India Punjab

ਕੇਂਦਰ ਦਾ ਫੈਸਲਾ ਉਡੀਕਦਿਆਂ ਪੰਜਾਬ ਦੀਆਂ ਅੱਖਾਂ ਪੱਕੀਆਂ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਤੋਂ ਪੰਜਾਬ ਨੂੰ ਕਣਕ ਦੇ ਸੁੰਗੜੇ ਦਾਣੇ ਦੇ ਨਿਯਮਾਂ ’ਚ ਛੋਟ ਮਿਲਣ ਦਾ ਫ਼ੈਸਲਾ ਹੁਣ ਗੁਆਂਢੀ ਸੂਬੇ ਹਰਿਆਣਾ ਕਰਕੇ ਲਟਕ ਗਿਆ ਹੈ| ਪੰਜਾਬ ਦੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ ਅੰਤਿਮ ਪੜਾਅ ’ਤੇ ਪੁੱਜ ਗਈ ਹੈ ਪਰ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਕਣਕ ਦੇ ਸੁੰਗੜੇ ਦਾਣਿਆਂ ਬਾਰੇ ਹਾਲੇ

Read More
Punjab

ਸਿਆਸੀ ਕਾਕਿਆਂ ਤੋਂ ਗੰ ਨਮੈਨ ਵਾਪਸ ਲੈ ਲਏ ਪਰ ….

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 184 ਸਿਆਸੀ ਅਤੇ ਧਾਰਮਿਕ ਹਸਤੀਆਂ ਸਮੇਤ ਕਾਕਿਆਂ ਤੋਂ 236 ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਹਨ। ਇਹ ਦੂਜੀ ਵਾਰ ਹੈ ਜਦੋਂ ਮੁੱਖ ਮੰਤਰੀ ਨੇ ਸਿਆਸੀ ਕਾਕਿਆਂ ਦੇ ਟੋਹਰ ਟੱਪੇ ਤੋਂ ਮਿੱਟੀ ਝਾੜੀ ਹੈ। ਦੂਜੇ ਗੇੜ ਦੇ ਫੈਸਲੇ ਵਿੱਚ 53 ਸਾਬਕਾ ਵਿਧਾਇਕਾਂ ਤੋਂ

Read More
India Punjab

ਨਵਜੋਤ ਸਿੱਧੂ ਨੇ ਭਗਵੰਤ ਅਤੇ ਕੇਜਰੀਵਾਲ ਦੋਵੇਂ ਰਗ ੜਤੇ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਮੁੱਖ ਮੰਤਰੀ ਮਾਨ ਦੇ ਦਿੱਲੀ ਦੌਰੇ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦਾ

Read More
Punjab

ਰਾਜਾ ਵੜਿੰਗ ਦੀ ਮੁੱਖ ਮੰਤਰੀ ਮਾਨ ਨੂੰ ਨਸੀਹਤ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ‘ਚ ਲਿਫ਼ਟਿੰਗ ਦੀ ਸਮੱਸਿਆ ਅਤੇ ਖਰੀਦੇ ਗਏ ਅਨਾਜ ਦੀ ਸੁਸਤੀ ਨਾਲ ਲਿਫ਼ਟਿੰਗ ਨਾਲ ਸਰਕਾਰ ਨੂੰ ਕਿਸਾਨਾਂ ਦਾ

Read More
India Punjab

ਮੁੱਖ ਮੰਤਰੀ ਮਾਨ ਅੱਜ ਦੋ ਦਿਨਾਂ ਦਿੱਲੀ ਦੌਰੇ ‘ਤੇ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੋ ਦਿਨਾਂ ਦਿੱਲੀ ਦੌਰੇ ‘ਤੇ ਹਨ। ਅੱਜ ਮੁੱਖ ਮੰਤਰੀ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਰਾਜਾਂ ਦੇ ਸਿੱਖਿਆ ਅਤੇ ਸਿਹਤ ਮੰਤਰੀ ਅਤੇ ਉੱਚ

Read More
Punjab

ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਨਹੀਂ ਚੱਲਣ ਦਿਆਂਗੇ : ਮਾਲਵਿੰਦਰ ਕੰਗ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ । ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਵੀ ਫੈਸਲਾ ਕਰਦੀ ਹੈ ਉਹ ਲੋਕਾਂ ਦੇ ਹਿੱਤ ਵਿੱਚ

Read More
Punjab

ਮੁੱਖ ਮੰਤਰੀ ਪੰਜਾਬ ਦੀ ਟਰਾਂਸਪੋਰਟ ਮੰਤਰੀ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ

‘ਦ ਖਾਲਸ ਬਿਊਰੋ:‘ਜੁਗਾੜੂ ਰੇਹੜੀ’ ’ਤੇ ਲਾਈ ਪਾਬੰਦੀ ਦੇ ਹੁਕਮ ਵਾਪਸ ਹੋ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਟਰਾਂਸਪੋਰਟ ਵਿਭਾਗ ਤੋਂ ਇਸ ਸੰਬੰਧੀ ਰਿਪੋਰਟ ਮੰਗੀ ਤੇ ਟਰਾਂਸਪੋਰਟ ਮੰਤਰੀ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਸੀ।ਅੱਜ ਮੁੱਖ ਮੰਤਰੀ ਦੀ ਵਿਭਾਗ ਦੇ ਅਧਿਕਾਰੀਆਂ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁਲਰ ਨਾਲ ਅਲਗ-ਅਲਗ ਮੀਟਿੰਗਾਂ ਹੋਈਆਂ।ਜਿਸ ਵਿੱਚ ਵਿਭਾਗ ਦੇ

Read More
Punjab

ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ 24 ਆਈਏਐਸ ਅਤੇ 9 ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰੀ ਨੋਟਿਸ ਮੁਤਾਬਕ 24 ਆਈਏਐਸ ਸਣੇ 33 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਅਰੁਣ ਸੇਖੜੀ ਹੁਣ ਪੰਜਾਬ ਦੇ ਨਵੇਂ ਲੇਬਰ ਕਮਿਸ਼ਨਰ ਹੋਣਗੇ ਤੇ ਗੁਰਪ੍ਰੀਤ ਖਹਿਰਾ

Read More
Punjab

ਸਾਡੀ ਸਰਕਾਰ ਦਾ ਕੰਮ ਰੁਜਗਾਰ ਦੇਣਾ , ਨਾ ਕਿ ਖੋਹਣਾ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਜੁਗਾੜੂ ਵਾਹਨਾਂ ਦੇ ਹੁਕਮਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜੁਗਾੜੂ ਵਾਹਨਾ ‘ਤੇ ਲਾਈ ਗਈ ਪਾਬੰਦੀ ਨੂੰ ਲੈ ਕੇ ਇਹ ਸਪਸ਼ਟ ਕੀਤਾ ਹੈ ਕਿ ਇਹ ਜੁਗਾੜ ਰੇਹੜੀਆਂ ਬੰਦ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ

Read More
Punjab

ਮੁੱਖ ਮੰਤਰੀ ਭਗਵੰਤ ਮਾਨ ਕੱਲ ਨੂੰ ਦੋ ਦਿਨਾਂ ਦੇ ਦੌਰੇ ਤੇ ਜਾਣਗੇ ਦਿੱਲੀ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਨੂੰ ਦੋ ਦਿਨਾਂ ਦੇ ਦੌਰੇ ਤੇ ਦਿੱਲੀ ਜਾਣਗੇ ।ਜਿਥੇ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਰਾਜਾਂ ਦੇ ਸਿੱਖਿਆ ਅਤੇ ਸਿਹਤ ਮੰਤਰੀ ਅਤੇ ਉੱਚ ਅਧਿਕਾਰੀ ਵੀ ਮੌਜੂਦ

Read More