 ਥਾਂਵਾਂ ‘ਤੇ

Read More