ਰੂਪਨਗਰ ਜ਼ਿਲ੍ਹੇ ‘ਚ ਹੋਵੇਗੀ ਰਾਤ ਦੇ ਕਰਫਿਊ ਦੇ ਫੈਸਲੇ ਦੀ ਸਮੀਖਿਆ
‘ਦ ਖ਼ਾਲਸ ਬਿਊਰੋ :- ਹੋਲਾ ਮਹੱਲਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੂਪਨਗਰ ਜ਼ਿਲ੍ਹੇ ‘ਚ ਰਾਤ ਦੇ ਕਰਫਿਊ ਦੇ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ। ਰੋਪੜ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਰਾਤ ਦੇ ਕਰਫਿਊ ਦੀ ਸਮੀਖਿਆ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਰਾਤ ਦੇ ਕਰਫ਼ਿਊ ਦੇ ਫੈਸਲੇ ਦੀ ਲੋਕਾਂ ਦੀ ਸਹੂਲਤ ਲਈ ਸਮੀਖਿਆ ਕੀਤੀ ਜਾਵੇਗੀ। 24